Breaking News
Home / 2021 (page 187)

Yearly Archives: 2021

ਨਵਜੋਤ ਸਿੱਧੂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਬਣਾਇਆ

ਸਿੱਧੂ ਨੇ ਪਹਿਲਾਂ ਸਲਾਹਕਾਰਾਂ ਦੀ ਵੀ ਕੀਤੀ ਸੀ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਕਰੀਬੀ ਸਾਥੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ …

Read More »

ਅਫਗਾਨਿਸਤਾਨ ’ਚ ਤਾਲਿਬਾਨ ਦਾ ਕਬਜ਼ਾ

ਕਾਬੁਲ ਏਅਰਪੋਰਟ ’ਤੇ ਜਮ੍ਹਾਂ ਹੋਈ ਵੱਡੀ ਭੀੜ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਕਾਬੁਲ ਏਅਰਪੋਰਟ ’ਤੇ ਵੱਡੀ ਭੀੜ ਜਮ੍ਹਾਂ ਹੋ ਗਈ ਹੈ। ਫਿਲਹਾਲ ਏਅਰਪੋਰਟ ਅਮਰੀਕੀ ਫੌਜ ਦੇ ਕੰਟਰੋਲ ਵਿਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏਅਰਪੋਰਟ ’ਤੇ ਹੋਈ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੀ ਮੌਤ ਹੋ …

Read More »

ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੀ ਕੈਪਟਨ ਨੂੰ ਫਿਕਰ

ਕੈਪਟਨ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਕੀਤੀ ਬੇਨਤੀ ਚੰਡੀਗੜ੍ਹ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨੀਆਂ ਕਰਕੇ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੰਤਤ ਹਨ ਅਤੇ ਉਨ੍ਹਾਂ ਭਾਰਤੀ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਅਫਗਾਨਿਸਤਾਨ ’ਚ ਗੁਰਦੁਆਰਿਆਂ ’ਚ ਰਹਿ ਰਹੇ ਕਰੀਬ …

Read More »

ਸਾਬਕਾ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ਵਿਚ ਸ਼ਾਮਲ

ਸ਼ੋ੍ਰਮਣੀ ਅਕਾਲੀ ਦਲ ਨੇ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਤੋਂ ਐਲਾਨਿਆ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਨੂੰ ਲੈ ਕੇ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਦੌਰਾਨ ਅੱਜ ਜਲੰਧਰ …

Read More »

ਉਲੰਪੀਅਨਾਂ ਦਾ ਨਰਿੰਦਰ ਮੋਦੀ ਨੇ ਕੀਤਾ ਸਨਮਾਨ

ਮੋਦੀ ਨੇ ਨੀਰਜ਼ ਚੋਪੜਾ ਨਾਲ ਚੂਰਮੇ ਦਾ ਲਿਆ ਲੁਤਫ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਟੋਕੀਓ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨਾਲ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਨਾਲ ਬਰੇਕ ਫਾਸਟ ਵੀ …

Read More »

ਪਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ

ਕੇਜਰੀਵਾਲ ਦੀ ਹਾਜ਼ਰੀ ’ਚ ਲਈ ਮੈਂਬਰਸ਼ਿਪ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਦੀਪ ਛਾਬੜਾ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ …

Read More »

ਪੰਜਾਬ ਦੇ ਸਕੂਲ ਹੁਣ ਬੰਦ ਨਹੀਂ ਹੋਣਗੇ : ਵਿਜੇਇੰਦਰ ਸਿੰਗਲਾ

ਸਕੂਲਾਂ ਦੇ ਵਿਦਿਆਰਥੀ ਹੋ ਰਹੇ ਹਨ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ’ਚ ਵਿਦਿਆਰਥੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਮਾਪੇ ਚਿੰਤਾ ’ਚ ਹਨ। ਇਸ ਬਾਰੇ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ …

Read More »

ਖੇਤੀ ਕਾਨੂੰਨਾਂ ਖਿਲਾਫ 15 ਅਗਸਤ ਨੂੰ ਵੀ ਹੋਣਗੇ ਰੋਸ ਪ੍ਰਦਰਸ਼ਨ

‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਮਨਾਉਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਦੋਂ ਦਾ ਹੀ ਕਿਸਾਨਾਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ …

Read More »

ਤੀਜਾ ਮੋਰਚਾ ਬਣਨ ਦੀਆਂ ਸੰਭਾਵਨਾਵਾਂ ਵਧੀਆਂ

ਓਮ ਪ੍ਰਕਾਸ਼ ਚੌਟਾਲਾ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ 2024 ’ਚ ਭਾਰਤ ਵਿਚ ਪਾਰਲੀਮੈਂਟ ਚੋਣਾਂ ਹੋਣੀਆਂ ਹਨ ਤੇ ਦੇਸ਼ ਦੀ ਸੱਤਾ ’ਤੇ ਮਜ਼ਬੂਤ ਪਕੜ ਬਣਾਈ ਬੈਠੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਲੈ …

Read More »