Breaking News
Home / 2021 (page 176)

Yearly Archives: 2021

ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਪਰ ਸੜਕਾਂ ਬੰਦ ਨਹੀਂ ਕਰ ਸਕਦੇ : ਸੁਪਰੀਮ ਕੋਰਟ

ਕਿਹਾ-ਕੇਂਦਰ ਅਤੇ ਰਾਜ ਸਰਕਾਰਾਂ ਲੱਭਣ ਸਮੱਸਿਆ ਦਾ ਹੱਲ ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਸੜਕਾਂ ਜਾਮ ਕੀਤੇ ਜਾਣ ਸਬੰਧੀ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ, ਹਰਿਆਣਾ ਅਤੇ ਯੂਪੀ ਸਰਕਾਰਾਂ ਦੀ ਖਿਚਾਈ ਕੀਤੀ ਹੈ। ਜਸਟਿਸ ਐੱਸ ਕੇ ਕੌਲ ਦੀ ਅਗਵਾਈ …

Read More »

ਡੇਰਾ ਮੁਖੀ ਰਹੀਮ ਨਾਲ ਜੁੜੇ ਕਤਲ ਕੇਸ ਵਿੱਚ ਹਾਈਕੋਰਟ ਨੇ ਸੀਬੀਆਈ ਜੱਜ ਨੂੰ ਫੈਸਲਾ ਸੁਣਾਉਣ ਤੋਂ ਰੋਕਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੇ ਇਕ ਕੇਸ ਵਿਚ ਸੀਬੀਆਈ ਜੱਜ ਨੂੰ ਫ਼ੈਸਲਾ ਸੁਣਾਉਣ ਤੋਂ ਰੋਕ ਦਿੱਤਾ। ਰਣਜੀਤ ਸਿੰਘ ਦੀ ਹੱਤਿਆ ਨਾਲ ਜੁੜਿਆ ਹੋਇਆ ਇਹ ਕੇਸ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਹੈ। ਇਸ ਕੇਸ ਵਿਚ ਜੇਲ੍ਹ ‘ਚ …

Read More »

ਮੋਦੀ ਸਰਕਾਰ ਕਰੋੜਾਂ ਦੀ ਸੰਪਤੀ ਆਪਣੇ ‘ਅਰਬਪਤੀ ਮਿੱਤਰਾਂ’ ਨੂੰ ਸੌਂਪੇਗੀ!

ਸੱਤਰ ਸਾਲਾਂ ਦੀ ਮਿਹਨਤ ਨਾਲ ਬਣੀ ਸੰਪਤੀ ਵੇਚ ਰਹੀ ਹੈ ਸਰਕਾਰ: ਕਾਂਗਰਸ ਦਾ ਆਰੋਪ ਨਵੀਂ ਦਿੱਲੀ : ਕਾਂਗਰਸ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮੁਦਰੀਕਰਨ ਯੋਜਨਾ ‘ਲੁੱਟ ਨੂੰ ਕਾਨੂੰਨੀ ਰੂਪ ਦੇ ਕੇ ਯੋਜਨਾਬੱਧ ਢੰਗ ਨਾਲ ਲੁੱਟਮਾਰ’ ਕਰਨ ਦੇ ਬਰਾਬਰ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਦਹਾਕਿਆਂ ਦੌਰਾਨ ਬਣਾਏ ਗਏ ਅਨਮੋਲ …

Read More »

ਭਾਜਪਾ ਦੇ ਮੰਤਰੀ ਨਾਰਾਇਣ ਰਾਣੇ ਨੂੰ ਕੀਤਾ ਗ੍ਰਿਫਤਾਰ ਤੇ ਮਿਲੀ ਜ਼ਮਾਨਤ

ਜਨ ਆਸ਼ੀਰਵਾਦ ਯਾਤਰਾ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਥੱਪੜ ਮਾਰਨ ਬਾਰੇ ਦਿੱਤਾ ਸੀ ਬਿਆਨ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਥੱਪੜ ਮਾਰਨ ਸਬੰਧੀ ਟਿੱਪਣੀ ‘ਤੇ ਵਿਵਾਦ ਤੋਂ ਬਾਅਦ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਉਸ ਨੂੰ …

Read More »

ਭਾਰਤੀ ਫੌਜ ‘ਚ ਪਹਿਲੀ ਵਾਰ ਪੰਜ ਮਹਿਲਾ ਅਧਿਕਾਰੀਆਂ ਨੂੰ ਕਰਨਲ ਵਜੋਂ ਤਰੱਕੀ, ਮਹਿਲਾਵਾਂ ਦਾ ਵਧਿਆ ਮਾਣ

ਨਵੀਂ ਦਿੱਲੀ/ਬਿਊਰੋ ਨਿਊਜ਼ : ਫੌਜ ਦੇ ਚੋਣ ਬੋਰਡ ਨੇ ਭਾਰਤੀ ਥਲ ਸੈਨਾ ਦੀਆਂ ਪੰਜ ਮਹਿਲਾ ਅਧਿਕਾਰੀਆਂ ਨੂੰ 26 ਸਾਲ ਦੀਆਂ ਸੇਵਾਵਾਂ ਮੁਕੰਮਲ ਕਰਨ ਬਾਅਦ ਕਰਨਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸਿਗਨਲਜ਼ ਕੋਰ, ਇਲੈਕਟ੍ਰਾਨਿਕ ਤੇ ਮਕੈਨੀਕਲ ਇੰਜੀਨੀਅਰਜ਼ ਕੋਰ ਤੇ ਇੰਜੀਨੀਅਰਜ਼ ਕੋਰ ‘ਚ …

Read More »

ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਅੱਗੇ ਦਰਕਾਰ ਜ਼ਿੰਮੇਵਾਰੀਆਂ

ਤਲਵਿੰਦਰ ਸਿੰਘ ਬੁੱਟਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਗੁਰਵਾਕ ”ਬਲਿਹਾਰੀ ਕੁਦਰਤਿ ਵਸਿਆ॥” ਸੱਚੇ ਧਰਮ ਦੇ ਨਿਭਾਅ ‘ਚ ਵਾਤਾਵਰਨ ਅਤੇ ਕੁਦਰਤ ਦੀ ਅਹਿਮੀਅਤ ਨੂੰ ਪ੍ਰਗਟਾਉਂਦਾ ਹੈ। ਬਾਕੀ ਧਰਮਾਂ ਨਾਲੋਂ ਸਿੱਖ ਧਰਮ ਦਾ ਇਕ ਨਿਆਰਾਪਨ ਇਹ ਵੀ ਹੈ ਕਿ ਸਿੱਖ ਫ਼ਲਸਫ਼ੇ ਵਿਚ ‘ਖਾਲਕ ਅਤੇ ਖਲਕ’ (ਪਰਮਾਤਮਾ ਅਤੇ ਸ੍ਰਿਸ਼ਟੀ) ਨੂੰ ਇਕ …

Read More »

ਵਿਦਿਆਰਥੀ ਜੀਵਨ ਵਿਚ ਮਾਨਸਿਕ ਸਮੱਸਿਆਵਾਂ

ਵਿਕਰਮਜੀਤ ਸਿੰਘ ਤਿਹਾੜਾ ਵਿਦਿਆਰਥੀ ਜੀਵਨ ਜਿਥੇ ਅਨੇਕਾਂ ਸੰਭਾਵਨਾਵਾਂ ਭਰਪੂਰ ਹੁੰਦਾ ਹੈ, ਉਥੇ ਨਾਲ ਹੀ ਇਸ ਵਿਚ ਬਹੁਤ ਸਾਰੀਆਂ ਚੁਣੌਤੀਆਂ ਵੀ ਮੌਜੂਦ ਰਹਿੰਦੀਆਂ ਹਨ। ਸਮੱਸਿਆਵਾਂ ਨਾਲ ਜੂਝਣਾ ਮਨੁੱਖੀ ਤਬੀਅਤ ਦਾ ਹਿੱਸਾ ਹੈ। ਇਸ ਨਾਲ ਮਨੁੱਖ ਮਜ਼ਬੂਤ ਬਣਦਾ ਹੈ। ਵਿਦਿਆਰਥੀ ਜੀਵਨ ਵਿਚ ਜਿਥੇ ਇਕ ਵਿਦਿਆਰਥੀ ਨੂੰ ਸਮਾਜਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ …

Read More »

ਕੈਨੇਡਾ ‘ਚ ਮਹਿੰਗਾਈ ਬਣਦਾ ਜਾ ਰਿਹਾ ਮੁੱਖ ਚੋਣ ਮੁੱਦਾ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿੱਚ ਹੋਣ ਵਾਲੀਆਂ ਫੈਡਰਲ ਚੋਣਾਂ ਲਈ ਸਰਗਰਮੀਆਂ ਪੂਰੀ ਤਰ੍ਹਾਂ ਨਾਲ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਚੋਣਾਂ ਦੌਰਾਨ ਹੈਲਥ ਕੇਅਰ ਦਾ ਮੁੱਦਾ ਭਾਰੂ ਰਹਿਣ ਦੀ ਉਮੀਦ ਹੈ। ਲਿਬਰਲ ਪਾਰਟੀ ਨੇ ਐਲਾਨ ਕੀਤਾ ਕਿ ਜੇ ਉਹਨਾਂ ਦੀ ਪਾਰਟੀ ਦੀ ਸਰਕਾਰ ਬਣੀ ਤਾਂ ਦੇਸ਼ ਭਰ ਵਿੱਚ ਵਧੇਰੇ ਫੈਮਲੀ ਡਾਕਟਰਾਂ …

Read More »

ਕਾਂਗਰਸ ਹਾਈ ਕਮਾਂਡ ਦਾ ਫੈਸਲਾ

ਕੈਪਟਨ ਹੀ ਹੋਣਗੇ ਪੰਜਾਬ ਦੇ ਕਪਤਾਨ ਕੈਪਟਨ ਨੂੰ ਹਟਾਉਣ ਲਈ ਦੇਹਰਾਦੂਨ ਗਏ ਬਾਗੀ ਕਾਂਗਰਸੀਆਂ ਨੂੰ ਹਰੀਸ਼ ਰਾਵਤ ਨੇ ਭੇਜਿਆ ਵਾਪਸ ਰਾਵਤ ਨੇ ਪੰਜਾਬ ‘ਚ ਲੀਡਰਸ਼ਿਪ ਬਦਲਣਤੋਂ ਕੀਤਾ ਇਨਕਾਰ ਦੇਹਰਾਦੂਨ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਕਾਂਗਰਸ ਵਿਚ ਕਲੇਸ਼ ਵੀ ਵਧਦਾ ਹੀ ਜਾ ਰਿਹਾ ਹੈ। …

Read More »