ਸਿਕੰਦਰ ਸਿੰਘ ਮਲੂਕਾ ਦੀ ਨਰਾਜ਼ਗੀ ਦੀ ਸੁਖਬੀਰ ਨੇ ਨਹੀਂ ਕੀਤੀ ਪ੍ਰਵਾਹ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਗੁੱਝੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਕਰਦਿਆਂ ਮੌੜ ਵਿਧਾਨ ਸਭਾ ਹਲਕੇ ਤੋਂ ਜਗਮੀਤ ਸਿੰਘ ਬਰਾੜ ਨੂੰ ਆਗਾਮੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ …
Read More »Yearly Archives: 2021
ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ
ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ …
Read More »ਮੋਗਾ ‘ਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਗੁੱਸੇ ‘ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫਵੀ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਮੋਗਾ/ਬਿਊਰੋ ਨਿਊਜ਼ : ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨਾਂ ਦੀ ਯਾਤਰਾ ‘ਤੇ ਨਿਕਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮੋਗਾ ‘ਚ ਪਹੁੰਚੇ ਸੁਖਬੀਰ ਨੂੰ …
Read More »ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ
ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ ਨੇ ਬੇਅੰਤ ਕੌਰ …
Read More »ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਦੇ ਪਰਿਵਾਰ ਸਰਕਾਰਾਂ ਤੋਂ ਖਫ਼ਾ
ਸੂਬਾ ਅਤੇ ਕੇਂਦਰ ਸਰਕਾਰ ਦੇ ਕਿਸੇ ਵੀ ਸਮਾਗਮ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਅਤੇ ਸੂਬਾ ਸਰਕਾਰ ਤੋਂ ਨਿਰਾਸ਼ ਸਾਕਾ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੇ ਭਵਿੱਖ ਵਿੱਚ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਪਰਿਵਾਰ ਤਾਮਰ ਪੱਤਰ ਅਤੇ ਸ਼ਹੀਦ ਪਰਿਵਾਰਾਂ …
Read More »ਮਾਛੀਵਾੜਾ ‘ਚ ਕਿਸਾਨਾਂ ਦੇ ਵਿਰੋਧ ਕਾਰਨ ਸੁਖਬੀਰ ਨੂੰ ਰੱਦ ਕਰਨੀ ਪਈ ਰੈਲੀ
ਖੇਤੀ ਕਾਨੂੰਨਾਂ ਨੂੰ ਲੈ ਕੇ ਸੁਖਬੀਰ ਦਾ ਹੋ ਰਿਹਾ ਹੈ ਡਟਵਾਂ ਵਿਰੋਧ ਮਾਛੀਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਮਾਛੀਵਾੜਾ ਦੇ ਪੈਲੇਸ ਵਿੱਚ ਰੱਖੀ ਰੈਲੀ ਨੂੰ ਰੱਦ ਕਰਨਾ ਪੈ ਗਿਆ। ਉਧਰ ਸਮਰਾਲਾ ਚੌਕ ਅਤੇ ਪਿੰਡ ਮਾਣਕੀ ‘ਚ ਵੀ ਕਿਸਾਨਾਂ ਨੇ ਸੁਖਬੀਰ ਬਾਦਲ …
Read More »ਪਰਗਟ ਸਿੰਘ ਦੇ ਵਿਰੋਧ ਤੋਂ ਬਾਅਦ ਰਾਵਤ ਨੇ ਫਿਰ ਕੱਟਿਆ ਮੋੜਾ
ਕਿਹਾ, ਕੈਪਟਨ ਅਮਰਿੰਦਰ, ਸਿੱਧੂ ਅਤੇ ਪਰਗਟ ਸਿੰਘ ਵੀ ਹੋਣਗੇ ਮੁੱਖ ਆਗੂ ਚੰਡੀਗੜ੍ਹ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਨੇ …
Read More »ਸੁਮੇਧ ਸੈਣੀ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
ਸਾਬਕਾ ਡੀਜੀਪੀ ਦੀ ਰਾਹਤ ਵਾਲੀ ਪਟੀਸ਼ਨ ਕੀਤੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸਦੀ ਰਾਹਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਦੋਂਕਿ ਦੋ ਤਾਜ਼ਾ ਪਟੀਸ਼ਨਾਂ ਸੈਣੀ ਨੇ ਆਪਣੇ ਵਕੀਲ ਰਾਹੀਂ ਖੁਦ ਹੀ ਵਾਪਸ ਲੈ ਲਈਆਂ ਹਨ। ਇਨ੍ਹਾਂ …
Read More »ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮੁੜ ਆਪਣੀ ਹੀ ਕਾਂਗਰਸ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ : ਨਵਜੋਤ ਸਿੱਧੂ ਨੇ ਇਕ ਵਾਰ ਫਿਰ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਆਪਣੀ ਹੀ ਪੰਜਾਬ ਕਾਂਗਰਸ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਆਮ ਨਾਗਰਿਕ ਵੀ ਇਹ ਗੱਲ ਸਮਝ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਸ਼ਾ ਤਸਕਰਾਂ ਨੂੰ ਕਿਉਂ ਨਹੀਂ ਛੂਹਿਆ ਗਿਆ। ਸਿੱਧੂ ਦਾ ਕਹਿਣਾ ਹੈ ਕਿ …
Read More »ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ : ਕੈਪਟਨ ਅਮਰਿੰਦਰ
ਕਿਹਾ – ਸਰਕਾਰ ਨੂੰ ਸਾਰਾ ਕੰਮ ਛੱਡ ਕੇ ਸੁਪਰੀਮ ਕੋਰਟ ਬੈਠਣਾ ਪਵੇਗਾ ਅਤੇ ਅਜਿਹਾ ਸੰਭਵ ਨਹੀਂ ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਜਾਰੀ ਸਿੱਧੂ-ਕੈਪਟਨ ਵਿਵਾਦ ‘ਚ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ‘ਤੇ ਸਿੱਧੂ ਨੂੰ ਮੁੱਖ ਮੰਤਰੀ ਨੇ ਕਰਾਰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਸਾਰੇ ਸਮਝੌਤੇ ਰੱਦ ਨਹੀਂ …
Read More »