Breaking News
Home / 2021 (page 143)

Yearly Archives: 2021

ਅਨਿਲ ਵਿੱਜ ਨੇ ਸਿੱਧੂ ’ਤੇ ਸਾਧਿਆ ਫਿਰ ਸਿਆਸੀ ਨਿਸ਼ਾਨਾ

ਬੋਲੇ, ਕਾਂਗਰਸ ਦੀ ਨਵਜੋਤ ਸਿੱਧੂ ਨੂੰ ਪੰਜਾਬ ਵਿੱਚ ਅੱਗੇ ਵਧਾਉਣ ਦੀ ਦੇਸ਼ ਵਿਰੋਧੀ ਸਾਜਿਸ਼ ਪੰਚਕੂਲਾ/ਬਿਊਰੋ ਨਿਊਜ਼ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਮੁੜ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਿਆ। ਅਨਿਲ ਵਿਜ ਨੇ ਕਿਹਾ ਕਿ ਕਾਂਗਰਸ …

Read More »

ਪਰਗਟ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਕਿਹਾ, ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ’ਚ ਹੋਈ ਨਵੇਂ ਯੁੱਗ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਰਾਜ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੇ ਪਰਿਵਾਰ ਸਮੇਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ …

Read More »

ਨਰਿੰਦਰ ਮੋਦੀ ਦਾ ਅਮਰੀਕਾ ’ਚ ਹੋਇਆ ਭਰਵਾਂ ਸਵਾਗਤ

ਕਿਹਾ ਵਿਦੇਸ਼ਾਂ ’ਚ ਬੈਠਾ ਭਾਰਤੀ ਭਾਈਚਾਰਾ ਹੈ ਸਾਡੀ ਵੱਡੀ ਤਾਕਤ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਲਈ ਅੱਜ ਵਾਸ਼ਿੰਗਟਨ ਪਹੁੰਚੇ। ਏਅਰਪੋਰਟ ’ਤੇ ਅਮਰੀਕੀ ਅਧਿਕਾਰੀਆਂ ਅਤੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਨਮਸਤੇ ਯੂਐਸਏ ਕਹਿ ਕੇ ਉਨ੍ਹਾਂ ਸਵਾਗਤ ਕੀਤਾ ਗਿਆ। ਏਅਰ ਪੋਰਟ ’ਤੇ ਮੋਦੀ ਦੇ ਸਵਾਗਤ ਲਈ ਅਮਰੀਕੀ …

Read More »

ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ

ਕਿਹਾ, ਈਰਖਾ ਅਤੇ ਬਦਲੇ ਦੀ ਭਾਵਨਾ ਲਈ ਸਿਆਸਤ ਵਿਚ ਕੋਈ ਥਾਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਨੂੰ ਦਰਕਿਨਾਰ ਕਰਦਿਆਂ, ਕਾਂਗਰਸ ਨੇ ਕਿਹਾ ਹੈ ਕਿ ਜੇਕਰ ਕੋਈ ਪਾਰਟੀ ਛੱਡਣਾ ਚਾਹੁੰਦਾ ਹੈ ਤਾਂ ਇਸ ਸਬੰਧੀ ਕਾਂਗਰਸ ਪਾਰਟੀ ਕੁੱਝ ਨਹੀਂ ਕਰ ਸਕਦੀ। ਲੰਘੇ ਦਿਨੀਂ …

Read More »

ਸ਼ੋ੍ਰਮਣੀ ਅਕਾਲੀ ਦਲ 29 ਸਤੰਬਰ ਨੂੰ ਮੁੱਖ ਮੰਤਰੀ ਚੰਨੀ ਦੇ ਘਰ ਦਾ ਕਰੇਗਾ ਘਿਰਾਓ

ਮਾਮਲਾ : ਕਿਸਾਨਾਂ ਦੀ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਵੱਡੀ ਪੱਧਰ ’ਤੇ ਸ਼ੰਘਰਸ਼ ਵਿੱਢੇਗਾ, ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ …

Read More »

ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਸ਼ਹੀਦੀ ਸਮਾਰਕਾਂ ’ਤੇ ਝੁਕਾਇਆ ਸੀਸ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ ਪੀ ਸੋਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਈ ਵਿਧਾਇਕ …

Read More »

ਚੰਨੀ ਨੇ ਚਾਹ ਦੀਆਂ ਚੁਸਕੀਆਂ ’ਤੇ ਸੁਣਾਈ ਸ਼ੇਅਰੋ-ਸ਼ਾਇਰੀ

ਪੰਜਾਬੀਆਂ ਨੂੰ ਸੁਪਨੇ ਦਿਖਾਉਣ ਦੀ ਕੀਤੀ ਗੱਲ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਫੇਰੀ ’ਤੇ ਪਹੁੰਚੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਖਰੇ ਹੀ ਅੰਦਾਜ਼ ਵਿਚ ਨਜ਼ਰ ਆਏ। ਉਹ ਅੰਮਿ੍ਰਤਸਰ ਦੀ ਇਕ ਮਸ਼ਹੂਰ ਦੁਕਾਨ ਗਿਆਨੀ ਟੀ ਸਟਾਲ ’ਤੇ ਪਹੁੰਚੇ ਜਿੱਥੇ ਉਨ੍ਹਾਂ ਬਾਟੀ …

Read More »

ਪੀਆਰਟੀਸੀ ਦੀਆਂ ਬੱਸਾਂ ’ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਹਟਾਉਣ ਦੇ ਨਿਰਦੇਸ਼ ਜਾਰੀ

ਸਿੱਧੂ ਦਾ ਨੇੜਲਾ ਦਮਨਦੀਪ ਬਣਿਆ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਦਾ ਨਵਾਂ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਤੋਂ ਅਹੁਦੇ ਵਾਪਸ ਲੈਣ ਤੋਂ ਬਾਅਦ ਹੁਣ ਪੀਆਰਟੀਸੀ ਦੀਆਂ ਬੱਸਾਂ ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਾਇਰੈਕਟਰ …

Read More »

ਕੁੜੀਆਂ ਨੂੰ ਐੱਨਡੀਏ ’ਚ ਦਾਖਲੇ ਬਾਰੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਕੀਤੀ ਖਿਚਾਈ

ਕਿਹਾ, ਨਹੀਂ ਕੀਤੀ ਜਾ ਸਕਦੀ ਇਕ ਸਾਲ ਦੀ ਉਡੀਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੁੜੀਆਂ ਨੂੰ ਐੱਨਡੀਏ ਦੀ ਪ੍ਰੀਖਿਆ ਅਗਲੇ ਸਾਲ ਦੇਣ ਦੀ ਇਜਾਜ਼ਤ ਮੰਗਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ …

Read More »