Breaking News
Home / 2021 (page 18)

Yearly Archives: 2021

ਲਖੀਮਪੁਰ ਹਿੰਸਾ ਮਾਮਲੇ ’ਚ ਵਿਰੋਧੀ ਧਿਰਾਂ ਨੇ ਅਜੇ ਮਿਸ਼ਰਾ ਦਾ ਮੰਗਿਆ ਅਸਤੀਫਾ

ਰਾਹੁਲ ਗਾਂਧੀ ਬੋਲੇ – ਕਿਸਾਨਾਂ ਨੂੰ ਕੁਚਲਣ ਵਾਲਿਆਂ ਨੂੰ ਬਚਾ ਰਹੀ ਹੈ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਵੀ ਸੰਸਦ ਅਤੇ ਸੰਸਦ ਤੋਂ ਬਾਹਰ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ …

Read More »

ਮਜੀਠੀਆ ’ਤੇ ਐਫ.ਆਈ.ਆਰ. ਕਾਂਗਰਸ ਦਾ ਚੋਣ ਸਟੰਟ : ਭਗਵੰਤ ਮਾਨ

ਕਿਹਾ : ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕਰਾਂਗੇ ਭੁਲੱਥ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬਿਕਰਮ ਮਜੀਠੀਆ ’ਤੇ ਦਰਜ ਐਫ.ਆਈ.ਆਰ. ਨੂੰ ਪੰਜਾਬ ਦੀ ਕਾਂਗਰਸ ਸਰਕਾਰ ਦਾ ਚੋਣ ਸਟੰਟ ਦੱਸਿਆ ਹੈ। ਭਗਵੰਤ ਮਾਨ ਅੱਜ ਭੁਲੱਥ ਵਿਖੇ ਪਾਰਟੀ …

Read More »

ਮਜੀਠੀਆ ਖਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ

ਕਿਹਾ : ਭਿ੍ਰਸ਼ਟ ਸਿਸਟਮ ਖਿਲਾਫ਼ ਚੁੱਕਿਆ ਗਿਆ ਇਹ ਪਹਿਲਾ ਕਦਮ ਚੰਡੀਗੜ੍ਹ/ਬਿਊਰੋ ਨਿਊਜ਼ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕੀਤਾ ਹੈ। ਜਿਸ ਵਿਚ ਸਿੱਧੂ ਨੇ ਲਿਖਿਆ ਹੈ ਕਿ ਇਮਾਨਦਾਰ ਅਫ਼ਸਰਾਂ ਨੂੰ ਕਮਾਨ ਦੇਣ …

Read More »

ਰਾਣਾ ਗੁਰਮੀਤ ਸੋਢੀ ਭਾਜਪਾ ’ਚ ਹੋਏ ਸ਼ਾਮਲ

ਗਜੇਂਦਰ ਸਿੰਘ ਸ਼ੇਖਾਵਤ ਤੇ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਜਿਸ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਖੇਡ ਮੰਤਰੀ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਫਿਰੋਜ਼ਪੁਰ …

Read More »

ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਡੀਸੀ ਦਫ਼ਤਰਾਂ ਦਾ ਕੀਤਾ ਘਿਰਾਓ

ਰੇਲਵੇ ਟਰੈਕਾਂ ’ਤੇ ਲਗਾਏ ਕਿਸਾਨਾਂ ਨੇ ਪੱਕੇ ਮੋਰਚੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਦਾ ਅੱਜ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰਿਹਾ ਅਤੇ ਰੇਲਾਂ ਨੂੰ ਚੱਲਣ ਨਹੀਂ ਦਿੱਤਾ ਗਿਆ। ਕਿਸਾਨਾਂ ਵੱਲੋਂ ਸਮੁੱਚੇ ਪੰਜਾਬ ਦੇ 13 ਜ਼ਿਲ੍ਹਿਆਂ ਅੰਦਰ ਪੈਂਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅਤੇ …

Read More »

ਕੈਪਟਨ ਅਮਰਿੰਦਰ ਸਿੰਘ ਦਾ ਸੁਖਜਿੰਦਰ ਰੰਧਾਵਾ ’ਤੇ ਵੱਡਾ ਸਿਆਸੀ ਹਮਲਾ

ਕਿਹਾ : ਪਾਕਿਸਤਾਨ ਤੋਂ ਆ ਰਹੇ ਨੇ ਡਰੋਨ, ਪਰ ਪੰਜਾਬ ਦਾ ਗ੍ਰਹਿ ਵਿਭਾਗ ਬੇਖ਼ਬਰ ਰਾਜਪੁਰਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਹੱਕ ਵਿਚ ਰਾਜਪੁਰਾ ’ਚ ਇਕ ਰੋਡ ਸ਼ੋਅ ਕੀਤਾ। ਅੱਜ ਇਥੋਂ ਦੇ ਸਾਬਕਾ ਕਾਂਗਰਸੀ ਆਗੂ ਅਤੇ ਲੋਕ …

Read More »

ਭਾਰਤ ਸਰਕਾਰ ਦੀ ਪਾਕਿਸਤਾਨ ਤੋਂ ਅਪਰੇਟ ਹੋਣ ਵਾਲੇ ਯੂ ਟਿਊਬ ਚੈਨਲਾਂ ’ਤੇ ਵੱਡੀ ਕਾਰਵਾਈ

ਐਂਟੀ ਇੰਡੀਆ 20 ਯੂ ਟਿਊਬ ਚੈਨਲ ਕੀਤੇ ਬੈਨ, 2 ਵੈਬਸਾਈਟਾਂ ’ਤੇ ਵੀ ਐਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਪਾਕਿਸਤਾਨ ਤੋਂ ਅਪਰੇਟ ਕੀਤੇ ਜਾਣ ਵਾਲੇ 20 ਯੂ ਟਿਊਬ ਚੈਨਲਾਂ ਅਤੇ 2 ਵੈਬਸਾਈਟਾਂ ਨੂੰ ’ਤੇ ਰੋਕ ਲਗਾ ਦਿੱਤੀ ਹੈ। ਇਹ ਐਕਸ਼ਨ ਇੰਟੈਲੀਜੈਂਸ ਏਜੰਸੀਆਂ ਅਤੇ ਸੂਚਨਾ ਪ੍ਰਸਾਰਣ ਵਿਭਾਗ ਦੀ ਰਿਪੋਰਟ …

Read More »

ਅਮਰੀਕਾ ’ਚ ਓਮੀਕਰੋਨ ਨਾਲ ਪਹਿਲੀ ਮੌਤ

ਭਾਰਤ ’ਚ ਵੀ ਓਮੀਕਰੋਨ ਤੋਂ ਪੀੜਤਾਂ ਦੀ ਗਿਣਤੀ 200 ਤੋਂ ਟੱਪੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਨਾਲ ਪਹਿਲੀ ਮੌਤ ਹੋਈ ਹੈ। ਯੂਐਸ ਦੇ ਟੈਕਸਸ ਵਿਚ ਓਮੀਕਰੋਨ ਤੋਂ ਪੀੜਤ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਇਸ ਵਿਅਕਤੀ ਨੇ ਵੈਕਸੀਨ ਦੀ …

Read More »

ਸ਼ੋ੍ਰਮਣੀ ਕਮੇਟੀ ਆਪਣੇ ਤੌਰ ’ਤੇ ਬੇਅਦਬੀ ਘਟਨਾ ਦੀ ਜਾਂਚ ਲਈ ਬਣਾਏਗੀ ਸਿੱਟ

ਹਰਿਮੰਦਰ ਸਾਹਿਬ ’ਚ ਹੋਈ ਬੇਅਦਬੀ ਦੀ ਜਾਂਚ ਲਈ ਸਰਕਾਰ ਦੀ ਟੀਮ ’ਤੇ ਭਰੋਸਾ ਨਹੀਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹਰਿਮੰਦਰ ਸਾਹਿਬ ਵਿਚ ਬੇਅਦਬੀ ਦੀ ਵਾਪਰੀ ਘਟਨਾ ਬਾਰੇ ਭਾਵੇਂ ਸਰਕਾਰ ਵਲੋਂ ਸਿੱਟ ਦਾ ਗਠਨ ਕੀਤਾ …

Read More »