ਹੁਣ ਕਿਹਾ, ਮੇਰੇ ਕੋਲੋਂ ਫਾਲਤੂ ਸਵਾਲ ਨਾ ਪੁੱਛੋ ਜਲੰਧਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਦੇ ਹੀ ਪੰਜਾਬ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਵੀ ਸੁਰ ਬਦਲ ਗਏ ਹਨ ਅਤੇ ਉਨ੍ਹਾਂ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈਆਂ ਵੀ ਦਿੱਤੀਆਂ। ਚੰਨੀ ਦੇ ਖਿਲਾਫ ਮੀ-ਟੂ ਮਾਮਲੇ …
Read More »Yearly Archives: 2021
‘ਆਪ’ ਆਗੂ ਹਰਪਾਲ ਚੀਮਾ ਨੇ ਕਾਂਗਰਸੀ ਮੰਤਰੀਆਂ ’ਤੇ ਲਗਾਏ ਆਰੋਪ
ਕਿਹਾ, ਪੰਜ ਮੰਤਰੀਆਂ ਨੇ ਲੁੱਟਿਆ ਪੰਜਾਬ ਦਾ ਖਜ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਾਂਗਰਸੀ ਮੰਤਰੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਬਲਵੀਰ ਸਿੱਧੂ ’ਤੇ 8 ਕਰੋੜ …
Read More »ਬਿ੍ਰਟੇਨ ’ਚ ਕੋਵੀਸ਼ੀਲਡ ਵੈਕਸੀਨ ਨੂੰ ਮਨਜੂਰੀ
ਸਾਨੂੰ ਭਾਰਤ ਦੇ ਵੈਕਸੀਨੇਸ਼ਨ ਸਰਟੀਫਿਕੇਟ ’ਤੇ ਭਰੋਸਾ ਨਹੀਂ : ਯੂ.ਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਨੇ ਆਖਰਕਾਰ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜੂਰੀ ਦੇ ਦਿੱਤੀ ਹੈ। ਪਰ ਅਜੇ ਵੀ ਬਿ੍ਰਟੇਨ ਜਾਣ ਵਾਲੇ ਭਾਰਤੀਆਂ ਲਈ ਇਕਾਂਤਵਾਸ ਵਿਚ ਰਹਿਣਾ ਜ਼ਰੂਰੀ ਹੋਵੇਗਾ। ਕੋਵੀਸ਼ੀਲਡ …
Read More »ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਅਤੇ ਖਾਸ ਕਰ ਸਿੱਖ ਭਾਈਚਾਰਾ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ …
Read More »ਮਮਤਾ ਬੈਨਰਜੀ ਨੇ ਭਾਜਪਾ ਨੂੰ ਦੱਸਿਆ ‘ਜੁਮਲਾ’ ਪਾਰਟੀ
ਕਿਹਾ, ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ। ਮਮਤਾ ਨੇ ਭਵਾਨੀਪੁਰ ਵਿਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ‘ਜੁਮਲਾ’ ਪਾਰਟੀ ਦੱਸਿਆ। ਮਮਤਾ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ …
Read More »ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ 27 ਸਤੰਬਰ ਨੂੰ ਭਾਰਤ ਬੰਦ ਕਿਸਾਨ ਆਗੂੁਆਂ ਨੇ ਕਿਹਾ, ਭਾਰਤ ਬੰਦ ਰਹੇਗਾ ਸ਼ਾਂਤੀਪੂਰਨ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵਲੋਂ ਆਉਂਦੀ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਬੰਦ ਸ਼ਾਂਤੀਪੂਰਨ ਹੋਵੇਗਾ। ਕਿਸਾਨਾਂ ਦਾ ਇਹ ਭਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹੈ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਪਾਸ ਹੋਇਆਂ ਨੂੰ ਇਕ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ …
Read More »ਅਕਾਲੀ ਆਗੂ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ ਕੋਸ਼ਿਸ਼ : ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਦਲ ’ਤੇ ਕਈ ਗੰਭੀਰ ਆਰੋਪ ਲਗਾਏ। ਰਾਜੇਵਾਲ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਲੰਘੇ ਕੱਲ੍ਹ ਕੁਝ ਵੀਡੀਓ ਜਾਰੀ ਕਰਕੇ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ …
Read More »ਹਾਈਕਮਾਨ ਨੂੰ ਮਿਲਣ ਪਹੁੰਚੇ ਚੰਨੀ ਅਤੇ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਖੇ ਹਾਈ ਕਮਾਂਡ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ। ਦਿੱਲੀ ਵਿਖੇ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਇਨ੍ਹਾਂ ਆਗੂਆਂ …
Read More »ਹਰੀਸ਼ ਰਾਵਤ ਨੇ ਪਾਕਿ ਮਾਮਲੇ ’ਚ ਨਵਜੋਤ ਸਿੱਧੂ ਦਾ ਕੀਤਾ ਬਚਾਅ
ਕਿਹਾ – ਪਾਕਿ ਫੌਜ ਮੁਖੀ ਵੀ ਸਿੱਧੂ ਦੇ ਪੰਜਾਬੀ ਭਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਜਾਰੀ ਕਲੇਸ਼ ਦੌਰਾਨ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਦੀ ਬਿਆਨਬਾਜ਼ੀ ਜਾਰੀ ਹੈ। ਇਸ ਵਾਰ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂੁ ਦਾ ਬਚਾਅ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ …
Read More »ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਜੇਲ੍ਹ ’ਚੋਂ ਆਇਆ ਬਾਹਰ
ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਬਿਜਨਸਮੈਨ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਗਿ੍ਰਫਤਾਰੀ ਹੋਈ ਸੀ। ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਜ਼ਮਾਨਤ ਮਿਲ ਗਈ ਅਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਰਿਹਾਅ ਕਰ …
Read More »