Breaking News
Home / 2021 (page 177)

Yearly Archives: 2021

ਪਰਨੀਤ ਨੂੰ ਸਿੱਧੂ ‘ਤੇ ਆਇਆ ਗੁੱਸਾ

ਪਟਿਆਲਾ : ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਪਰਨੀਤ ਕੌਰ ਨੇ ਨਵਜੋਤ ਸਿੱਧੂ ‘ਤੇ ਖੂਬ ਸਿਆਸੀ ਗੁੱਸਾ ਕੱਢਿਆ। ਪਰਨੀਤ ਕੌਰ ਨੇ ਪੰਜਾਬ ‘ਚ ਪਏ ਕਲੇਸ਼ ਨੂੰ ਸਿੱਧੂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ ਅਤੇ ਸਿੱਧੂ ਦੇ ਸਲਾਹਕਾਰਾਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ …

Read More »

ਪਾਵਨ ਸਰੂਪਾਂ ਦੀ ਹੁਣ ਵਿਦੇਸ਼ਾਂ ‘ਚ ਵੀ ਹੋਵੇਗੀ ਛਪਾਈ

ਵਿਦੇਸ਼ਾਂ ‘ਚ ਵੀ ਪ੍ਰਿੰਟਿੰਗ ਮਸ਼ੀਨਾਂ ਲਾਵੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ : ਵੱਖ-ਵੱਖ ਮੁਲਕਾਂ ਵਿੱਚ ਪਾਵਨ ਸਰੂਪਾਂ ਦੀ ਵਧ ਰਹੀ ਮੰਗ ਪੂਰੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ਾਂ ‘ਚ ਵੀ ਪ੍ਰਿੰਟਿੰਗ ਪ੍ਰੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਸ਼੍ਰੋਮਣੀ …

Read More »

ਪੰਜਾਬ ‘ਚ ਗੰਨਾ ਕਾਸ਼ਤਕਾਰਾਂ ਦੀ ਜਿੱਤ-ਸਰਕਾਰ ਨੇ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕੀਤਾ

ਹੁਣ ਤਾਂ ਲੱਡੂ ਬਣਦੇ ਨੇ….ਲਓ ਮੂੰਹ ਮਿੱਠਾ ਕਰੋ ਮਾੜੇ ਵਿੱਤੀ ਹਾਲਾਤ ਕਾਰਨ ਨਹੀਂ ਵਧਾਏ ਗਏ ਸਨ ਭਾਅ : ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਨਰਾਜ਼ ਹੋਏ ਕਿਸਾਨਾਂ ਨੇ ਜਲੰਧਰ ‘ਚ ਮੁੱਖ ਮਾਰਗ ‘ਤੇ ਆਵਾਜਾਈ …

Read More »

ਅੰਮਾਂ ਵਾਲਾ ਘਰ

ਸ਼ਵਿੰਦਰ ਕੌਰ 76260-63593 ਘਰ ਤਾਂ ਉਸ ਵਿੱਚ ਵਸਣ ਵਾਲੇ ਪਰਿਵਾਰਾਂ ਨਾਲ ਬਣਦੇ ਹਨ। ਬਸ਼ਿੰਦਿਆਂ ਬਿਨਾਂ ਤਾਂ ਇੱਟਾਂ, ਗਾਰੇ, ਸੀਮਿੰਟ ਨਾਲ ਬਣਿਆ ਢਾਂਚਾ, ਦਿਲ ਤੋਂ ਬਗੈਰ ਹੱਡੀਆਂ ਦਾ ਪਿੰਜਰ ਵਾਂਗ ਹੀ ਹੁੰਦਾ ਹੈ। ਸਾਡੇ ਘਰ ਵਿੱਚ ਰਹਿਣ ਵਾਲਾ ਸਾਡਾ ਖਾਸਾ ਵੱਡਾ ਟੱਬਰ ਸੀ। ਜਿੱਥੇ ਸਾਰਾ ਦਿਨ ਰੌਲਾ ਰੱਪਾ ਪੈਂਦਾ ਰਹਿੰਦਾ। ਇਸ …

Read More »

ਆਜ਼ਾਦੀ ਦਿਵਸ ਬਨਾਮ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ 75891-55501 ਮੋਦੀ ਸਰਕਾਰ ਵਲੋਂ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਦੋਂ ਦਾ ਹੀ ਕਿਸਾਨਾਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 9 ਮਹੀਨਿਆਂ ਤੋਂ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ …

Read More »

ਪਰਵਾਸੀ ਨਾਮਾ

ਗਿੱਲ ਬਲਵਿੰਦਰ +1 416-558-5530 No Direct Flight to India ਸਿੱਧੀ Flight ਨਾ India ਤੋਂ ਕੋਈ ਆਵੇ, ਕੀ ਕਰਨ ਤੇ ਕੀ ਨਾ ਕਰਨ ਲੋਕੀਂ। ਕਰੋਨਾ ਘੱਟ ਕੇ ਫੇਰ ਤੋਂ ਵੱਧਣ ਲੱਗਾ, ਅੱਕੇ ਪਹਿਲਾਂ ਤੋਂ ਹੋਰ ਵੀ ਡਰਨ ਲੋਕੀਂ। ਇੰਤਜ਼ਾਰ ਕਰਦਿਆਂ ਹੋ ਨਾ ਦੇਰ ਜਾਏ, ਤੱਤੇ ਪਾਣੀਆਂ ਵਿੱਚੋਂ ਦੀ ਤਰਨ ਲੋਕੀਂ। ਚੱਕਰਵਿਊ …

Read More »

ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ’ਚ ਸ਼ਾਮਲ

ਸੇਖਵਾਂ ਨੇ ਕੇਜਰੀਵਾਲ ਨੂੰ ਦੇਸ਼ ਦਾ ਭਵਿੱਖ ਦੱਸਿਆ ਹੁੁਣ ਸਮੁੱਚੇ ਪੰਜਾਬ ਦੀ ਉਮੀਦ ਬਣ ਗਈ ‘ਆਪ’ : ਕੇਜਰੀਵਾਲ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸੇਖਵਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਧਿਆਨ ਰਹੇ ਕਿ ਕੇਜਰੀਵਾਲ ਅੱਜ …

Read More »

ਸਿੰਘੂ ਬਾਰਡਰ ’ਤੇ ਦੋ ਦਿਨਾ ਕੌਮੀ ਕਿਸਾਨ ਸੰਮੇਲਨ

ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਨੂੰ ਹੋ ਗਏ 9 ਮਹੀਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 9 ਮਹੀਨੇ ਪੂਰੇ ਹੋ ਗਏ ਹਨ, ਪਰ ਮੋਦੀ ਸਰਕਾਰ ਦੇ ਕੰਨ ’ਤੇ ਅਜੇ ਤੱਕ ਵੀ ਜੂੰ ਨਹੀਂ ਸਰਕੀ। ਇਸੇ ਦੌਰਾਨ ਸੰਯੁਕਤ ਕਿਸਾਨ …

Read More »

ਸਿੱਧੂ ਆਪਣੇ ਸਲਾਹਕਾਰਾਂ ਨੂੰ ਹਟਾਉਣ : ਹਰੀਸ਼ ਰਾਵਤ

ਕਿਹਾ : ਜੇ ਸਲਾਹਕਾਰ ਨਾ ਹਟਾਏ ਤਾਂ ਹਾਈ ਕਮਾਂਡ ਲਵੇਗੀ ਐਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰ ਹਟਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਅਜਿਹਾ ਨਹੀਂ ਕਰਦੇ ਤਾਂ ਹਾਈ ਕਮਾਂਡ ਉਨ੍ਹਾਂ ਨੂੰ ਹਟਾ ਦੇਵੇਗੀ। …

Read More »

ਅਸ਼ਵਨੀ ਸ਼ਰਮਾ ਕਿਸਾਨਾਂ ਤੋਂ ਡਰਦੇ ਸਾਰੀ ਰਾਤ ਜਲੰਧਰ ਦੇ ਸਰਕਟ ਹਾਊਸ ’ਚ ਲੁਕੇ ਰਹੇ

ਪੁਲਿਸ ਨੇ ਅਸ਼ਵਨੀ ਸ਼ਰਮਾ ਨੂੰ ਸਵੇਰੇ ਚੁੱਪ ਚੁਪੀਤੇ ਬਾਹਰ ਕੱਢਿਆ ਜਲੰਧਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ …

Read More »