ਬੁਖਲਾਏ ਤਾਲਿਬਾਨ ਨੇ ਪਾਕਿ ਖਿਲਾਫ ਰੈਲੀ ਕਰ ਰਹੇ ਲੋਕਾਂ ’ਤੇ ਚਲਾ ਦਿੱਤੀਆਂ ਗੋਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਪਾਕਿਸਤਾਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਹੋਇਆ। ਪਾਕਿ ਵਿਰੁੱਧ ਹੋਏ ਇਸ ਪ੍ਰਦਰਸ਼ਨ ਤੋਂ ਤਾਲਿਬਾਨ ਬੁਰੀ ਤਰ੍ਹਾਂ ਬੁਖਲਾ ਗਿਆ ਅਤੇ ਉਸ ਨੇ ਰੈਲੀ ’ਚ ਸ਼ਾਮਲ ਲੋਕਾਂ ਨੂੰ ਡਰਾਉੁਣ ਲਈ ਫਾਇਰਿੰਗ ਕਰ ਦਿੱਤੀ। …
Read More »Yearly Archives: 2021
ਗੁਰਦਾਸ ਮਾਨ ਦੀ ਜ਼ਮਾਨਤ ’ਤੇ ਭਲਕੇ ਹੋਵੇਗਾ ਫੈਸਲਾ
ਜ਼ਮਾਨਤ ਅਰਜ਼ੀ ਰੱਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਪਹੁੰਚੀਆਂ ਅਦਾਲਤ ਜਲੰਧਰ/ਬਿਊਰੋ ਨਿਊਜ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਪੰਜਾਬੀ ਗਾਇਕ ਗੁਰਦਾਸ ਮਾਨ ਵਿਵਾਦਾਂ ’ਚ ਘਿਰੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਗੁਰਦਾਸ ਮਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਗੁਰਦਾਸ …
Read More »ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਲੜਨਗੇ ਉਪ ਚੋਣ
ਆਉਂਦੀ 30 ਸਤੰਬਰ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ’ਚ ਹੋਣ ਵਾਲੀ ਉਪ ਚੋਣ ਲਈ ਵੋਟਾਂ 30 ਸਤੰਬਰ ਨੂੰ ਪੈਣਗੀਆਂ। ਮਮਤਾ ਬੈਨਰਜੀ ਆਪਣੀ ਮੁੱਖ ਮੰਤਰੀ ਦੀ ਕੁਰਸੀ ਨੂੰ ਬਚਾਉਣ ਲਈ ਚੋਣ ਮੈਦਾਨ ’ਚ ਉਤਰ ਆਏ ਹਨ। ਇਸ ਉਪ ਚੋਣ ਦੌਰਾਨ ਮਮਤਾ ਬੈਨਰਜੀ ਭਵਾਨੀਪੁਰ ਵਿਧਾਨ ਸਭਾ ਹਲਕੇ ਤੋਂ ਚੋਣ …
Read More »ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ
ਕੈਪਟਨ ਅਮਰਿੰਦਰ ਸਿੰਘ ਦੇ ਫੂਕੇ ਗਏ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕੈਪਟਨ ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਨੂੰ ਰੱਦ ਨਾ ਕਰਨ ਦੇ ਖਿਲਾਫ਼ ‘ਆਪ’ ਵੱਲੋਂ ਰੋਸ ਪ੍ਰਦਰਸ਼ਨ ਕੀਤੇ …
Read More »‘ਆਪ’ ਆਗੂ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ
ਬਿਕਰਮ ਮਜੀਠੀਆ ਨੇ ਸੰਜੇ ਸਿੰਘ ’ਤੇ ਕੀਤਾ ਸੀ ਮਾਣਹਾਨੀ ਦਾ ਕੇਸ ਲੁਧਿਆਣਾ/ਬਿਊਰੋ ਨਿਊਜ਼ ਮਾਣਹਾਨੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸੰਜੇ ਸਿੰਘ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ …
Read More »ਮੁਜੱਫਰਨਗਰ ’ਚ ਕਿਸਾਨ ਮਹਾਂ ਪੰਚਾਇਤ ਦੀ ਸਫਲਤਾ ਨੇ ਭਾਜਪਾ ਹਿਲਾਈ
ਹੁਣ ਭਲਕੇ 7 ਸਤੰਬਰ ਨੂੰ ਹੋਵੇਗੀ ਕਰਨਾਲ ’ਚ ਮਹਾਪੰਚਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਲੰਘੇ ਕੱਲ੍ਹ ਯੂਪੀ ਦੇ ਮੁੱਜਫਰਨਗਰ ਵਿਚ ਕਿਸਾਨ ਮਹਾ ਪੰਚਾਇਤ …
Read More »ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ
ਨਿੱਜੀ ਬੱਸ ਮਾਲਕਾਂ ਨੂੰ ਲਾਭ- ਲੋਕਾਂ ਦੀ ਹੋਈ ਖੱਜਲ ਖੁਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਪੂਰਾ ਦਿਨ ਖੱਜਲ ਖੁਆਰ ਹੋਣਾ ਪਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰੀ ਬੱਸਾਂ ਦੀ ਹੜਤਾਲ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ
ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪਹੁੰਚ ਕੇ ਯਾਤਰਾ ਦੀ ਹੋਵੇਗੀ ਸੰਪੂਰਨਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਚਾਰ ਸੌ ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ ਹੋਈ । ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ …
Read More »ਹੁਣ ਪੂਰੇ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ : ਤਾਲਿਬਾਨ ਦਾ ਦਾਅਵਾ
ਰੈਜਿਸਟੈਂਸ ਫੋਰਸ ਨੇ ਤਾਲਿਬਾਨ ਦੇ ਦਾਅਵੇ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਆਖਰਕਾਰ ਪੰਜਸ਼ੀਰ ਵੀ ਤਾਲਿਬਾਨ ਅੱਗੇ ਹਾਰ ਗਿਆ। ਰੈਜਿਸਟੈਂਸ ਫੋਰਸ ਦੇ ਲੜਾਕਿਆਂ ਨੇ ਤਾਲਿਬਾਨ ਨੂੰ ਸਖਤ ਟੱਕਰ ਦਿੱਤੀ, ਪਰ ਲੰਘੇ ਕੱਲ੍ਹ ਐਤਵਾਰ ਦੀ ਲੜਾਈ ਤੋਂ ਬਾਅਦ ਤਾਲਿਬਾਨ ਦੀ ਜਿੱਤ ਹੋਈ। ਤਾਲਿਬਾਨ ਨੇ ਪੰਜਸ਼ੀਰ ਦੇ ਗਵਰਨਰ ਹਾਊਸ ’ਚ …
Read More »ਬਿਕਰਮ ਮਜੀਠੀਆ ਨੇ ਕੈਪਟਨ ਸਰਕਾਰ ਦੇ ਚਾਰ ਵਜ਼ੀਰਾਂ ’ਤੇ ਕੀਤੀ ਟਿੱਪਣੀ
ਕਿਹਾ, ਪੰਜਾਬ ਸਰਕਾਰ ਦੇ ਚਾਰ ਵਜ਼ੀਰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਦੇਣ ਅਸਤੀਫ਼ਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਮਜੀਠੀਆ ਨੇ ਮੁੱਖ ਮੰਤਰੀ ਕੋਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ …
Read More »