ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ ’ਤੇ ਦੋਹਰਾ ਪਾਰਟੀ ਸੰਵਿਧਾਨ ਰੱਖਣ ਦੇ ਮਾਮਲੇ ’ਚ ਕੀਤਾ ਹੋਇਆ ਹੈ ਕੇਸ ਹੁਸ਼ਿਆਰਪੁਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ੀ ਹੋਈ ਹੈ। ਧਿਆਨ ਰਹੇ ਕਿ ਹੁਸ਼ਿਆਰਪੁਰ ਦੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ …
Read More »Yearly Archives: 2021
ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ
ਕਾਮਿਆਂ ਨੇ ਹੜਤਾਲ ਜਾਰੀ ਰੱਖਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ’ਚ ਹੋਈ ਮੀਟਿੰਗ ਬੇਨਤੀਜਾ ਰਹੀ। ਇਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। ਧਿਆਨ ਰਹੇ ਕਿ ਲੰਘੇ ਸੋਮਵਾਰ ਤੋਂ …
Read More »ਕੈਪਟਨ-ਸਿੱਧੂ ਦੀ ਲੜਾਈ ਨੂੰ ਰਾਵਤ ਨੇ ਦੱਸਿਆ ਫਾਇਦੇਮੰਦ
ਕਿਹਾ ਕੈਪਟਨ-ਸਿੱਧੂ ਦਰਮਿਆਨ ਪੈਦਾ ਹੋਇਆ ਵਿਵਾਦ ਪੰਜਾਬ ਕਾਂਗਰਸ ਲਈ ਪਲੱਸ ਪੁਆਇੰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਰਮਿਆਨ ਚੱਲ ਰਹੇ ਕਲੇਸ਼ ਤੋਂ ਹਰ ਵਿਅਕਤੀ ਜਾਣੂ ਹੈ। ਪ੍ਰੰਤੂ ਇਸ ਕਲੇਸ਼ ਦੇ ਚਲਦਿਆਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਇਕ …
Read More »ਗੁਰਦਾਸ ਮਾਨ ਦੀਆਂ ਵਧੀਆਂ ਮੁਸ਼ਕਿਲਾਂ
ਜਲੰਧਰ ਦੀ ਅਦਾਲਤ ਨੇ ਜਮਾਨਤ ਦੇਣ ਤੋਂ ਕੀਤਾ ਇਨਕਾਰ ਜਲੰਧਰ/ਬਿਊਰੋ ਨਿਊਜ਼ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਜਲੰਧਰ ਦੀ ਅਦਾਲਤ ਵਿਚ ਚੱਲ ਰਿਹਾ ਹੈ। ਇਸ ਮਾਮਲੇ ’ਚ ਅਗਾਊਂ ਜ਼ਮਾਨਤ ਲੈਣ ਲਈ ਗੁਰਦਾਸ ਮਾਨ ਵੱਲੋਂ ਲਗਾਈ ਗਈ ਅਰਜ਼ੀ ਨੂੰ ਜੱਜ ਮਨਜਿੰਦਰ ਸਿੰਘ ਨੇ ਰੱਦ ਕਰਦਿਆਂ ਜ਼ਮਾਨਤ ਦੇਣ …
Read More »ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ’ਚ 40 ਰੁਪਏ ਦਾ ਕੀਤਾ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦੇ ਘੱਟੋ-ਘੱਟ ਸਮਰਥਨ ਵਿਚ 40 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਦੇ ਨਾਲ ਹੁਣ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐਮਐਸਪੀ 400 ਰੁਪਏ ਅਤੇ ਛੋਲਿਆਂ ਦੀ ਐਮ ਐਸ ਪੀ …
Read More »News Update Today | 07 Sep 2021 | Episode 89 | Parvasi TV
ਕਰਨਾਲ ਦੀ ਕਿਸਾਨ ਮਹਾਂ ਪੰਚਾਇਤ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ
ਪੁਲਿਸ ਅਤੇ ਪ੍ਰਸ਼ਾਸਨ ਦੀ ਨੀਂਦ ਉਡੀ ਕਰਨਾਲ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਅੱਜ ਕਰਨਾਲ ’ਚ ਕਿਸਾਨ ਮਹਾਂ ਪੰਚਾਇਤ ਹੋਈ, ਜਿਸ ਵਿਚ ਵੱਡੀ ਗਿਣਤੀ ਕਿਸਾਨ ਪਹੁੰਚੇ। ਕਿਸਾਨਾਂ ਦਾ ਇਕੱਠ ਦੇਖ ਕੇ ਪੁਲਿਸ ਅਤੇ ਪ੍ਰਸ਼ਾਸਨ ਦੀ ਨੀਂਦ ਵੀ ਉਡੀ ਰਹੀ ਅਤੇ ਪਹਿਲਾਂ ਹੀ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਸੀ। ਕਿਸਾਨ ਮਹਾਂ …
Read More »ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ
ਭੜਕਾਊ ਬਿਆਨ ਦੇਣ ਵਾਲੇ ਐਸਡੀਐਮ ਖਿਲਾਫ ਕਿਸਾਨਾਂ ’ਚ ਗੁੱਸਾ ਕਰਨਾਲ/ਬਿਊਰੋ ਨਿਊਜ਼ ਕਰਨਾਲ ਵਿਚ ਕਿਸਾਨ ਮਹਾਂ ਪੰਚਾਇਤ ਦੌਰਾਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਧਿਆਨ ਰਹੇ ਕਿ ਪ੍ਰਸ਼ਾਸਨ ਨੇ ਪਹਿਲਾਂ ਧਾਰਾ 144 ਲਗਾ ਕੇ ਕਰਨਾਲ ਵਿਚ ਕਿਸਾਨਾਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਸੀ। ਪਰ ਹਜ਼ਾਰਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਕੋਲੋਂ …
Read More »ਜੇਕਰ ਕਿਸਾਨ ਚੋਣਾਂ ਲੜਨਗੇ ਤਾਂ ਆਪਣੀ ਸੀਟ ਵੀ ਛੱਡਣ ਲਈ ਹਾਂ ਤਿਆਰ : ਸਿਮਰਜੀਤ ਬੈਂਸ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ …
Read More »