ਕਾਬੁਲ ’ਚ ਫਸੇ ਭਾਰਤੀਆਂ ਨੂੰ ਹਰ ਹਾਲਤ ’ਚ ਲਿਆਂਦਾ ਜਾਵੇਗਾ ਵਾਪਸ : ਜੈਸ਼ੰਕਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ’ਤੇ ਚਰਚਾ ਕਰਨ ਲਈ ਅੱਜ ਕੇਂਦਰ ਸਰਕਾਰ ਨੇ ਆਲ ਪਾਰਟੀ ਮੀਟਿੰਗ ਕੀਤੀ। ਇਸ ’ਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਦਨ ਦੇ ਆਗੂਆਂ ਨੂੰ ਅਫਗਾਨਿਸਤਾਨ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਸਾਢੇ …
Read More »Yearly Archives: 2021
ਬੇਰੁਜ਼ਗਾਰਾਂ ਲਈ ਪੰਜਾਬ ਸਰਕਾਰ ਦੀ ਨਵੀਂ ਸਕੀਮ
‘ਮੇਰਾ ਕੰਮ ਮੇਰਾ ਮਾਣ’ ਯੋਜਨਾ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਦੀ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੇ ਹੁਨਰ ’ਚ ਨਿਖਾਰ ਲਿਆਉਣ ਅਤੇ ਰੁਜ਼ਗਾਰ ਵਧਾਉਣ ਲਈ ‘ਮੇਰਾ ਕੰਮ ਮੇਰਾ ਮਾਣ’ …
Read More »ਕੈਪਟਨ ਅਜੇ ਵੀ ਪੰਜਾਬ ਕਾਂਗਰਸ ਦੇ ਕੈਪਟਨ
ਕੈਪਟਨ ਅਮਰਿੰਦਰ ਦੀ ਅਗਵਾਈ ’ਚ ਕਾਂਗਰਸ ਲੜੇਗੀ ਪੰਜਾਬ ਵਿਧਾਨ ਸਭਾ ਚੋਣਾਂ : ਰਾਵਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਾਟੋ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਕਾਂਗਰਸ ਵਿਚਲੀ ਬਗਾਵਤ ਨੂੰ ਲੈ ਕੇ ਹਰ ਰੋਜ਼ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ …
Read More »ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੇ ਆਏ ਨਤੀਜੇ-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਜਿੱਤ
ਮਨਜਿੰਦਰ ਸਿਰਸਾ ਚੋਣ ਹਾਰੇ, ਜੀ.ਕੇ. ਤੇ ਸਰਨਾ ਜਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਪਈਆਂ ਵੋਟਾਂ ਦਾ ਨਤੀਜਾ ਅੱਜ ਆ ਗਿਆ ਹੈ। ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ 46 ਸੀਟਾਂ ਵਿਚੋਂ 34 ਸੀਟਾਂ ’ਤੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਦੇ ਨਾਲ ਅਕਾਲੀ ਦਲ ਬਾਦਲ ਨੇ …
Read More »ਨਾਰਾਇਣ ਰਾਣੇ ਨੂੰ ਜ਼ਮਾਨਤ ਤੋਂ ਬਾਅਦ ਵੀ ਰਾਹਤ ਨਹੀਂ
ਹੁਣ ਦੋ ਸਤੰਬਰ ਨੂੰ ਨਾਸਿਕ ਪੁਲਿਸ ਨੇ ਵੀ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਭਾਵੇਂ ਜ਼ਮਾਨਤ ਮਿਲ ਗਈ ਹੈ, ਪਰ ਅਜੇ ਤੱਕ ਉਸ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਰਾਣੇ ਨੂੰ ਹੁਣ 2 ਸਤੰਬਰ ਨੂੰ ਨਾਸਿਕ ਵਿਚ ਪੁਲਿਸ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ …
Read More »‘ਪੰਜਾਬੀਆਂ ਦੀ ਦਾਦਾਗਿਰੀ’ ਲੈ ਕੇ ਆ ਰਹੇ ਨੇ ‘ਭੱਜੀ’
ਹਰਭਜਨ ਦਾ ਕ੍ਰਿਕਟ ਵਿਚ ਵੀ ਹੈ ਵੱਡਾ ਨਾਮ ਜਲੰਧਰ/ਬਿਊਰੋ ਨਿਊਜ਼ ਕਿ੍ਰਕਟ ਦੀ ਦੁਨੀਆ ’ਚ ਧਮਾਲ ਪਾਉਣ ਵਾਲੇ ਹਰਭਜਨ ਸਿੰਘ ਭੱਜੀ ਜਲਦ ਹੀ ਛੋਟੇ ਪਰਦੇ ’ਤੇ ਦਿਸਣ ਜਾ ਰਹੇ ਹਨ। ਹਰਭਜਨ ਸਿੰਘ ਇਕ ਸ਼ੋਅ ਹੋਸਟ ਕਰਨ ਜਾ ਰਹੇ ਨੇ ਅਤੇ ਉਹ ਇਸ ਸਮੇਂ ਸ਼ੋਅ ਦੀ ਸ਼ੂਟਿੰਗ ’ਚ ਬਿਜ਼ੀ ਹਨ। ਇਹ ਵੀ …
Read More »ਡਾ. ਐਸ.ਪੀ. ਸਿੰਘ ਓਬਰਾਏ ’ਤੇ ਬਣੇਗੀ ਫ਼ਿਲਮ
ਨਿਰਦੇਸ਼ਕ ਮਹੇਸ਼ ਭੱਟ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਚਾਲਕ ਤੇ ਬਿਜਨਸਮੈਨ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਕੀਤੇ ਜਾਂਦੇ ਸਮਾਜ ਸੇਵਾ ਦੇ ਕੰਮਾਂ ਦੀ ਚਰਚਾ ਦੁਨੀਆ ਭਰ ’ਚ ਹੁੰਦੀ ਹੈ। ਉਥੇ ਹੀ ਡਾ. ਓਬਰਾਏ ਹੁਣ ਮਾਇਆਨਗਰੀ ਮੁੰਬਈ ਲਈ ਵੀ ਖਿੱਚ ਦਾ ਕੇਂਦਰ ਬਣ ਗਏ …
Read More »News Update Today | 24 Aug 2021 | Episode 79 | Parvasi TV
ਕਿਸਾਨਾਂ ਅੱਗੇ ਝੁਕੀ ਪੰਜਾਬ ਸਰਕਾਰ-ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕੀਤਾ
ਬਲਬੀਰ ਸਿੰਘ ਰਾਜੇਵਾਲ ਨੇ ਕੈਪਟਨ ਅਮਰਿੰਦਰ ਦਾ ਕਰਵਾਇਆ ਮੂੰਹ ਮਿੱਠਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਚਾਰ ਦਿਨਾਂ ਤੋਂ ਜਲੰਧਰ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮੰਗ ਲਿਆ ਹੈ ਅਤੇ ਪੰਜਾਬ ਸਰਕਾਰ ਨੇ ਗੰਨੇ ਦੇ ਰੇਟਾਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਗੰਨੇ ਦਾ ਰੇਟ 360 …
Read More »ਗੁਰਦਾਸ ਮਾਨ ਨੇ ਕੰਨ ਫੜ ਕੇ ਮੰਗੀ ਮੁਆਫੀ
ਲਾਡੀ ਸ਼ਾਹ ਨੂੰ ਦੱਸਿਆ ਸੀ ਗੁਰੂ ਅਮਰਦਾਸ ਜੀ ਦੀ ਵੰਸ਼ ’ਚੋਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵੀ ਹੁਣ ਅਕਸਰ ਹੀ ਵਿਵਾਦਾਂ ’ਚ ਰਹਿਣ ਲੱਗ ਪਏ ਹਨ। ਗੁਰਦਾਸ ਮਾਨ ਲੰਘੇ ਕੱਲ੍ਹ ਉਸ ਸਮੇਂ ਹੋਰ ਵਿਵਾਦਾਂ ’ਚ ਘਿਰ ਗਏ ਜਦੋਂ ਨਕੋਦਰ ਵਿਖੇ ਉਨ੍ਹਾਂ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ …
Read More »