ਯੂਪੀ ‘ਚ ਸਾਡੀ ਸਰਕਾਰ ਬਣੀ ਤਾਂ 300 ਯੂਨਿਟ ਤੱਕ ਮੁਫਤ ਦਿਆਂਗੇ ਬਿਜਲੀ : ਸਿਸੋਦੀਆ ਲਖਨਊ : ਅਗਲੇ ਸਾਲ ਯਾਨੀ 2022 ਵਿਚ ਯੂਪੀ, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਚੋਣ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਆਮ …
Read More »Yearly Archives: 2021
ਗੁਜਰਾਤ ਵਿਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ‘ਚ 24 ਵਿਧਾਇਕ ਬਣਾਏ ਮੰਤਰੀ
ਰੂਪਾਨੀ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ ਗਾਂਧੀਨਗਰ : ਗੁਜਰਾਤ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਰਾਣੇ ਸਾਰੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ‘ਚ ਹੋਏ ਸਮਾਗਮ ਵਿਚ ਮੁੱਖ ਮੰਤਰੀ ਭੁਪਿੰਦਰ ਪਟੇਲ ਦੀ ਅਗਵਾਈ ਵਾਲੇ ਮੰਤਰੀ ਮੰਡਲ ‘ਚ 24 ਵਿਧਾਇਕਾਂ ਨੇ ਮੰਤਰੀ …
Read More »ਜੈਪੁਰ ‘ਚ ਕਿਸਾਨ ਸੰਸਦ ਦੌਰਾਨ ਖੇਤੀ ਕਾਨੂੰਨਾਂ ‘ਤੇ ਹੋਈ ਚਰਚਾ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਵੱਲੋਂ ਜੈਪੁਰ ਵਿੱਚ ਕਿਸਾਨ ਸੰਸਦ ਕਰਵਾਈ ਗਈ, ਜਿਸ ਦੌਰਾਨ ਖੇਤੀ ਕਾਨੂੰਨਾਂ ‘ਤੇ ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਕ ਸੰਸਦ ਦੇ ਪਹਿਲੇ ਸੈਸ਼ਨ ਵਿੱਚ ਏਪੀਐੱਮਸੀ ਮੰਡੀਆਂ ਤੋੜਨ ਵਾਲੇ ਕਾਨੂੰਨ ‘ਤੇ ਚਰਚਾ ਕੀਤੀ। ਇਸ ਮੌਕੇ ਦੱਸਿਆ ਗਿਆ ਕਿ ਖੇਤੀ ਕਾਨੂੰਨ ਵਿੱਚ ਕੀ-ਕੀ ‘ਕਾਲਾ’ ਹੈ। ਇਸ ਮੌਕੇ ਪਹਿਲੇ …
Read More »ਜੱਲ੍ਹਿਆਂਵਾਲੇ ਬਾਗ਼ ਦੇ ਨਾਂ ਇਕ ਖਤ
ਸਵਰਾਜਬੀਰ ਮੇਰੇ ਪਿਆਰੇ ਜੱਲ੍ਹਿਆਂਵਾਲੇ ਬਾਗ਼, ਮੈਂ ਤੇਰੀ ਸੁੱਖ-ਸਾਂਦ ਮੰਗਦਾ ਹਾਂ। ਮੈਂ ਜਾਣਦਾ ਹਾਂ ਤੂੰ ਬੜੇ ਮੁਸ਼ਕਲ, ਖ਼ੂਨ ਵਿਚ ਡੁੱਬੇ, ਲਿੱਬੜੇ ਤੇ ਭਿਆਨਕ ਸਮੇਂ ਦੇਖੇ ਹਨ। ਤੂੰ 1919 ਦੇਖਿਆ, 1947 ਦੇਖਿਆ, 1984 ਦੇਖਿਆ ਤੇ ਹੋਰ ਕਈ ਕੁਝ, ਜਿਨ੍ਹਾਂ ਵਿਚੋਂ ਕੁਝ ਮੈਂ ਯਾਦ ਕਰ ਸਕਦਾ ਹਾਂ ਅਤੇ ਕੁਝ ਨਹੀਂ। ਅਸੀਂ 1970 ਵਿਚ …
Read More »ਕੈਨੇਡਾ ‘ਚ ਫੈਡਰਲ ਚੋਣਾਂ 20 ਸਤੰਬਰ ਨੂੰ ਅਤੇ ਉਸੇ ਦਿਨ ਹੀ ਆਉਣਗੇ ਨਤੀਜੇ
ਜੀਟੀਏ ‘ਚ ਲਿਬਰਲਾਂ ਦੀ ਪਕੜ ਹੋਈ ਮਜ਼ਬੂਤ ਕੰਸਰਵੇਟਿਵ ਦੇ ਰਹੀ ਟੱਕਰ, ਐਨਡੀਪੀ ਪਹਿਲਾਂ ਵਾਲੀ ਸਥਿਤੀ ‘ਤੇ ਹੈ ਕਾਇਮ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਵੋਟਾਂ ਪੈਣ ‘ਚ ਹੁਣ ਜਦੋਂ ਕੁੱਝ ਦਿਨ ਹੀ ਬਾਕੀ ਰਹਿ ਗਏ ਹਨ ਅਜਿਹੇ ਵਿੱਚ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਜੀਟੀਏ ਵਿੱਚ ਲਿਬਰਲ ਪਾਰਟੀ ਨੇ ਹੋਰਨਾਂ …
Read More »23 ਪੰਜਾਬਣਾਂ ਚੋਣ ਮੈਦਾਨ ਵਿਚ
ਬਰੈਂਪਟਨ ਸਾਊਥ ਅਤੇ ਕੈਲਗਰੀ ਸਕਾਈਵਿਊ ਸੀਟ ‘ਤੇ ਪੰਜਾਬੀ ਉਮੀਦਵਾਰਾਂ’ਚ ਸਖਤ ਟੱਕਰ ਟੋਰਾਂਟੋ, ਜਲੰਧਰ/ਬਿਊਰੋ ਨਿਊਜ਼ : ਕੈਨੇਡਾ ਵਿਚ 44ਵੇਂ ਹਾਊਸ ਆਫ ਕਾਮਨਜ਼ ਲਈ ਚੋਣਾਂ 20 ਸਤੰਬਰ ਨੂੰ ਹੋ ਰਹੀਆਂ ਹਨ ਅਤੇ 338 ਸੀਟਾਂ ‘ਤੇ ਵੋਟਿੰਗ ਹੋਣੀ ਹੈ। ਧਿਆਨ ਰਹੇ ਇਨ੍ਹਾਂ ਚੋਣਾਂ ਦੇ ਨਤੀਜੇ ਵੀ ਉਸੇ ਦਿਨ ਹੀ ਆ ਜਾਣੇ ਹਨ। ਜਸਟਿਨ …
Read More »ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਲਾਕਾਰ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਉਸ ਖ਼ਿਲਾਫ਼ ਨਕੋਦਰ ਵਿਖੇ ਦਰਜ ਅਪਰਾਧਕ ਮਾਮਲੇ ‘ਚ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਬੈਂਚ ਨੇ ਉਸ ਨੂੰ ਇਕ ਹਫ਼ਤੇ ‘ਚ ਪੁਲਿਸ ਜਾਂਚ ‘ਚ ਸ਼ਮਿਲ …
Read More »ਸਿੱਧੂ ਨੇ ਖੇਤੀ ਕਾਨੂੰਨਾਂ ਦਾ ਭਾਂਡਾ ਬਾਦਲਾਂ ਸਿਰ ਭੰਨਿਆ
ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਸਬੰਧੀ ਬਾਦਲ ਪਰਿਵਾਰ ਦੇ ਵੀਡੀਓ ਵੀ ਕੀਤੇ ਜਾਰੀਬਾਦਲ ਜਲਦ ਹੀ ਮੁੜ ਭਾਜਪਾ ਦੀ ਝੋਲੀ ਪੈ ਜਾਣਗੇ : ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਖਾਕਾ ਬਾਦਲ ਪਰਿਵਾਰ ਨੇ ਹੀ ਤਿਆਰ ਕੀਤਾ ਹੈ. ਉਨ੍ਹਾਂ ਕਿਹਾ ਕਿ ਬਾਦਲ …
Read More »ਸੋਨੂੰ ਸੂਦ ਦੇ ਘਰ ਅਤੇ ਦਫਤਰਾਂ ‘ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ
ਮੁੰਬਈ : ਆਮਦਨ ਕਰ ਵਿਭਾਗ ਵਲੋਂ ਕਥਿਤ ਟੈਕਸ ਚੋਰੀ ਦੀ ਜਾਂਚ ਲਈ ਬਾਲੀਵੁੱਡ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਦੇ ਮੁੰਬਈ ਸਥਿਤ ਘਰ ਅਤੇ ਉਸਦੇ ਦਫਤਰਾਂ ‘ਤੇ ਛਾਪੇ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਆਈ.ਟੀ. ਵਿਭਾਗ ਵਲੋਂ ਆਮਦਨ ਦੇ ਅਸਾਸਿਆਂ ਦਾ ਪਤਾ ਲਗਾਉਣ ਲਈ ਸਰਵੇਖਣ ਕੀਤਾ ਜਾ ਰਿਹਾ ਹੈ। …
Read More »ਜਨਮ ਦਿਨ’ਤੇ ਵਿਸ਼ੇਸ਼
ਗ਼ਦਰੀ ਯੋਧਿਆਂ ਦੇ ਤਾਰਾ ਮੰਡਲ ਦੇ ਚੰਦ : ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਕੈਨੇਡਾ ਦੇ ਗ਼ਦਰੀ ਬਾਬਿਆਂ ਦੇ ਸ਼ਾਨਾਮੱਤੇ ਇਤਿਹਾਸ ਵਿਚ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦਾ ਵਿਸ਼ੇਸ਼ ਸਥਾਨ ਹੈ। ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਵੱਲੋਂ ਸ਼ਹੀਦ ਭਾਈ ਬਲਵੰਤ ਸਿੰਘ ਨੂੰ ਗ਼ਦਰ ਲਹਿਰ ਦੇ ਯੋਧਿਆਂ …
Read More »