Breaking News
Home / 2021 (page 153)

Yearly Archives: 2021

ਸੰਸਦ ਮੈਂਬਰ ਪਿ੍ਰੰਸ ਪਾਸਵਾਨ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ

ਚਿਰਾਗ ਪਾਸਵਾਨ ਦਾ ਵੀ ਮਾਮਲੇ ’ਚ ਆਇਆ ਜ਼ਿਕਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਸਮਸਤੀਪੁਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਪਿ੍ਰੰਸ ਰਾਜ ਪਾਸਵਾਨ ਦੇ ਖਿਲਾਫ਼ ਦਿੱਲੀ ’ਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ’ਚ ਚਿਰਾਗ ਪਾਸਵਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਲਗਭਗ ਤਿੰਨ ਮਹੀਨੇ ਪਹਿਲਾਂ …

Read More »

ਅਮਰੀਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ

ਕੁਆਡ ਸਿਖਰ ਸੰਮੇਲਨ ਸਮੇਤ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਇਜਲਾਸ ’ਚ ਕਰਨਗੇ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਗਲੇ ਹਫ਼ਤੇ ਕੁਆਡ ਦੇਸ਼ਾਂ ਦੇ ਸਮੂਹ (ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ) ਦੇ ਨੇਤਾਵਾਂ ਨਾਲ ਭੌਤਿਕ ਮੌਜੂਦਗੀ ਵਾਲੇ ਪਹਿਲੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ। ਧਿਆਨ …

Read More »

ਕੈਪਟਨ ਅਮਰਿੰਦਰ ਨੇ ਚੱਬੇਵਾਲ ’ਚ ਸਰਕਾਰੀ ਕਾਲਜ ਦਾ ਨਾਮ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਰੱਖਣ ਦਾ ਕੀਤਾ ਐਲਾਨ

ਕਿਹਾ – ਡਾ. ਅੰਬੇਡਕਰ ਨੇ ਸਿੱਖਿਆ ਦਾ ਸਰਵਉਚ ਮੁਕਾਮ ਹਾਸਲ ਕੀਤਾ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਅਤੇ ਕਾਲਜ ਦਾ ਨਾਮ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਨੇ …

Read More »

ਜੇ ਡਿਸਟਿਲਰੀ ਮਾਲਕਾਂ ’ਤੇ ਪਰਚਾ ਦਰਜ ਨਾ ਹੋਇਆ ਤਾਂ ਕੈਪਟਨ ਦੀ ਕੋਠੀ ਅੱਗੇ ਦਿਆਂਗਾ ਧਰਨਾ : ਦੂਲੋਂ

ਧੀਮਾਨ ਨੇ ਕਿਹਾ – ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਜੇ ਕਾਂਗਰਸ ਨੇ 2022 ’ਚ ਪੰਜਾਬ ਵਿਚ ਮੁੜ ਸੱਤਾ ਵਿਚ ਆਉਣਾ ਹੈ ਤਾਂ ਕੈਬਨਿਟ ’ਚ ਜੋ …

Read More »

ਹਰਮੋਹਨ ਸਿੰਘ ਸੰਧੂ ਵੱਲੋਂ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਨ ਹਰਮੋਹਨ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ ਪੰਜ ਵਾਰੀ ਵਿਧਾਇਕਾ ਰਹੀ ਤੇ ਮਰਹੂਮ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ …

Read More »

ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਮਹਿਲਾਵਾਂ ਦੀਆਂ ਸਮੱਸਿਆਵਾਂ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵਲੋਂ ਸੂਬੇ ਅੰਦਰ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਕੈਪਟਨ ਹੋਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੀਆਂ ਮਹਿਲਾਵਾਂ ਤੇ ਵਿਕਾਸ …

Read More »

ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲ

ਕਿਹਾ – ਮੇਰੇ ਦਾਦੇ ਦੀ ਹੁਣ ਇੱਛਾ ਪੂਰੀ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਨਵੀਂ ਦਿੱਲੀ ’ਚ ਇੰਦਰਜੀਤ ਸਿੰਘ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ …

Read More »

ਪਟਿਆਲਾ ਵਿੱਚ ਦੋ ਅਧਿਆਪਕਾਂ ਨੇ ਭਾਖੜਾ ਨਹਿਰ ’ਚ ਮਾਰੀ ਛਾਲ

ਗੋਤਾਖੋਰਾਂ ਨੇ ਬਚਾਇਆ – ਸੇਵਾਵਾਂ ਰੈਗੂਲਰ ਕਰਨ ਦੀ ਕਰ ਰਹੇ ਸਨ ਮੰਗ ਪਟਿਆਲਾ/ਬਿਊਰੋ ਨਿਊਜ਼ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਤਿੰਨ ਮਹੀਨਿਆਂ ਤੋਂ ਪਟਿਆਲਾ ਵਿਚ ਪੱਕਾ ਮੋਰਚਾ ਲਾ ਕੇ ਬੈਠੇ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਦੋ ਕਾਰਕੁਨਾਂ ਨੇ ਅੱਜ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਪੁਲਿਸ ਵੱਲੋਂ ਕੀਤੀ ਫੌਰੀ ਕਾਰਵਾਈ …

Read More »

ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਜਾਰੀ

ਨਿੱਜੀ ਬੱਸ ਕੰਪਨੀਆਂ ਨੂੰ ਲਾਭ – ਲੋਕਾਂ ਦੀ ਵਧੀ ਖੱਜਲ ਖੁਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ 8ਵੇਂ ਦਿਨ ਵੀ ਜਾਰੀ ਰਹੀ। ਧਿਆਨ ਰਹੇ ਕਿ ਇਹ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਹੜਤਾਲ ’ਤੇ ਹਨ। ਇਸ ਹੜਤਾਲ ਕਾਰਨ ਨਿੱਜੀ …

Read More »

ਜਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੀ ਹੋਣੀ ਚਾਹੀਦੀ ਹੈ ਜਾਂਚ : ਲਕਸ਼ਮੀ ਕਾਂਤਾ ਚਾਵਲਾ

ਅੰਮਿ੍ਰਤਸਰ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਅੱਜ ਜਲ੍ਹਿਆਂਵਾਲਾ ਬਾਗ਼ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਜੱਲ੍ਹਿਆਂਵਾਲਾ ਬਾਗ਼ ਦਾ ਨਵਾਂ ਰੂਪ ਵੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੀਕਰਨ ਦੇ ਨਾਮ ’ਤੇ ਵਿਰਾਸਤ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ …

Read More »