Breaking News
Home / 2021 (page 154)

Yearly Archives: 2021

ਧਰਮਕੋਟ ਵਿੱਚ ਕਰੋਨਾ ਵੈਕਸੀਨ ਦੇ ਨਾਂ ’ਤੇ ਮਲਟੀਵਿਟਾਮਿਨ ਦੇ ਟੀਕੇ ਲਗਾਉਣ ਦਾ ਪਰਦਾਫਾਸ਼

ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰਕੇ ਤਿੰਨ ਮਹਿਲਾਵਾਂ ਨੂੰ ਕੀਤਾ ਗਿ੍ਰਫ਼ਤਾਰ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਵਿਚ ਪੈਂਦੇ ਧਰਮਕੋਟ ਸ਼ਹਿਰ ਵਿੱਚ ਅਣਅਧਿਕਾਰਤ ਕਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਦੇ ਨਾਂ ’ਤੇ ਕਥਿਤ ਮਲਟੀਵਿਟਾਮਿਨ ਦੇ ਟੀਕੇ ਲਗਾਏ ਜਾ ਰਹੇ ਹਨ। ਐੱਸਐੱਮਓ …

Read More »

ਪੰਜਾਬੀ ਲੇਖਕ ਸਭਾ ਨੇ ਮਨਾਈ ਚੰਨ ਸ਼ਤਾਬਦੀ

ਤੇਰਾ ਸਿੰਘ ਚੰਨ ਯਾਦਗਾਰੀ ਸਨਮਾਨ ਰੰਗਕਰਮੀ ਇਕੱਤਰ ਸਿੰਘ ਨੂੰ ਭੇਟ ਚੰਡੀਗੜ੍ਹ : ਸਾਹਿਤਕ ਸੰਸਾਰ ਤੋਂ ਲੈ ਕੇ ਰੰਗਮੰਚ ਦੀ ਦੁਨੀਆ ਤੱਕ ਆਪਣੀ ਧਾਂਕ ਜਮਾਉਣ ਵਾਲੇ ਤੇਰਾ ਸਿੰਘ ਚੰਨ ਦਾ ਸ਼ਤਾਬਦੀ ਸਮਾਗਮ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ …

Read More »

ਪੰਜਾਬ ’ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਾ ਹੋਣ ਸਿਆਸੀ ਰੈਲੀਆਂ – ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਸਾਹਮਣੇ ਬਿਠਾ ਕੇ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਸਿਆਸੀ ਲੀਡਰਾਂ ਨਾਲ ਮੁਲਾਕਾਤਾਂ ਕੀਤੀਆਂ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਸੀ। ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ …

Read More »

ਅਸੀਂ ਤਾਂ ਕਿਸਾਨ ਜਥੇਬੰਦੀਆਂ ਮੁਤਾਬਕ ਹੀ ਚੱਲਾਂਗੇ : ਬ੍ਰਹਮਪੁਰਾ ਤੇ ਢੀਂਡਸਾ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਨੇ ਅੱਜ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਚੰਡੀਗੜ੍ਹ ਵਿਚ ਵੱਖੋ-ਵੱਖਰੇ ਤੌਰ ’ਤੇ ਮੀਟਿੰਗਾਂ ਕੀਤੀਆਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਚਰਚਾ ਕੀਤੀ ਗਈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ …

Read More »

ਕਿਸਾਨ ਮੋਰਚਾ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਕਿਸਾਨ ਅੰਦੋਲਨ ਦਾ ਕੌਮੀ ਸਰੂਪ ਕਾਇਮ ਰੱਖੇ – ਅਕਾਲੀ ਦਲ ਨੇ ਦਿੱਤਾ ਸੁਝਾਅ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਨੂੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ਅਤੇ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ। …

Read More »

ਪੰਜਾਬ ਦੇ ਸ਼ਾਹੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦਾ ਦਿਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਦਾ ਲੰਘੀ ਰਾਤ ਲੁਧਿਆਣਾ ’ਚ ਦਿਹਾਂਤ ਹੋ ਗਿਆ। ਸ਼ਾਹੀ ਮੌਲਾਨਾ ਨੇ ਲੁਧਿਆਣਾ ਦੇ ਹਸਪਤਾਲ ਵਿਚ ਆਖਰੀ ਸਾਹ ਲਏ ਅਤੇ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਸ਼ਾਹੀ ਇਮਾਮ ਦੇ …

Read More »

ਮਮਤਾ ਬੈਨਰਜੀ ਨੂੰ ਟੱਕਰ ਦੇਣ ਲਈ ਭਾਜਪਾ ਨੇ ਪਿ੍ਰਅੰਕਾ ਟਿਬਰੀਵਾਲ ਨੂੰ ਬਣਾਇਆ ਉਮੀਦਵਾਰ

ਪੱਛਮੀ ਬੰਗਾਲ ਦੇ ਭਵਾਨੀਪੁਰ ਹਲਕੇ ’ਚ 30 ਸਤੰਬਰ ਨੂੰ ਹੋਵੇਗੀ ਜ਼ਿਮਨੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਦੀ ਉਪ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਸੂਬੇ ਵਿਚ ਤਿੰਨ ਵਿਧਾਨ ਸਭਾ ਹਲਕਿਆਂ ’ਤੇ ਉਪ ਚੋਣ ਹੋਣੀ ਹੈ। ਭਾਜਪਾ ਨੇ ਭਵਾਨੀਪੁਰ ਹਲਕੇ …

Read More »

ਗੁਰਮੀਤ ਸਿੰਘ ਉਤਰਾਖੰਡ ਦੇ ਰਾਜਪਾਲ ਨਿਯੁਕਤ

ਹਰਦੀਪ ਪੁਰੀ ਨੇ ਗੁਰਮੀਤ ਸਿੰਘ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੂੰ ਉਤਰਾਖੰਡ ਦਾ ਰਾਜਪਾਲ ਨਿਯੁਕਤ ਦਿੱਤਾ ਗਿਆ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗੁਰਮੀਤ ਸਿੰਘ ਦੀ ਰਾਜਪਾਲ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਧਿਆਨ ਰਹੇ ਕਿ …

Read More »

ਪੰਜਾਬ ’ਚ ਕਰੋਨਾ ਦੀ ਇਕ ਵੀ ਡੋਜ਼ ਨਾ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਭੇਜਿਆ ਜਾਵੇਗਾ ਛੁੱਟੀ ’ਤੇ – ਕੈਪਟਨ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਮੁਲਾਜ਼ਮ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ’ਚ ਅਸਫਲ ਰਹਿਣ ਕਾਰਨ 15 ਸਤੰਬਰ ਤੋਂ ਬਾਅਦ ਛੁੱਟੀ ’ਤੇ ਭੇਜੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਕੀਤਾ ਹੈ। ਅੱਜ …

Read More »