ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਾ ਹਲਕੇ ਦੇ ਪਿੰਡ ਭੜਾਣਾ ਤੋਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਯਾਤਰਾ ਸ਼ੁਰੂ ਕਰ ਦਿੱਤੀ ਹੈ। ਪਹਿਲੇ ਦਿਨ ਹੀ ਇਸ ਯਾਤਰਾ ਨੂੰ ਵੱਡਾ ਝਟਕਾ ਲੱਗਾ ਜਦੋਂ ਕਿਸਾਨਾਂ ਨੇ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਇਸ ਯਾਤਰਾ ਨੂੰ ਕਾਲੀਆਂ …
Read More »Yearly Archives: 2021
ਅਫਗਾਨਿਸਤਾਨ ਦੇ ਲੋਕਾਂ ’ਚ ਡਰ ਮਾਹੌਲ
ਅਫਗਾਨ ਮਾਮਲੇ ’ਤੇ ਟਰੰਪ ਅਤੇ ਬਿਡੇਨ ਆਹਮੋ-ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਦੋ ਦਹਾਕਿਆਂ ਤੱਕ ਯੁੱਧ ਚਲਿਆ। ਅਮਰੀਕੀ ਫੌਜਾਂ ਦੀ ਵਾਪਸੀ ਤੋਂ ਦੋ ਹਫਤੇ ਪਹਿਲਾਂ ਹੀ ਤਾਲਿਬਾਨ ਨੇ ਅੱਗੇ ਵਧ ਕੇ ਲੰਘੇ ਐਤਵਾਰ ਨੂੰ ਰਾਜਧਾਨੀ ਕਾਬੁਲ ’ਤੇ ਕਬਜ਼ਾ ਕਰ ਲਿਆ ਸੀ। ਧਿਆਨ ਰਹੇ ਕਿ ਇਕ ਮਈ ਤੋਂ ਅਮਰੀਕੀ ਫੌਜ ਦੀ …
Read More »ਰਾਮ ਰਹੀਮ ਦੀਆਂ ਵਧਣਗੀਆਂ ਮੁਸ਼ਕਲਾਂ
ਰਣਜੀਤ ਹੱਤਿਆ ਕਾਂਡ ’ਚ ਸਾਜਿਸ਼ ਰਚਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਮੁਸ਼ਕਲਾਂ ਹੁਣ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਹੁਣ ਰਣਜੀਤ ਹੱਤਿਆ ਮਾਮਲੇ ਵਿਚ ਘਿਰਦਾ ਜਾ ਰਿਹਾ …
Read More »ਸ਼ਸ਼ੀ ਥਰੂਰ ਆਪਣੀ ਪਤਨੀ ਸੁਨੰਦਾ ਪੁਸ਼ਕਰ ਦੀ ਹੱਤਿਆ ਮਾਮਲੇ ਵਿਚੋਂ ਬਰੀ
2014 ’ਚ ਦਿੱਲੀ ਦੇ ਇਕ ਹੋਟਲ ਵਿਚੋਂ ਮਿਲੀ ਸੀ ਸੁਨੰਦਾ ਦੀ ਲਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਅੱਜ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਸ਼ਸ਼ੀ ਥਰੂਰ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। 2014 ’ਚ …
Read More »ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ’ਚ ਹੁਣ ਬੈਠ ਸਕਣਗੀਆਂ ਕੁੜੀਆਂ
ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਦਿੱਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਲੜਕੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਪ੍ਰੀਖਿਆ ’ਚ ਬੈਠਣ ਦੀ ਆਗਿਆ ਦੇ ਦਿੱਤੀ ਹੈ। ਇਹ ਹੁਕਮ ਆਉਂਦੀ 5 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਹੀ ਲਾਗੂ ਹੋਵੇਗਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ …
Read More »ਅਨਿਲ ਜੋਸ਼ੀ ਸਣੇ ਭਾਜਪਾ ਦੇ ਕਈ ਨੇਤਾ ਅਕਾਲੀ ਦਲ ’ਚ ਹੋਣਗੇ ਸ਼ਾਮਲ
ਕਿਸਾਨਾਂ ਦੀ ਹਮਾਇਤ ਕਰਨ ’ਤੇ ਭਾਜਪਾ ਨੇ ਜੋਸ਼ੀ ਦੀ ਕਰ ਦਿੱਤੀ ਸੀ ਛੁੱਟੀ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਆਗੂ ਅਨਿਲ ਜੋਸ਼ੀ ਨੇ ਹੁਣ ਸ਼ੋ੍ਰਮਣੀ ਅਕਾਲੀ ਦਲ ਵਿਚ ਜਾਣ ਦਾ ਮਨ ਬਣਾ ਲਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਅਨਿਲ ਜੋਸ਼ੀ ਸਣੇ ਕਈ ਹੋਰ ਆਗੂ ਆਉਂਦੀ 20 ਅਗਸਤ ਨੂੰ …
Read More »ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ
ਸਿੱਧੂ ਸਣੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਵਿਚ ਜਨਰਲ ਸਕੱਤਰ ਅਹੁਦੇ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ। ਪਰਗਟ ਸਿੰਘ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਜਨਰਲ ਸਕੱਤਰ ਦਾ ਅਹੁਦਾ ਵੀ ਸੰਭਾਲ ਲਿਆ। ਪਰਗਟ ਸਿੰਘ ਨੇ ਇਹ …
Read More »ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਐੱਫਆਈਆਰ ਦਰਜ
ਫਾਇਰਿੰਗ ਕਰਦੇ ਦੀ ਵੀਡੀਓ ਹੋਈ ਸੀ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਦੇ ਮਸ਼ਹੂਰ ਗਾਇਕ ਸਿੰਗਾ ਖਿਲਾਫ ਪੁਲਿਸ ਨੇ ਗੋਲੀਆਂ ਚਲਾਉਣ ਦੇ ਇਕ ਮਾਮਲੇ ਵਿਚ ਐਫ.ਆਈ.ਆਰ. ਦਰਜ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਸਿੰਗਾ ਆਪਣੇ ਦੋਸਤ ਨਾਲ ਕਾਰ ’ਚ ਜਾ ਰਿਹਾ ਸੀ ਅਤੇ ਉਹ ਚੱਲਦੀ ਕਾਰ ਵਿਚ ਹੀ ਹਵਾਈ ਫਾਇਰ ਕਰ ਰਿਹਾ …
Read More »130 ਭਾਰਤੀ ਕਾਬੁਲ ਤੋਂ ਸੁਰੱਖਿਅਤ ਵਤਨ ਪਰਤੇ
ਗ੍ਰਹਿ ਮੰਤਰਾਲੇ ਨੇ ਵੀਜ਼ਾ ਨਿਯਮਾਂ ’ਚ ਕੀਤੇ ਬਦਲਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਕਾਬੁਲ ਸਥਿਤ ਰਾਜਦੂਤ ਅਤੇ ਉਨ੍ਹਾਂ ਦੇ ਭਾਰਤੀ ਸਟਾਫ ਨੂੰ ਵਾਪਸ ਬੁਲਾ ਲਿਆ ਹੈ। ਭਾਰਤੀ ਹਵਾਈ ਫੌਜ ਦਾ ਗਲੋਬ ਮਾਸਟਰ ਸੀ 17 ਏਅਰ ਕਰਾਫਟ ਕਾਬੁਲ ਤੋਂ 130 ਤੋਂ ਜ਼ਿਆਦਾ ਭਾਰਤੀਆਂ …
Read More »ਆਮ ਆਦਮੀ ਪਾਰਟੀ ਉਤਰਾਖੰਡ ’ਚ ਵੀ ਲੜੇਗੀ ਵਿਧਾਨ ਸਭਾ ਚੋਣਾਂ
ਕਰਨਲ ਅਜੇ ਕਠਿਆਲ ਨੂੰ ਬਣਾਇਆ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਤਰਾਖੰਡ ਵਿਖੇ ਪਹੁੰਚੇ। ਇਥੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਕਰਕੇ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਉਨ੍ਹਾਂ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ 2022 ’ਚ ਆਮ …
Read More »