ਕਿਹਾ- ਇਸ ਨਾਲ ਦੇਸ਼ ਦੀ ਹੁੰਦੀ ਹੈ ਬਦਨਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਵੈੱਬ ਪੋਰਟਲ ’ਤੇ ਚਲਾਈਆਂ ਜਾਂਦੀਆਂ ਫ਼ਰਜ਼ੀ ਖਬਰਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਫਰਜ਼ੀਆਂ ਖਬਰਾਂ ਚਲਾਉਣ ਨਾਲ ਦੇਸ਼ ਦਾ ਨਾਮ ਖਰਾਬ ਹੁੰਦਾ ਹੈ। ਅਦਾਲਤ …
Read More »Yearly Archives: 2021
ਕਾਂਗਰਸੀ ਆਗੂਆਂ ਨਾਲ ਗੱਲਬਾਤ ’ਚ ਜੁਟੇ ਰਾਵਤ
ਕਿਹਾ : ਕੈਬਨਿਟ ’ਚ ਫੇਰਬਦਲ ਬਾਰੇ ਨਹੀਂ ਹੋਈ ਕੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਕਾਂਗਰਸ ਦੇ ਸੰਕਟ ਨੂੰ ਖਤਮ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸ ਦੇ ਚਲਦਿਆਂ ਰਾਵਤ ਵੱਲੋਂ ਵੱਖ-ਵੱਖ ਕਾਂਗਰਸੀ …
Read More »ਪੰਜਾਬ ਯੂਨੀਵਰਸਿਟੀ ’ਚ ਫੈਕਲਟੀ ਚੋਣਾਂ ਦੌਰਾਨ ਮਾਹੌਲ ਗਰਮਾਇਆ
ਵਾਈਸ ਚਾਂਸਲਰ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਫੈਕਲਟੀ ਚੋਣਾਂ ਦੌਰਾਨ ਮਾਹੌਲ ਗਰਮਾਹਟ ਵਾਲਾ ਰਿਹਾ। ਸੈਨੇਟ ਚੋਣ ਪ੍ਰਕਿਰਿਆ ਵਿੱਚ ਵੱਖ-ਵੱਖ ਫੈਕਲਟੀਆਂ ਦੀ ਚੋਣ ਵਿੱਚ ‘ਗੋਇਲ-ਚਤਰਥ’ ਗਰੁੱਪ ਨੇ ਹੂੰਝਾਫੇਰੂ ਜਿੱਤ ਹਾਸਲ ਕੀਤੀ। ਲੰਘੇ ਕੱਲ੍ਹ ਹੋਈਆਂ ਇਨ੍ਹਾਂ ਚੋਣਾਂ ਵਿੱਚ ਆਰਟਸ ਫੈਕਲਟੀ ਤੋਂ ਰੌਣਕੀ ਰਾਮ, ਮੈਡੀਕਲ ਸਾਇੰਸਿਜ਼ ਫੈਕਲਟੀ …
Read More »ਕਾਬੁਲ ਏਅਰਪੋਰਟ ਤੋਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ
ਕਤਰ ਤੋਂ ਆਈ ਟੀਮ ਨੇ ਤਕਨੀਕੀ ਖਾਮੀਆਂ ਕੀਤੀਆਂ ਦੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਕਾਬੁਲ ਏਅਰਪੋਰਟ ਤੋਂ ਉਡਾਣਾਂ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ। ਕਤਰ ਤੋਂ ਆਈ ਇਕ ਟੈਕਨੀਕਲ ਟੀਮ ਨੇ ਹਮਲਿਆਂ ਦੌਰਾਨ ਏਅਰਪੋਰਟ ’ਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਤੁਹਾਨੂੰ ਦੱਸ ਦੇਈਏ ਕਿ …
Read More »News Update Today | 01 Sep 2021 | Episode 85 | Parvasi TV
ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ
ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ ਆਗੂਆਂ …
Read More »ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ
ਪਤੀ ਲਵਪ੍ਰੀਤ ਦੀ ਮੌਤ ਜ਼ਹਿਰ ਖਾਣ ਨਾਲ ਹੋਈ-ਜਾਂਚ ਰਿਪੋਰਟ ’ਚ ਹੋਇਆ ਖੁਲਾਸਾ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ’ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ …
Read More »ਯੂਪੀ ਦੇ ਮੁਜ਼ੱਫਰਪੁਰ ’ਚ 5 ਸਤੰਬਰ ਨੂੰ ਹੋ ਰਹੀ ਹੈ ਮਹਾਂ ਕਿਸਾਨ ਰੈਲੀ
ਪੰਜਾਬ ਦੇ ਕਿਸਾਨਾਂ ਨੇ ਵੀ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਉੱਤਰ ਪ੍ਰਦੇਸ਼ ਵਿੱਚੋਂ ਭਾਜਪਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਚੱਲਦਾ ਕਰਨ ਲਈ 5 ਸਤੰਬਰ ਨੂੰ ਮੁਜ਼ੱਫਰਪੁਰ ਵਿਖੇ ਰਾਕੇਸ਼ ਟਿਕੈਤ ਦੀ ਅਗਵਾਈ ’ਚ ਕਿਸਾਨ ਰੈਲੀ ਕੀਤੀ ਜਾ ਰਹੀ ਹੈ। ਇਸ ਕਿਸਾਨ ਰੈਲੀ ਵਿਚ ਪੰਜਾਬ, ਹਰਿਆਣਾ, ਰਾਜਸਥਾਨ …
Read More »ਅਫਗਾਨਿਸਤਾਨ ’ਚ ਤਾਲਿਬਾਨ ਵਲੋਂ ਨਵੀਂ ਸਰਕਾਰ ਬਣਾਉਣ ਦੀ ਤਿਆਰੀ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਅਫਗਾਨਿਸਤਾਨ ’ਚੋਂ ਅਮਰੀਕੀ ਫੌਜਾਂ ਦੀ ਵਾਪਸੀ ਨੂੰ ਦੱਸਿਆ ਸਹੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਅਤੇ ਅਮਰੀਕੀ ਫੌਜ ਦੀ ਵਾਪਸੀ ਤੋਂ ਬਾਅਦ ਕਾਬੁਲ ’ਚ ਤਾਲਿਬਾਨ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਤਾਲਿਬਾਨ ਦਾ ਕਹਿਣਾ ਹੈ ਕਿ ਉਹ ਮੁਲਕ ਦੀ ਹਰ …
Read More »ਪੰਜਾਬੀ ਯੂਨੀਵਰਸਿਟੀ ਵਿਖੇ ‘ਸਟੂਡੈਂਟ ਕਿਸਾਨ ਮਜ਼ਦੂਰ ਸੰਯੁਕਤ ਸੰਮੇਲਨ’ ਵਿਚ ਪਹੁੰਚੇ ਕਿਸਾਨ ਆਗੂ ਰਾਜੇਵਾਲ
ਕਿਹਾ – ਸਿਰਫ ਭਾਰਤੀ ਜਨਤਾ ਪਾਰਟੀ ਦਾ ਕੀਤਾ ਜਾਵੇ ਵਿਰੋਧ ਪਟਿਆਲਾ/ਬਿਊਰੋ ਨਿਊਜ਼ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਟੂਡੈਂਟ ਵੈੱਲਫੇਅਰ ਐਸੋਸੀਏਟ ਗਰੁੱਪ ਵਲੋਂ ‘ਸਟੂਡੈਂਟ ਕਿਸਾਨ ਮਜ਼ਦੂਰ ਸੰਯੁਕਤ ਸੰਮੇਲਨ’ ਕਰਵਾਇਆ ਗਿਆ। ਇਸ ਸੰਮੇਲਨ ਵਿਚ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਦਰਸ਼ਨਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ …
Read More »