ਆਦੇਸ਼ ਪ੍ਰਤਾਪ ਕੈਰੋਂ ਨੂੰ ਪੱਟੀ ਤੋਂ ਬਣਾਇਆ ਉਮੀਦਵਾਰ – ਜਲਾਲਾਬਾਦ ਤੋਂ ਲੜਨਗੇ ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ …
Read More »Yearly Archives: 2021
ਮੁਨੀਸ਼ ਤਿਵਾੜੀ ਨੇ ਕਾਂਗਰਸ ਲਈ ਮੰਗਿਆ ਇਕ ਹੋਰ ਮੌਕਾ
ਕਿਹਾ – ਪੰਜਾਬ ਨੂੰ ਕੈਪਟਨ ਨੇ ਸੁਚੱਜੇ ਢੰਗ ਨਾਲ ਸੰਭਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ …
Read More »ਨਵਜੋਤ ਸਿੱਧੂ ਨੇ ਕੈਪਟਨ ਨੂੰ ਲਿਖੀ ਚਿੱਠੀ ‘ਚ ਕਿਸਾਨ ਮੁੱਦੇ ਉਠਾਏ
ਕਿਹਾ- ਪੰਜਾਬ ‘ਚ ਕਾਲੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣੇ ਚਾਹੀਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਲਿਖੀ ਇਕ ਚਿੱਠੀ ਵਿਚ ਸੰਕੋਚ ਭਰੇ ਢੰਗ ਨਾਲ ਪੰਜਾਬ ਸਰਕਾਰ ਦੀ ਤਾਰੀਫ਼ ਕਰਦਿਆਂ ਸਿਆਸੀ ਹੁੱਝਾਂ ਵੀ ਮਾਰੀਆਂ ਹਨ। ਸਿੱਧੂ ਨੇ 32 ਕਿਸਾਨ ਧਿਰਾਂ ਵੱਲੋਂ …
Read More »ਪੰਜਾਬੀ ਲੇਖਕ ਸਭਾ ਨੇ ਮਨਾਈ ਚੰਨ ਸ਼ਤਾਬਦੀ
ਤੇਰਾ ਸਿੰਘ ਚੰਨ ਯਾਦਗਾਰੀ ਸਨਮਾਨ ਰੰਗਕਰਮੀ ਇਕੱਤਰ ਸਿੰਘ ਨੂੰ ਭੇਟ ਚੰਡੀਗੜ੍ਹ : ਸਾਹਿਤਕ ਸੰਸਾਰ ਤੋਂ ਲੈ ਕੇ ਰੰਗਮੰਚ ਦੀ ਦੁਨੀਆ ਤੱਕ ਆਪਣੀ ਧਾਂਕ ਜਮਾਉਣ ਵਾਲੇ ਤੇਰਾ ਸਿੰਘ ਚੰਨ ਦਾ ਸ਼ਤਾਬਦੀ ਸਮਾਗਮ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ …
Read More »ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਨੇ ਸਲਾਨਾ ਜਨਰਲ ਬਾਡੀ ਮੀਟਿੰਗ ਅਗਲੇ ਸਾਲ ਕਰਨ ਦਾ ਕੀਤਾ ਫ਼ੈਸਲਾ
ਫ਼ੈੱਡਰਲ ਉਮੀਦਵਾਰਾਂ ਅੱਗੇ ਪੈੱਨਸ਼ਨਰਾਂ ਤੇ ਸੀਨੀਅਰਾਂ ਦੀਆਂ ਮੰਗਾਂ ਉਠਾਈਆਂ ਗਈਆਂ ਬਰੈਂਪਟਨ/ਡਾ. ਝੰਡ : ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਓਨਟਾਰੀਓ ਦੀ ਕਾਰਜਕਾਰਨੀ ਦੀ ਮੀਟਿੰਗ ਬੀਤੇ ਦਿਨੀਂ ਗਰੈਂਡ ਤਾਜ ਰੈਸਟੋਰੈਂਟ ਬਰੈਂਪਟਨ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਬੜਿੰਗ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ ਵੱਲੋਂ ਦਿੱਤੀ ਗਈ ਜਾਣਕਾਰੀ …
Read More »ਤਰਕਸ਼ੀਲ ਸੋਸਾਇਟੀ ਕੈਨੇਡਾ ਵਲੋਂ ਸ਼ਹੀਦ ਭਗਤ ਸਿੰਘ ਅਤੇ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਪ੍ਰੋਗਰਾਮ 26 ਸਤੰਬਰ ਨੂੰ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਓਨਟਾਰੀਓ ਇਕਾਈ ਵਲੋਂ ਭਾਰਤ ਦੀ ਅਜ਼ਾਦੀ ਦੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਅਤੇ ਉਨ੍ਹਾਂ ਦੀ ਲਹਿਰ ਨੂੰ ਅੱਗੇ ਲਿਜਾਣ ਵਿਚ ਮੋਹਰੀ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਪ੍ਰੋਗਰਾਮ 26 ਸਤੰਬਰ ਦਿਨ ਐਤਵਾਰ ਨੂੰ ਦੁਪਿਹਰ 1ਵਜੇ ਤੋਂ 3 ਵਜੇ ਤੱਕ ਬਰੈਂਪਟਨ ਦੇ …
Read More »‘ਐੱਨਲਾਈਟ ਕਿੱਡਜ਼’ ਦੀ ਚੌਥੀ ਸਲਾਨਾ ਰੱਨ ਫ਼ਾਰ ਐਜੂਕੇਸ਼ਨ 3 ਅਕਤੂਬਰ ਨੂੰ
ਬਰੈਂਪਟਨ/ਡਾ. ਝੰਡ : ਨਰਿੰਦਰ ਪਾਲ ਬੈਂਸ ਤੋਂ ਪ੍ਰਾਪਤ ਸੂਚਨਾ ਅਨੁਸਾਰ ‘ਐੱਨਲਾਈਟ ਕਿੱਡਜ਼’ ਸੰਸਥਾ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਸਫ਼ਲਤਾ ਭਰਪੂਰ ਕਰਵਾਏ ਜਾ ਰਹੇ ਸਲਾਨਾ ਰੱਨ ਫ਼ਾਰ ਐਜੂਕੇਸ਼ਨ ਦਾ ਚੌਥਾ ਸਲਾਨਾ ਈਵੈਂਟ 3 ਅਕਤੂਬਰ ਦਿਨ ਐਤਵਾਰ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਦੇ ਟੈਰੀ ਫ਼ੋਕਸ ਟਰੈਕ ਐਂਡ ਫੀਲਡ ਸਟੇਡੀਅਮ ਵਿਖੇ ਸਵੇਰੇ 9.00 …
Read More »ਪੰਜਾਬ ਦਿਵਸ਼ ਨੂੰ ਸਮਰਪਿਤ ઑਪੰਜਾਬ ਡੇਅ ਮੇਲਾ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਕਰੋਨਾ ਮਹਾਮਾਰੀ ਕਾਰਨ ਪਿਛਲੇ ਲੱਗਭੱਗ ਡੇਢ-ਦੋ ਸਾਲਾਂ ਦੇ ਲੰਮੇ ਵਕਫੇ ਮਗਰੋਂ ਆਰ ਕੇ ਇੰਟਰਟੇਨਮੈਂਟ, ਮਹਿਫਿਲ ਮੀਡੀਆ ਅਤੇ ਪੰਜਾਬ ਡੇਅ ਮੇਲੇ ਦੇ ਕਰਤਾ-ਧਰਤਾ ਜਸਵਿੰਦਰ ਸਿੰਘ ਖੋਸਾ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਪੰਜਾਬ ਦਿਵਸ ਨੂੰ ਸਮਰਪਿਤ ਕਰਵਾਏ ਇਸ ਸੀਜ਼ਨ ਦੇ ਪੰਜਾਬੀਆਂ ਦੇ ਪਹਿਲੇ ਸੱਭਿਆਚਾਰਕ ਮੇਲੇ ઑਪੰਜਾਬ ਡੇਅ਼ ਨੂੰ …
Read More »ਨਵ-ਗਠਿਤ ਮੈਕਲਿਓਰ ਸੀਨੀਅਰਜ਼ ਕਲੱਬ ਨੇ ਪਲੇਠੇ ਸਮਾਗ਼ਮ ‘ਚ ਮਨਾਇਆ ‘ਲੇਬਰ ਡੇਅ’
ਬਰੈਂਪਟਨ/ਡਾ. ਝੰਡ ਬਰੈਂਪਟਨ ਦੇ ਧੁਰ ਪੱਛਮੀ ਸਿਰੇ ‘ਤੇ ਸਥਿਤ ਮੈਕਲਿਓਰ ਸੀਨੀਅਰਜ਼ ਕਲੱਬ ਨੇ ਗਿਆਨ ਸਿੰਘ ਸੰਧੂ ਅਤੇ ਸੁਰਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਲੰਘੇ 6 ਸਤੰਬਰ ਨੂੰ ‘ਲੇਬਰ ਡੇਅ’ ਸ਼ਾਨੋ-ਸ਼ੌਕਤ ਨਾਲ ਮਨਾਇਆ। ਸਮਾਗ਼ਮ ਵਿਚ ਬਰੈਂਪਟਨ ਪੱਛਮੀ ਦੀ ਮੌਜੂਦਾ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਜੋ 20 ਸਤੰਬਰ ਨੂੰ ਹੋਣ ਵਾਲੀ ਪਾਰਲੀਮੈਂਟ ਚੋਣ …
Read More »ਟੀਪੀਏਆਰ ਕਲੱਬ ਦੇ ਦੌੜਾਕ ਧਿਆਨ ਸਿੰਘ ਸੋਹਲ ਬੋਸਟਨ ਵਿਚ 11 ਅਕਤੂਬਰ ਨੂੰ ਹੋ ਰਹੀ ਵਿਸ਼ਵ-ਪੱਧਰੀ ਮੈਰਾਥਨ ਵਿਚ ਭਾਗ ਲੈਣਗੇ
ਬਰੈਂਪਟਨ/ਡਾ. ਝੰਡ : ਪਿਛਲੇ 10 ਕੁ ਸਾਲ ਤੋਂ ਬਰੈਂਪਟਨ ਵਿਚ ਵਿਚਰ ਰਹੀ ‘ਟੋਰਾਂਟੋ ਪੀਅਰਸਨ ਏਅਰਪੋਰਟ ਕਲੱਬ’ (ਟੀਪੀਏਆਰ ਕਲੱਬ) ਲਈ ਬੜੇ ਮਾਣ ਵਾਲੀ ਗੱਲ ਹੈ ਕਿ ਉਸ ਦੇ ਸਰਗ਼ਰਮ ਮੈਂਬਰ ਤੇਜ਼-ਤਰਾਰ ਮੈਰਾਥਨ ਦੌੜਾਕ ਧਿਆਨ ਸਿੰਘ ਸੋਹਲ 11 ਅਕਤੂਬਰ ਨੂੰ ਅਮਰੀਕਾ ਦੇ ਸ਼ਹਿਰ ਬੋਸਟਨ ਵਿਚ ਹੋ ਰਹੀ ਵਿਸ਼ਵ-ਪੱਧਰੀ ਮੈਰਾਥਨ ਦੌੜ ਵਿਚ ਭਾਗ …
Read More »