ਕਾਬੁਲ ਏਅਰਪੋਰਟ ਵੱਲ ਦਾਗੇ ਗਏ ਪੰਜ ਰਾਕੇਟਾਂ ਨੂੰ ਅਮਰੀਕੀ ਮਿਜ਼ਾਈਲਾਂ ਨੇ ਕੀਤਾ ਤਬਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਬੁਲ ਵਿਚ ਨਵੀਂ ਜੰਗ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਦੌਰਾਨ ਅੱਜ ਸਵੇਰੇ ਕਾਬੁਲ ਏਅਰਪੋਰਟ ਵੱਲ ਪੰਜ ਰਾਕੇਟ ਦਾਗੇ ਗਏ, ਜਿਨ੍ਹਾਂ ਨੂੰ ਅਮਰੀਕੀ ਮਿਜਾਈਲ ਸਿਸਟਮ ਨੇ ਤਬਾਹ ਕਰ ਦਿੱਤਾ। ਧਿਆਨ ਰਹੇ ਕਿ ਪਿਛਲੇ ਦਿਨੀਂ …
Read More »Yearly Archives: 2021
ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਤਲਬ
ਕਿਹਾ, ਬਰਗਾੜੀ ਮੋਰਚੇ ਵਿੱਚ ਨਿਆਂ ਨਾ ਮਿਲਣ ਬਾਰੇ ਮੰਗਿਆ ਗਿਆ ਹੈ ਸਪਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਬਰਗਾੜੀ ਮੋਰਚੇ ਵਿਚ ਹੁਣ ਤੱਕ ਨਿਆਂ ਨਾ ਦੇਣ ਦੇ ਆਰੋਪ ਹੇਠ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਨੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ …
Read More »ਕਿਸਾਨ ਅੰਦੋਲਨ ’ਚ ਸਿਰਫ ਪੰਜਾਬ ਦੇ ਕਿਸਾਨ, ਹਰਿਆਣੇ ਦੇ ਨਹੀਂ : ਮਨਹੋਰ ਲਾਲ ਖੱਟਰ ਚੰਡੀਗੜ੍ਹ ’ਚ ਕਿਸਾਨਾਂ ਨੇ ਖੱਟਰ ਦਾ ਕੀਤਾ ਡਟਵਾਂ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰੈਸ ਵਾਰਤਾ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੁਝ ਵਿਅਕਤੀਆਂ ਦਾ ਸਮੂਹ ਹੈ, ਜਿਹੜਾ ਅੰਦੋਲਨ ਵਿਚ ਜਾ ਕੇ ਬੈਠ ਜਾਂਦਾ ਹੈ ਤੇ ਇਹੀ ਸਮੂਹ ਵਿਰੋਧ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪਹੁੰਚ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਰਡਰਾਂ ’ਤੇ ਤਾਂ ਸਾਨੂੰ ਪਤਾ ਹੈ …
Read More »ਕਿਸਾਨਾਂ ਵੱਲੋਂ ਕਰਨਾਲ ’ਚ ਮਹਾਪੰਚਾਇਤ
ਪੁਲਿਸ ਲਾਠੀਚਾਰਜ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਲਈ ਮੰਗਿਆ 25 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਕਰਨਾਲ/ਬਿਊਰੋ ਨਿਊਜ਼ ਕਿਸਾਨਾਂ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਪੈਂਦੇ ਘੜੌਂਦਾ ਵਿੱਚ ਮਹਾਪੰਚਾਇਤ ਕਰਕੇ ਤਿੰਨ ਅਹਿਮ ਫੈਸਲੇ ਲਏ। ਮਹਾਪੰਚਾਇਤ ਵਿੱਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ ਤੇ ਇਸ ਨੂੰ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) …
Read More »ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਚੰਡੀਗੜ੍ਹ ਵੱਲੋਂ ‘ਮੌਜੂਦਾ ਹਾਲਾਤ ਤੇ ਮੀਡੀਆ ਦੀ ਭੂਮਿਕਾ’ ਵਿਸ਼ੇ ‘ਤੇ ਸੰਵਾਦ
ਮੀਡੀਆ ਉਪਰ ਵੱਡੇ ਕਾਰਪੋਰੇਟਾਂ ਦੇ ਭਾਰੂ ਹੋਣ ‘ਤੇ ਚਿੰਤਾ ਦੀ ਕੀਤਾ ਪ੍ਰਗਟਾਵਾ ਉੱਘੇ ਖੇਤੀ ਅਰਥ ਸਾਸ਼ਤਰੀ ਦਵਿੰਦਰ ਸ਼ਰਮਾ, ਕਾਰਵਾਂ ਦੇ ਸੰਪਾਦਕ ਹਰਤੋਸ਼ ਸਿੰਘ ਬੱਲ ਤੇ ਸਾਬਕਾ ਮੁੱਖ ਸਕੱਤਰ ਰਮੇਸ਼ਇੰਦਰ ਸਿੰਘ ਨੇ ਰੱਖੇ ਵਿਚਾਰ ਚੰਡੀਗੜ੍ਹ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਚੰਡੀਗੜ੍ਹ ਵੱਲੋਂ ‘ਮੌਜੂਦਾ ਹਾਲਾਤ ਤੇ ਮੀਡੀਆ ਦੀ ਭੂਮਿਕਾ’ ਵਿਸ਼ੇ ‘ਤੇ …
Read More »News Update Today | 27 Aug 2021 | Episode 82 | Parvasi TV
ਚੰਡੀਗੜ੍ਹ ’ਚ ਰਾਕੇਸ਼ ਟਿਕੈਤ ਗਰਜੇ ਵੀ ਤੇ ਬਰਸੇ ਵੀ
ਖੇਤੀ ਕਾਨੂੰਨਾਂ ਖਿਲਾਫ ਚੰਡੀਗੜ੍ਹ ’ਚ ਹੱਲਾ ਬੋਲ ਰੈਲੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਸੈਕਟਰ-25 ਦੀ ਗਰਾਊਂਡ ਵਿਚ ਹੱਲਾ-ਬੋਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ। …
Read More »ਕੇਜਰੀਵਾਲ ਨੇ ਸੋਨੂੰ ਸੂਦ ਨੂੰ ਬਣਾਇਆ ਬਰਾਂਡ ਅੰਬੈਸਡਰ
ਆਮ ਆਦਮੀ ਪਾਰਟੀ ’ਚ ਵੀ ਸ਼ਾਮਲ ਹੋਣ ਦੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਦਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਦਿੱਲੀ ਸਰਕਾਰ ਦੇ ‘ਦੇਸ਼ ਦੇ ਮੈਂਟਰਸ’ ਪ੍ਰੋਗਰਾਮ ਦੇ ਬਰਾਂਡ ਅੰਬੈਸਡਰ ਬਣੇ ਹਨ। ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਦਾਕਾਰ ਸੋਨੂੰ ਸੂਦ ਦੀ ਮੁਲਾਕਾਤ ਹੋਈ, ਜਿਸ ਤੋਂ ਬਾਅਦ …
Read More »ਨਵਜੋਤ ਸਿੱਧੂ ਦੇ ਸਲਾਹਕਾਰ ਮਾਲੀ ਨੇ ਦਿੱਤਾ ਅਸਤੀਫਾ
ਕਿਹਾ, ਜੇਕਰ ਮੇਰਾ ਜਾਨੀ ਨੁਕਸਾਨ ਹੋਇਆ ਤਾਂ ਕੈਪਟਨ ਅਮਰਿੰਦਰ ਹੋਣਗੇ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੀ ਫੇਸਬੁੱਕ ’ਤੇ ਇਕ ਪੋਸਟ ਪਾ ਕੇ ਦਿੱਤੀ ਅਤੇ ਮਾਲੀ ਨੇ ਕਿਹਾ ਕਿ ਉਨ੍ਹਾਂ ਨਵਜੋਤ ਸਿੰਘ ਸਿੱਧੂ …
Read More »ਸਿੱਧੂ ਨੇ ਹਾਈਕਮਾਂਡ ਨੂੰ ਦਿੱਤੀ ਸਿੱਧੀ ਧਮਕੀ
ਕਿਹਾ ਫੈਸਲਾ ਲੈਣ ਦਾ ਅਧਿਕਾਰ ਨਾ ਮਿਲਿਆ ਤਾਂ ਇੱਟ ਨਾਲ ਇੱਟ ਖੜਕਾ ਦਿਆਂਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਫਿਰ ਤੋਂ ਸਿਆਸੀ ਹਮਲਾਵਰ ਰੁਖ ਅਖਤਿਆਰ ਕੀਤਾ ਹੈ। ਸਿੱਧੂ ਨੇ ਆਪਣੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਅਸਤੀਫੇ ਤੋਂ ਬਾਅਦ ਕਿਹਾ ਹੈ ਕਿ ਉਨ੍ਹਾਂ ਨੇ ਹਾਈ ਕਮਾਂਡ …
Read More »