ਮਹਿੰਗਾਈ ਨੇ ਦੇਸ਼ ਵਾਸੀਆਂ ਦੀ ਤੋੜੀ ਕਮਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿੱਤ ਵਧਦੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਹਰ ਘਰੇਲੂ ਵਸਤੂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਤੋਂ ਪਾਰ ਜਾ ਚੁੱਕੀਆਂ ਹਨ, …
Read More »Yearly Archives: 2021
ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਜਗਮੀਤ ਸਿੰਘ ਬਰਾੜ ਮੌੜ ਤੋਂ ਲੜਨਗੇ ਚੋਣ-ਮਲੂਕਾ ਹੋਏ ਨਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਧਿਆਨ ਵਿਚ ਰੱਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਐਲਾਨੇ ਗਏ ਉਮੀਦਵਾਰਾਂ ਵਿਚ ਕੰਵਲਜੀਤ ਸਿੰਘ ਰੋਜੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ
ਸ਼ੋ੍ਰਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ’ਚ ਉਨ੍ਹਾਂ ਨੂੰ …
Read More »ਦਲੀਪ ਕੁਮਾਰ ਦੇ ਗਮ ’ਚ ਬਿਮਾਰ ਹੋਈ ਸਾਇਰਾ ਬਾਨੋ
ਹਿੰਦੂਜਾ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਅਦਾਕਾਰ ਦਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਦਲੀਪ ਕੁਮਾਰ ਦੀ ਮੌਤ ਨੂੰ ਲਗਭਗ ਦੋ ਮਹੀਨੇ ਚੁੱਕੇ ਹਨ ਪ੍ਰੰਤੂ …
Read More »News Update Today | 31 Aug 2021 | Episode 84 | Parvasi TV
ਸੁਮੇਧ ਸੈਣੀ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
ਸਾਬਕਾ ਡੀਜੀਪੀ ਦੀ ਰਾਹਤ ਵਾਲੀ ਪਟੀਸ਼ਨ ਕੀਤੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸਦੀ ਰਾਹਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਦੋਂਕਿ ਦੋ ਤਾਜ਼ਾ ਪਟੀਸ਼ਨਾਂ ਸੈਣੀ ਨੇ ਆਪਣੇ ਵਕੀਲ ਰਾਹੀਂ ਖੁਦ ਹੀ ਵਾਪਸ ਲੈ ਲਈਆਂ ਹਨ। ਇਨ੍ਹਾਂ ਅਰਜ਼ੀਆਂ …
Read More »ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ’ਚ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਪ੍ਰਦਰਸ਼ਨ
ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਦੇ ਫੂਕੇ ਗਏ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਸੂਬੇ ਭਰ ’ਚ ਹਰਿਆਣਾ ਅਤੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਵੱਲੋਂ ਹਰਿਆਣਾ ’ਚ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ਵਿਚ ਨਿੰਦਾ ਵੀ ਗਈ। ਪ੍ਰਦਰਸ਼ਨ ਕਰ …
Read More »ਸਾਰੇ ਬਿਜਲੀ ਸਮਝੌਤੇ ਨਹੀਂ ਹੋ ਸਕਦੇ ਰੱਦ : ਕੈਪਟਨ ਅਮਰਿੰਦਰ
ਬਾਦਲਾਂ ਨੇ ਕੀਤੇ ਹੋਏ ਹਨ ਪ੍ਰਾਈਵੇਟ ਕੰਪਨੀਆਂ ਨਾਲ 122 ਸਮਝੌਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ। ਕਿਉਂਕਿ ਪੰਜਾਬ ਨੂੰ ਰੋਜ਼ਾਨਾ 14 ਹਜ਼ਾਰ …
Read More »ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮੁੜ ਆਪਣੀ ਹੀ ਕਾਂਗਰਸ ਸਰਕਾਰ ’ਤੇ ਚੁੱਕੇ ਸਵਾਲ
ਬਿਕਰਮ ਮਜੀਠੀਆ ਨੂੰ ਵੀ ਲਿਆ ਨਿਸ਼ਾਨੇ ’ਤੇ ਚੰਡੀਗੜ੍ਹ/ਬਿਊੁਰੋ ਨਿਊਜ਼ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਆਪਣੀ ਹੀ ਪੰਜਾਬ ਕਾਂਗਰਸ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਆਮ ਨਾਗਰਿਕ ਵੀ ਇਹ ਗੱਲ ਸਮਝ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਸ਼ਾ ਤਸਕਰਾਂ ਨੂੰ ਕਿਉਂ ਨਹੀਂ …
Read More »ਕੈਪਟਨ ਸਰਕਾਰ ਵਲੋਂ ਵਧਾਈ ਹੋਈ ਪੈਨਸ਼ਨ ਅੱਜ ਤੋਂ ਲਾਭਪਾਤਰੀਆਂ ਦੇ ਖਾਤਿਆਂ ’ਚ ਆਉਣੀ ਸ਼ੁਰੂ
ਮੁੱਖ ਮੰਤਰੀ ਨੇ ਪੰਜਾਬ ਭਵਨ ਚੰਡੀਗੜ੍ਹ ਤੋਂ ਕੀਤੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ’ ਦੀ ਸ਼ੁਰੂਆਤ ਅੱਜ 31 ਅਗਸਤ ਨੂੰ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹਿਲਾਂ ਨਾਲੋਂ ਦੁੱਗਣੀ ਕੀਤੀ ਗਈ ਪੈਨਸ਼ਨ ਦੀ ਸ਼ੁਰੂਆਤ ਕੀਤੀ ਗਈ …
Read More »