Breaking News
Home / 2021 (page 166)

Yearly Archives: 2021

ਟਰੂਡੋ ਤੇ ਓਟੂਲ ਓਨਟਾਰੀਓ ‘ਚ ਅਤੇ ਜਗਮੀਤ ਸਿੰਘ ਕਿਊਬਿਕ ਵਿੱਚ ਕਰਨਗੇ ਚੋਣ ਪ੍ਰਚਾਰ

ਓਨਟਾਰੀਓ/ਬਿਊਰੋ ਨਿਊਜ਼ : ਫੈਡਰਲ ਚੋਣ ਕੈਂਪੇਨ ਦੇ 18ਵੇਂ ਦਿਨ ਤਿੰਨਾਂ ਪਾਰਟੀਆਂ ਦੇ ਆਗੂਆਂ ਨੇ ਓਨਟਾਰੀਓ ਤੇ ਕਿਊਬਿਕ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ। ਲਿਬਰਲ ਆਗੂ ਜਸਟਿਨ ਟਰੂਡੋ ਆਪਣੇ ਦਿਨ ਦੀ ਸ਼ੁਰੂਆਤ ਟੋਰਾਂਟੋ ਵਿੱਚ ਐਲਾਨ ਨਾਲ ਕਰਨਗੇ। ਕੰਸਰਵੇਟਿਵ ਆਗੂ ਐਰਿਨ ਓਟੂਲ ਵੀ ਓਨਟਾਰੀਓ ਵਿੱਚ ਹੀ ਚੋਣ ਪ੍ਰਚਾਰ ਕਰਨ ਉੱਤੇ ਧਿਆਨ …

Read More »

ਕਾਲਜ ਤੇ ਯੂਨੀਵਰਸਿਟੀਜ਼ ਵਿੱਚ ਫਿਜੀਕਲ ਡਿਸਟੈਂਸਿੰਗ ਜਾਂ ਕਲਾਸਾਂ ਦੇ ਆਕਾਰ ਵਧਾਉਣ ਦੀ ਸ਼ਰਤ ਨਹੀਂ ਮੰਨਣੀ ਹੋਵੇਗੀ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਹੁਣ ਕਾਲਜ ਤੇ ਯੂਨੀਵਰਸਿਟੀਜ ਖੁੱਲ੍ਹਣ ਮਗਰੋਂ ਫਿਜੀਕਲ ਡਿਸਟੈਂਸਿੰਗ ਜਾਂ ਕਲਾਸਾਂ ਦੇ ਆਕਾਰ ਵਧਾਉਣ ਵਾਲੀ ਸਰਤ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾਵੇਗਾ। ਕਾਲਜ ਤੇ ਯੂਨੀਵਰਸਿਟੀਜ਼ ਨੂੰ ਭੇਜੇ ਗਏ ਮੀਮੋ ਵਿੱਚ ਇਹ ਆਖਿਆ ਗਿਆ ਹੈ ਕਿ ਇਸ ਸਬੰਧ ਵਿੱਚ ਮੌਜੂਦਾ ਕਾਨੂੰਨ, ਜਿਸ ਵਿੱਚ ਕਲਾਸਾਂ ਦੀ ਸਮਰੱਥਾ 50 …

Read More »

ਸੁਪਰੀਮ ਕੋਰਟ ਦੇ 9 ਜੱਜਾਂ ਨੇ ਇਕੋ ਵੇਲੇ ਸਹੁੰ ਚੁੱਕ ਕੇ ਸਿਰਜਿਆ ਇਤਿਹਾਸ

ਸੁਪਰੀਮ ਕੋਰਟ ਦੇ ਜੱਜਾਂ ਦੀ ਕੁੱਲ ਗਿਣਤੀ ਵਧ ਕੇ 33 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵਿੱਚ ਮੰਗਲਵਾਰ ਨੂੰ ਉਸ ਵੇਲੇ ਇਤਿਹਾਸ ਸਿਰਜਿਆ ਗਿਆ ਜਦੋਂ 9 ਨਵੇਂ ਜੱਜਾਂ ਨੇ ਇਕੋ ਵੇਲੇ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਸਿਖਰਲੀ ਅਦਾਲਤ ਵਿੱਚ ਜੱਜਾਂ ਦੀ ਕੁੱਲ ਕੰਮਕਾਜੀ ਸਮਰੱਥਾ 33 ਹੋ …

Read More »

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਕਿਸਾਨੀ ਅੰਦੋਲਨ ਨੂੰ ਹੋਏ 11 ਮਹੀਨੇ

ਕਿਸਾਨ ਜਥੇਬੰਦੀਆਂ ਵੱਲੋਂ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਗਏ ਅੰਦੋਲਨ ਨੇ 11 ਮਹੀਨਿਆਂ ਦਾ ਸਮਾਂ ਮੁਕੰਮਲ ਕਰ ਲਿਆ ਹੈ। ਸੂਬੇ ਵਿੱਚ ਸਵਾ ਸੌ ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਦੇ …

Read More »

ਭੋਲਾ ਡਰੱਗ ਰੈਕੇਟ ਮਾਮਲੇ ‘ਚ ਜਸਟਿਸ ਅਜੇ ਤਿਵਾੜੀ ਖੁਦ ਮਾਮਲੇ ਤੋਂ ਹਟੇ

ਚੀਫ ਜਸਟਿਸ ਨਵੇਂ ਬੈਂਚ ਦਾ ਕਰਨਗੇ ਗਠਿਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ‘ਚ ਬੁੱਧਵਾਰ ਨੂੰ ਜਸਟਿਸ ਅਜੇ ਤਿਵਾੜੀ ਨੇ ਖੁਦ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਵੱਖ ਕਰ ਲਿਆ। ਇਸ ਤੋਂ ਬਾਅਦ ਹੁਣ ਮਾਮਲਾ ਚੀਫ ਜਸਟਿਸ (ਸੀਜੇ) ਨੂੰ ਭੇਜਿਆ ਗਿਆ ਹੈ, ਜਿੱਥੇ ਨਵਾਂ …

Read More »

ਨਵਜੋਤ ਸਿੱਧੂ ਕੋਲੋਂ ਹਾਈਕਮਾਨ ਵੀ ਹੋਣ ਲੱਗੀ ਖਫਾ

ਦਿੱਲੀ ‘ਚ ਨਹੀਂ ਮਿਲਿਆ ਮੀਟਿੰਗ ਦਾ ਸਮਾਂ ਤਾਂ ਨਿਰਾਸ਼ ਹੋ ਕੇ ਪਰਤੇ ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਪਾਰਟੀ ਅੰਦਰ ਚੱਲ ਰਿਹਾ ਸੰਕਟ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹੀ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ …

Read More »

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼

ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥ ਡਾ. ਗੁਰਵਿੰਦਰ ਸਿੰਘ ਆਦਿ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਧਾਰਮਿਕ ਤੇ ਅਧਿਆਤਮਕ ਸਾਹਿਤ ਦਾ ਅਜਿਹਾ ਮਹਾਨ ਕੋਸ਼ ਹੈ, ਜਿਸ ਵਿੱਚ ਆਤਮਿਕ ਗਿਆਨ, ਅਧਿਆਤਮਕ ਵੀਚਾਰ ਅਤੇ ਪ੍ਰੇਮ – ਭਗਤੀ ਦੀ ਸਾਂਝੀ ਧੁਨ ਜੀਵਨ ਲਈ ਕਲਿਆਣਕਾਰੀ ਸੱਚ ਦਾ ਸੰਦੇਸ਼ ਦਿੰਦੀ ਹੈ। ਸੰਪੂਰਨ ਮਨੁੱਖੀ ਭਾਈਚਾਰੇ ਲਈ …

Read More »

ਪੰਜਾਬ ਵਿਧਾਨ ਸਭਾ ਚੋਣਾਂ ਅਤੇ ਕਿਸਾਨ ਅੰਦੋਲਨ

ਜਗਰੂਪ ਸਿੰਘ ਸੇਖੋਂ ਪੰਜਾਬ ਵਿਧਾਨ ਸਭਾ ਦੀਆਂ ਸੋਲਵੀਆਂ ਚੋਣਾਂ ਕਰਕੇ ਰਾਜ ਵਿਚ ਹਰ ਪਾਰਟੀ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਵਾਰ ਚੋਣਾਂ ਦਿਲਚਸਪ ਹੋਣਗੀਆਂ ਤੇ ਕੋਈ ਵੀ ਸਿਆਸੀ ਪੰਡਿਤ ਅਜੇ ਇਨ੍ਹਾਂ ਬਾਰੇ ਭਵਿੱਖਬਾਣੀ ਕਰਨ ਦਾ ਖ਼ਤਰਾ ਮੁੱਲ ਨਹੀਂ ਲੈ ਸਕਦਾ। ਇਸ ਦਾ ਵੱਡਾ ਕਾਰਨ ਪੰਜਾਬ ਵਿਚ ਚੱਲ ਰਿਹਾ …

Read More »

ਕੈਨੇਡਾ ਸੰਸਦੀ ਚੋਣਾਂ : 21 ਪੰਜਾਬਣਾਂ ਮੈਦਾਨ ‘ਚ

ਐਬਟਸਫੋਰਡ /ਗੁਰਦੀਪ ਸਿੰਘ ਗਰੇਵਾਲ ਕੈਨੇਡਾ ਦੀ 44ਵੀਂ ਸੰਸਦ ਲਈ ਹੋ ਰਹੀਆਂ ਮੱਧਕਾਲੀ ਸੰਸਦੀ ਚੋਣਾਂ ‘ਚ 20 ਤੋਂ ਵੀ ਘੱਟ ਦਿਨ ਰਹਿ ਗਏ ਹਨ ਅਤੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਕੈਨੇਡਾ ਦੀ ਕੁੱਲ 338 ਮੈਂਬਰੀ ਸੰਸਦ ਵਾਸਤੇ ਵੋਟਾਂ 20 ਸਤੰਬਰ ਨੂੰ ਪੈਣਗੀਆਂ ਤੇ ਉਸ ਦਿਨ ਹੀ ਦੇਰ ਰਾਤ ਤੱਕ …

Read More »

ਦੋ ਮੰਤਰੀਆਂ ਨੂੰ ਬਦਲਣਾ ਚਾਹੁੰਦੇ ਹਨ ਕੈਪਟਨ

ਹਰੀਸ਼ ਰਾਵਤ ਕਹਿੰਦੇ – ਬਦਲਾਖੋਰੀ ਨਾ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਬੁੱਧਵਾਰ ਨੂੰ ਪੰਜ ਘੰਟੇ ਤਕ ਹੋਈ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਵਿਚ ਫੇਰਬਦਲ ਦੀ ਇਕ ਸੂਚੀ ਰਾਵਤ ਨੂੰ ਸੌਂਪੀ ਪਰ ਰਾਵਤ ਨੇ ਇਸ …

Read More »