ਕਿਹਾ – ਸੂਬੇ ਨੂੰ ਸਾਫ ਅਕਸ਼ ਵਾਲੇ ਬੰਦਿਆਂ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਜਨਰਲ ਸਕੱਤਰ ਪਰਗਟ ਸਿੰਘ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਦੀ ਗੱਲ ਪਹਿਲਾਂ ਵਾਂਗ ਹੀ ਕਰਦੇ ਰਹਿਣਗੇ। ਉਨ੍ਹਾਂ …
Read More »Yearly Archives: 2021
ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾਂ ਦੀ ਇੱਕ ਤੋਂ ਵੱਧ ਪੈਨਸ਼ਨ ਬੰਦ ਕਰਨ ਦੀ ਮੰਗ
ਪਾਰਟੀ ਦੇ ਵਫ਼ਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਵਿਧਾਇਕਾਂ ਨੂੰ ਇਕ ਤੋਂ ਵੱਧ ਪੈਨਸ਼ਨ ਦੇਣ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ …
Read More »ਅਕਾਲੀ ਦਲ ਦੀ ਪੰਜਾਬ ਯਾਤਰਾ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਸੱਤਾ ਵਿਚ ਆਏ ਤਾਂ ਖੇਤੀ ਕਾਨੂੰਨ ਰੱਦ ਕਰਾਂਗੇ : ਸੁਖਬੀਰ ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੀ 100 ਰੋਜ਼ਾ ਪੰਜਾਬ ਯਾਤਰਾ ਦੇ ਜ਼ੀਰਾ ਤੋਂ ਆਗਾਜ਼ ਮੌਕੇ ਭਾਵੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਪਰ ਉਨ੍ਹਾਂ ਐਲਾਨ ਕੀਤਾ ਕਿ ਸੂਬੇ ਵਿੱਚ ਅਕਾਲੀ-ਬਸਪਾ ਸਰਕਾਰ ਬਣਨ …
Read More »ਕਿਸਾਨਾਂ ਨੇ ਸਰਦੂਲਗੜ੍ਹ ‘ਚ ਭਾਜਪਾ ਦੇ ਫਲੈਕਸ ਉਤਾਰੇ
ਭਾਜਪਾ ਦੀ ਕੋਈ ਵੀ ਸਰਗਰਮੀ ਨਾ ਹੋਣ ਦੇਣ ਦੀ ਚਿਤਾਵਨੀ ਸਰਦੂਲਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਤਹਿਤ ਸਰਦੂਲਗੜ੍ਹ ਵਿਖੇ ਕਿਸਾਨਾਂ ਨੇ ਭਾਜਪਾ ਦੇ ਫਲੈਕਸ ਉਤਾਰ ਦਿੱਤੇ। ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਸਰਦੂਲਗੜ੍ਹ ਵਿੱਚ ਭਾਜਪਾ ਦੀਆਂ ਸਰਗਰਮੀਆਂ ਨਾ ਹੋਣ ਦੇਣ ਦੀ ਚਿਤਾਵਨੀ ਦਿੱਤੀ ਸੀ। …
Read More »ਕੈਪਟਨ ਅਮਰਿੰਦਰ ਵਲੋਂ ਜੱਲ੍ਹਿਆਂਵਾਲਾ ਬਾਗ ਦੇ ਗੁੰਮਨਾਮ ਸ਼ਹੀਦਾਂ ਨੂੰ ਸਮਰਪਿਤ ਯਾਦਗਾਰ ਦਾ ਉਦਘਾਟਨ
ਮੁੱਖ ਮੰਤਰੀ ਨੇ 29 ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਸਥਿਤ ਰਣਜੀਤ ਐਵੇਨਿਊ ਨੇੜੇ ਆਨੰਦ ਅੰਮ੍ਰਿਤ ਪਾਰਕ ਵਿੱਚ ਸਾਕਾ ਜੱਲ੍ਹਿਆਂਵਾਲਾ ਬਾਗ ਦੀ ਯਾਦਗਾਰ ਦਾ ਉਦਘਾਟਨ ਕੀਤਾ ਗਿਆ। ਇਹ ਯਾਦਗਾਰ 13 ਅਪਰੈਲ 1919 ਨੂੰ ਵਾਪਰੇ ਸਾਕੇ ਦੀ ਸ਼ਤਾਬਦੀ ਅਤੇ ਇਸ ਦੇ ਗੁੰਮਨਾਮ …
Read More »ਜਗਤਾਰ ਸਿੱਧੂ ਤੇ ਸੁਰਿੰਦਰ ਡੱਲਾ ਬਣੇ ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ ਤੇ ਟੀਵੀ ਪੱਤਰਕਾਰ ਸੁਰਿੰਦਰ ਡੱਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਹੋਣਗੇ। ਸਿੱਧੂ ਨੇ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ।
Read More »ਅੰਮ੍ਰਿਤਸਰ ‘ਚ ਜਨਮ ਦਿਨ ਦੀ ਪਾਰਟੀ ‘ਚ ਗੋਲੀ ਚੱਲੀ, ਦੋ ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਸੰਤ ਰਾਮ ਸਿੰਘ ਘਾਲਾ ਮਾਲਾ ਚੌਕ ਵਿਚਲੇ ਇੱਕ ਹੋਟਲ ‘ਚ ਜਨਮ-ਦਿਨ ਦੀ ਪਾਰਟੀ ਦੌਰਾਨ ਕੁਝ ਦੋਸਤਾਂ ਵਿਚਕਾਰ ਹੋਈ ਆਪਸੀ ਤਕਰਾਰ ਦੌਰਾਨ ਗੋਲੀ ਚੱਲਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਮਨੀ ਸੁਨਿਆਰਾ ਅਤੇ ਬਿਕਰਮ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਸ …
Read More »ਮੋਮਬੱਤੀਆਂ ਜਗਾ ਕੇ ਅਮਨ ਤੇ ਸਾਂਝ ਦਾ ਸੁਨੇਹਾ ਦਿੱਤਾ
ਅਟਾਰੀ/ਬਿਊਰੋ ਨਿਊਰ : ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਯਤਨਸ਼ੀਲ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਸਾਫ਼ਮਾ ਅਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਅਟਾਰੀ ਸਰਹੱਦ ਦੇ ਗੇਟ ਨੇੜੇ ਮੋਮਬੱਤੀਆਂ ਜਗਾ ਕੇ ਦੋਵਾਂ ਮੁਲਕਾਂ ‘ਚ ਅਮਨ ਅਤੇ ਸਾਂਝ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਮੋਮਬੱਤੀਆਂ ਜਗਾਉਣ ਲਈ ਅਟਾਰੀ ਸਰਹੱਦ ਵਿਖੇ …
Read More »1971 ਦੀ ਜੰਗ ਵਿਚ ਹਿੱਸਾ ਲੈਣ ਵਾਲੇ ਫੌਜੀਆਂ ਨੂੰ ਕੀਤਾ ਯਾਦ
ਦੇਸ਼ ਨੂੰ ਆਪਣੇ ਫੌਜੀ ਜਵਾਨਾਂ ‘ਤੇ ਮਾਣ ਜਲੰਧਰ/ਬਿਊਰੋ ਨਿਊਜ਼ : ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਇਕ ਦਿਨ ਪਹਿਲਾਂ ਹੀ ਦੇਸ਼ ਨੇ 1971 ਦੀ ਜੰਗ ਦੇ 50 ਸਾਲ ਪੂਰੇ ਹੋਣ ‘ਤੇ ਉਨ੍ਹਾਂ ਫ਼ੌਜੀ ਜਵਾਨਾਂ ਨੂੰ ਯਾਦ ਕੀਤਾ, ਜਿਨ੍ਹਾਂ ਇਸ ਜੰਗ ਵਿੱਚ ਹਿੱਸਾ ਲਿਆ ਸੀ। ਜਲੰਧਰ ‘ਚ ਸਨਮਾਨ ਸਮਾਰੋਹ ਵਿੱਚ ਆਈ ਖੁਰਦਪੁਰ …
Read More »ਐਸਜੀਪੀਸੀ ਅਫਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ ਦਾ ਕਰੇਗੀ ਪ੍ਰਬੰਧ
ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਅੰਮ੍ਰਿਤਸਰ : ਅਫ਼ਗਾਨਿਸਤਾਨ ਵਿਚ ਬਣੇ ਹਿੰਸਕ ਮਾਹੌਲ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਅਜਿਹੀ ਸਥਿਤੀ ਵਿਚ ਅਫਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ …
Read More »