Breaking News
Home / 2021 (page 164)

Yearly Archives: 2021

ਬੇਅਦਬੀ ਮਾਮਲੇ ‘ਚ ਜਥੇਦਾਰ ਮੰਡ ਨੇ ਕੈਪਟਨ ਅਮਰਿੰਦਰ ਨੂੰ ਕੀਤਾ ਤਲਬ

20 ਸਤੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਵਿੱਚ ਹੁਣ ਤੱਕ ਇਨਸਾਫ ਨਾ ਦੇਣ ਦੇ ਦੋਸ਼ ਹੇਠ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ …

Read More »

ਪ੍ਰਤਾਪ ਸਿੰਘ ਬਾਜਵਾ ਪੰਜਾਬ ਦੀ ਸਿਆਸਤ ਵਿਚ ਨਿਭਾਉਣਗੇ ਸਰਗਰਮ ਭੂਮਿਕਾ

ਗੁਰਦਾਸਪੁਰ ਦੇ ਕਿਸੇ ਇੱਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ ਬਟਾਲਾ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਅਤੇ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਬਾਜਵਾ ਨੇ ਕਿਹਾ ਕਿ ਪਾਰਟੀ …

Read More »

ਵੀਪੀ ਸਿੰਘ ਬਦਨੌਰ ਨੂੰ ਨਿੱਘੀ ਵਿਦਾਇਗੀ

ਰਾਜਪਾਲ ਨੇ ਰਸਮੀ ਵਿਦਾਇਗੀ ਸਮਾਰੋਹ ਮਗਰੋਂ ਅਹੁਦੇ ਦਾ ਚਾਰਜ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਸੋਮਵਾਰ ਨੂੰ ਆਪਣੇ ਅਹੁਦੇ ਦਾ ਚਾਰਜ ਛੱਡ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। …

Read More »

ਸੁਰਜੀਤ ਜਿਆਣੀ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਵਿਆਹ ਸਮਾਗਮ ‘ਚ ਪਹੁੰਚੇ ਜਿਆਣੀ ਤਿੰਨ ਘੰਟੇ ਪੈਲੇਸ ‘ਚ ਹੀ ਲੁਕੇ ਰਹੇ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਵਿਚ ਪੈਂਦੀ ਮੰਡੀ ਲਾਧੂਕਾ ‘ਚ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਪੁੱਜੇ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਜਪਾ ਦੇ ਸਾਬਕਾ ਮੰਤਰੀ ਨੂੰ ਲੰਮੇ …

Read More »

ਲਿਬਰਲ ਪਾਰਟੀ ਦੀਆਂ ਨੀਤੀਆਂ ‘ਚ ਬੱਚੇ, ਸੀਨੀਅਰਜ਼ ਸਮੇਤ ਸਾਰੇ ਹੀ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ : ਸੋਨੀਆ ਸਿੱਧੂ

ਬਰੈਂਪਟਨ : ਕੈਨੇਡਾ ਫੈੱਡਰਲ ਚੋਣਾਂ ਨੂੰ ਲੈ ਕੇ ਲਿਬਰਲ ਪਾਰਟੀ ਨੇ ਆਪਣੀਆਂ ਲੋਕ-ਪੱਖੀ ਪਾਲਿਸੀਆਂ ਨਾਲ ਤੀਸਰੀ ਵਾਰ ਜਿੱਤ ਹਾਸਲ ਕਰਨ ਦਾ ਟੀਚਾ ਮਿੱਥਿਆ ਹੈ। ਕੈਨੇਡਾ ਫੈਡਰਲ ਲਿਬਰਲ ਪਾਰਟੀ ਨੇ ਆਪਣੇ ਪਲਾਨ ਵਿਚ ਬੱਚੇ, ਸੀਨੀਅਰਜ਼, ਛੋਟੇ ਕਾਰੋਬਾਰ, ਵਾਤਾਵਰਨ ਸੰਭਾਲ ਸਮੇਤ ਹਾਊਸਿੰਗ ਪਲਾਨ ਅਤੇ ਰਿਕਵਰੀ ਨੂੰ ਲੈ ਕੇ ਸਾਰੇ ਹੀ ਮੁੱਦਿਆਂ ਦਾ …

Read More »

ਲਿਬਰਲਾਂ ਨੇ ਮੈਂਟਲ ਹੈਲਥ ਸਰਵਿਸਿਜ਼ ‘ਚ ਸੁਧਾਰ ਕਰਨ ਦਾ ਕੀਤਾ ਵਾਅਦਾ

ਟੋਰਾਂਟੋ/ਬਿਊਰੋ ਨਿਊਜ਼ : ਲਿਬਰਲ ਆਗੂ ਜਸਟਿਨ ਟਰੂਡੋ ਨੇ ਦੇਸ਼ ਭਰ ਵਿੱਚ ਮੈਂਟਲ ਹੈਲਥ ਸੇਵਾਵਾਂ ਵਿੱਚ ਸੁਧਾਰ ਕਰਨ ਦੇ ਪਾਰਟੀ ਦੇ ਵਾਅਦੇ ਨੂੰ ਦੁਹਰਾਇਆ। ਟਰੂਡੋ ਦੇ ਮੁੱਖ ਵਿਰੋਧੀਆਂ ਵੱਲੋਂ ਵੀ ਇਹੋ ਵਾਅਦਾ ਕੀਤਾ ਗਿਆ। ਟਰੂਡੋ ਨੇ ਕੈਨੇਡਾ ਦੇ ਮੈਂਟਲ ਹੈਲਥ ਟਰਾਂਸਫਰ ਦਾ ਖੁਲਾਸਾ ਕਰਦਿਆਂ ਆਖਿਆ ਕਿ ਜਿਹੜੇ ਪ੍ਰੋਵਿੰਸ ਤੇ ਟੈਰੇਟਰੀਜ਼ ਇਸ …

Read More »

ਰੈਡ ਵਿੱਲੋ ਕਲੱਬ ਵਲੋਂ ਕੈਨੇਡਾ ਡੇਅ ਤੇ ਭਾਰਤ ਦਾ ਅਜ਼ਾਦੀ ਦਿਵਸ ਮਨਾਇਆ ਗਿਆ

ਬਰੈਂਪਟਨ/ਹਰਜੀਤ ਬੇਦੀ : ਬਰੈਂਪਟਨ ਦੀ ਰੈੱਡ ਵਿੱਲੋ ਕਲੱਬ ਵਲੋਂ ਪਿਛਲੇ ਹਫਤੇ ਕੈਨੇਡਾ ਡੇਅ ਅਤੇ ਭਾਰਤ ਦਾ ਆਜਾਦੀ ਦਿਹਾੜਾ ਐਨ ਐਸ ਪਾਰਕ ਵੈਲੀਕਰੀਕ ਵਿੱਚ ਮਨਾਇਆ ਗਿਆ। ਮਹਿਮਾਨਾਂ ਦੇ ਚਾਹ ਪਾਣੀ ਪੀਣ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਕੈਨੇਡਾ ਅਤੇ ਭਾਰਤ ਦੇ ਝੰਡੇ ਝੁਲਾ ਕੇ ਕੀਤੀ ਗਈ। ਇਸ ਤੋਂ ਬਾਅਦ ‘ਓ ਕੈਨੇਡਾ’ ਅਤੇ …

Read More »

ਟੀਵੀ ਉੱਤੇ ਹੋਣ ਵਾਲੀ ਬਹਿਸ ਵਿੱਚ ਹਿੱਸਾ ਲੈਣਗੇ ਆਗੂ

ਟੋਰਾਂਟੋ/ਬਿਊਰੋ ਨਿਊਜ਼ : ਚਾਰ ਆਗੂ ਆਪਣੀ ਫੈਡਰਲ ਚੋਣ ਮੁਹਿੰਮ ਦੇ ਸਬੰਧ ਵਿੱਚ ਟੀਵੀ ਉੱਤੇ ਹੋਣ ਵਾਲੀ ਪਹਿਲੀ ਬਹਿਸ ਵਿੱਚ ਹਿੱਸਾ ਲੈਣਗੇ। ਟੀਵੀਏ, ਜੋ ਕਿ ਕਿਊਬਿਕ ਦਾ ਸੱਭ ਤੋਂ ਵੱਧ ਵੇਖਿਆ ਜਾਣ ਵਾਲਾ ਨੈੱਟਵਰਕ ਹੈ, ਦੀ ਫਰੈਂਚ ਡਿਬੇਟ ਕੰਪੇਨ ਦੇ ਮੱਧ ਵਿੱਚ ਆਈ ਹੈ ਤੇ ਇਹ 20 ਸਤੰਬਰ ਨੂੰ ਹੋਣ ਵਾਲੀਆਂ …

Read More »

ਗੁਰਪ੍ਰੀਤ ਢਿੱਲੋਂ ਨੇ ਕਮਿਊਨਿਟੀ ਕਲੀਨਅਪ ਦੀ ਸ਼ੁਰੂਆਤ ਕੀਤੀ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਵਾਰਡ ਨੰਬਰ 9 ਅਤੇ 10 ਤੋਂ ਰੀਜ਼ਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਵਾਰਡ ਨੰਬਰ 10 ਵਿਚ ਬੈਲਚੇਜ ਟਰੇਲ ਦੇ ਨਾਲ ਮੌਜੂਦ ਡਨਕਨ ਫੋਸਟਰ ਵੈਲੀ ਵਿਚ ਕਮਿਊਨਿਟੀ ਕਲੀਨਅਪ ਦੀ ਸ਼ੁਰੂਆਤ ਕੀਤੀ ਹੈ। ਆਸ-ਪਾਸ ਦੇ ਨਿਵਾਸੀਆਂ ਅਤੇ ਪੂਰੇ ਬਰੈਂਪਟਨ ਦੇ ਵਿਅਕਤੀਆਂ ਨੇ ਕਮਿਊਨਿਟੀ ਕਲੀਨਅਪ ਵਿਚ ਹਿੱਸਾ ਲਿਆ। …

Read More »

ਹੈਲਥ ਕੈਨੇਡਾ ਨੇ ਕੋਵਿਡ-19 ਦੇ ਇਲਾਜ ਲਈ ਐਂਟੀਪੈਰਾਸਾਈਟਿਕ ਦਵਾਈ ਨਾ ਖਾਣ ਦੀ ਦਿੱਤੀ ਸਲਾਹ

ਟੋਰਾਂਟੋ/ਬਿਊਰੋ ਨਿਊਜ਼ : ਕੋਵਿਡ-19 ਦੇ ਇਲਾਜ ਲਈ ਜਾਂ ਇਸ ਤੋਂ ਬਚਣ ਲਈ ਲੋਕਾਂ ਵੱਲੋਂ ਐਂਟੀਪੈਰਾਸਾਈਟਿਕ ਦਵਾਈ, ਜਿਹੜੀਆਂ ਪਸ਼ੂਆਂ ਲਈ ਕੰਮ ਆਉਂਦੀ ਹੈ, ਆਇਵਰਮੈਕਟਿਨ ਦੀ ਵਰਤੋਂ ਕਰਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੈਲਥ ਕੈਨੇਡਾ ਵੱਲੋਂ ਮੰਗਲਵਾਰ ਰਾਤੀਂ ਇੱਕ ਐਲਰਟ ਜਾਰੀ ਕਰਕੇ ਕੈਨੇਡੀਅਨਜ਼ ਨੂੰ ਅਜਿਹਾ ਨਾ ਕਰਨ ਦੀ ਸਲਾਹ ਦਿੱਤੀ ਗਈ …

Read More »