Breaking News
Home / 2021 (page 170)

Yearly Archives: 2021

ਟੋਕੀਓ ਪੈਰਾ ਉਲੰਪਿਕ ’ਚ ਭਾਰਤ ਦੀ ਝੋਲੀ ਪੈ ਚੁੱਕੇ ਹਨ 8 ਮੈਡਲ

ਸਿੰਘਰਾਜ ਨੇ ਏਅਰ ਪਿਸਟਲ ਮੁਕਾਬਲੇ ’ਚ ਜਿੱਤਿਆ ਕਾਂਸੇ ਦਾ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਪੈਰਾ ਉਲੰਪਿਕ ਖੇਡਾਂ ਨੂੰ ਅੱਜ ਸੱਤਵਾਂ ਦਿਨ ਹੈ ਅਤੇ ਲੰਘੇ ਕੱਲ੍ਹ ਭਾਰਤ ਨੇ ਦੋ ਸੋਨੇ ਦੇ ਮੈਡਲਾਂ ਸਣੇ 5 ਮੈਡਲ ਜਿੱਤੇ ਸਨ। ਅੱਜ ਪੈਰਾ ਉਲੰਪਿਕ ਖੇਡਾਂ ਦੀ ਸੱਤਵੇਂ ਦਿਨ ਦੀ ਸ਼ੁਰੂਆਤ ਵੀ ਸ਼ਾਨਦਾਰ ਦੇਖਣ ਨੂੰ ਮਿਲੀ। …

Read More »

ਸੁਪਰੀਮ ਕੋਰਟ ਦੇ 9 ਨਵੇਂ ਜੱਜਾਂ ਨੇ ਚੁੱਕੀ ਸਹੁੰ

ਸਹੁੰ ਚੁੱਕਣ ਵਾਲਿਆਂ ’ਚ 3 ਮਹਿਲਾ ਜੱਜ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੀਫ਼ ਜਸਟਿਸ ਐਨ ਵੀ ਰਮਨ ਨੇ ਅੱਜ 9 ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਸੁਪਰੀਮ ਕੋਰਟ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਇਕੱਠੇ 9 ਜੱਜਾਂ ਨੇ ਸਹੁੰ ਚੁੱਕੀ ਹੋਵੇ। ਸਹੁੰ ਚੁੱਕਣ ਵਾਲੇ ਜੱਜਾਂ ’ਚ …

Read More »

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜ਼ਹਿਰ ਪੀਣ ਵਾਲੇ ਕਾਂਗਰਸੀ ਵਰਕਰ ਧਰਮਵੀਰ ਦੀ ਹੋਈ ਮੌਤ

ਵਿਧਾਇਕ ਸੁਰਿੰਦਰ ਚੌਧਰੀ ਲਈ ਮੁਸੀਬਤ ਹੋਈ ਖੜ੍ਹੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਨੇੜਲੇ ਪਿੰਡ ਲਾਂਬੜਾ ਦੇ ਕਾਂਗਰਸੀ ਵਰਕਰ ਧਰਮਵੀਰ ਧੰਮਾ ਦੀ ਅੱਜ ਮੰਗਲਵਾਰ ਸਵੇਰੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਧਿਆਨ ਰਹੇ ਕਿ ਧਰਮਵੀਰ ਨੇ ਲੰਘੇ ਕੱਲ੍ਹ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਨਿਗਲ ਲਿਆ ਸੀ ਅਤੇ ਜ਼ਹਿਰ ਪੀਣ …

Read More »

ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਹੋਈ ਵਾਪਸੀ

ਕਾਬੁਲ ਹਵਾਈ ਅੱਡੇ ’ਤੇ ਵੀ ਹੋਇਆ ਤਾਲਿਬਾਨ ਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਪੂਰੀ ਤਰ੍ਹਾਂ ਵਾਪਸੀ ਹੋ ਚੁੱਕੀ ਹੈ। ਅਮਰੀਕੀ ਫੌਜਾਂ ਦੇ ਅਗਾਨਿਸਤਾਨ ਤੋਂ ਚਲੇ ਜਾਣ ਮਗਰੋਂ ਹੁਣ ਕਾਬੁਲ ਹਵਾਈ ਅੱਡੇ ’ਤੇ ਵੀ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਲੰਘੀ ਦੇਰ ਰਾਤ ਕਾਬੁਲ ਏਅਰਪੋਰਟ ਤੋਂ ਅਮਰੀਕੀ …

Read More »

ਨਵਜੋਤ ਸਿੱਧੂ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਕੈਪਟਨ ਅਮਰਿੰਦਰ ਸਰਕਾਰ ਨੂੰ ਕੀਤੀ ਅਪੀਲ

ਪੰਜਾਬ ’ਚ ਮਹਿੰਗੀ ਬਿਜਲੀ ਦੇ ਹੱਲ ਲਈ ਦਿੱਤੇ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਸਵੇਰੇ ਵੀਡੀਓ ਸੰਦੇਸ਼ ਜਾਰੀ ਕਰਕੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਅਪੀਲ ਕੀਤੀ ਗਈ। ਸਿੱਧੂ ਨੇ ਕਿਹਾ ਕਿ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਸੂਬੇ ਦੀ ਜਨਤਾ ਦੇ ਹਿੱਤ ਵਿਚ ਬਿਜਲੀ …

Read More »

ਟੋਕੀਓ ਪੈਰਾਉਲੰਪਿਕ ’ਚ ਭਾਰਤੀ ਖਿਡਾਰੀਆਂ ਨੇ ਜਿੱਤਿਆ ਸੋਨਾ, ਚਾਂਦੀ ਅਤੇ ਕਾਂਸੇ ਦੇ ਤਮਗੇ

ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਪੈਰਾ ਉਲੰਪਿਕ ਵਿਚ ਅੱਜ ਸੋਮਵਾਰ ਦਾ ਦਿਨ ਭਾਰਤ ਲਈ ਚੰਗਾ ਰਿਹਾ। ਇਸੇ ਦੌਰਾਨ ਅੱਜ ਭਾਰਤ ਲਈ ਪਹਿਲਾ ਗੋਲਡ ਮੈਡਲ ਰਾਜਸਥਾਨ ਦੀ ਅਵਨੀ ਲੇਖਰਾ ਨੇ 10 ਮੀਟਰ ਏਅਰ ਰਾਈਫਲ ਵਿਚ ਜਿੱਤਿਆ। ਧਿਆਨ ਰਹੇ ਕਿ ਅਵਨੀ ਪੈਰਾ ਉਲੰਪਿਕ ਖੇਡਾਂ ਵਿਚ ਗੋਲਡ ਮੈਡਲ ਜਿੱਤਣ …

Read More »

ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਹਾਲਾਂਕਿ ਕਰੋਨਾ ਵਾਇਰਸ ਦੇ ਡਰ ਕਾਰਨ ਇਸ ਤਿਉਹਾਰ ਮੌਕੇ ਬਜ਼ਾਰਾਂ ’ਚ ਰੌਣਕਾਂ ਘੱਟ ਦੇਖਣ ਨੂੰ …

Read More »

ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਦੀ ਅਗਵਾਈ ’ਚ ਚੋਣ ਲੜਨ ਵਾਲੇ ਬਿਆਨ ਤੋਂ ਲਿਆ ਯੂ-ਟਰਨ

ਹੁਣ ਕਿਹਾ, ਪੰਜਾਬ ਚੋਣਾਂ ਸੋਨੀਆ ਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਬਿਆਨ ਦੇ ਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਪੰਜਾਬ ਕਾਂਗਰਸ ਦੇ ਜਨਰਲ …

Read More »

ਸ਼ੋ੍ਰਮਣੀ ਅਕਾਲੀ ਦਲ ਨੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ

ਸੁਖਬੀਰ ਬਾਦਲ ਬੋਲੇ, ਕੈਪਟਨ ਅਮਰਿੰਦਰ ਕੋਲੋਂ ਇਕ-ਇਕ ਪੈਸੇ ਦਾ ਲਵਾਂਗੇ ਹਿਸਾਬ ਸਮਰਾਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਲੈ ਕੇ ਸਿਆਸਤ ’ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ …

Read More »