ਰਣਜੀਤ ਸਿੰਘ ਨੂੰ ਬੇਇੱਜ਼ਤ ਕਰਕੇ ਅਸੈਂਬਲੀ ‘ਚੋਂ ਕੀਤਾ ਬਾਹਰ ਅੰਮ੍ਰਿਤਸਰ : ਪਾਕਿਸਤਾਨ ਦੀ ਖ਼ੈਬਰ ਪਖਤੂਨਖਵਾ ਸੂਬਾਈ ਅਸੈਂਬਲੀ ‘ਚ ਘੱਟ ਗਿਣਤੀ ਮੈਂਬਰ ਰਵੀ ਕੁਮਾਰ ਵਲੋਂ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਰਹੀਮ ਯਾਰ ਖ਼ਾਨ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਬਾਰੇ ਪੇਸ਼ ਨਿੰਦਾ ਮਤਾ ਨੂੰ ਸਦਨ ਨੇ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਹੈ। …
Read More »Yearly Archives: 2021
ਭਗੌੜੇ ਨੀਰਵ ਮੋਦੀ ਦੀ ਭਾਰਤ ਹਵਾਲਗੀ ਰੁਕੀ
ਭਾਰਤ ਹਵਾਲਗੀ ਤੋਂ ਬਚਣ ਲਈ ਕੋਸ਼ਿਸ਼ਾਂ ਕਰ ਰਿਹਾ ਹੈ ਨੀਰਵ ਲੰਡਨ/ਬਿਊਰੋ ਨਿਊਜ਼ : ਲੰਡਨ ਹਾਈਕੋਰਟ ਨੇ ਭਾਰਤ ਨੂੰ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮਾਮਲੇ ਵਿਚ ਲੋੜੀਂਦੇ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਸਬੰਧੀ ਮੈਜਿਸਟਰੇਟ ਅਦਾਲਤ ਵਲੋਂ ਸੁਣਾਏ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪਿਛਲੇ ਦਿਨੀਂ …
Read More »ਅਫਗਾਨਿਸਤਾਨ ਦੇ ਹਾਲਾਤ ਤੇ ਗੁਆਂਢੀ ਮੁਲਕ
ਅਮਰੀਕਾ ਵਲੋਂ ਆਪਣੀ ਫੌਜ ਵਾਪਸ ਸੱਦਣ ਤੋਂ ਬਾਅਦ ਤੋਂ ਅਫਗਾਨਿਸਤਾਨ ਵਿਚ ਹਾਲਾਤ ਬੇਹੱਦ ਉੱਥਲ-ਪੁੱਥਲ ਵਾਲੇ ਹੋ ਗਏ ਹਨ। ਤਾਲਿਬਾਨੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ ਅਤੇ ਕਈ ਹਿੱਸਿਆਂ ‘ਤੇ ਕਬਜ਼ਾ ਕਰ ਲਿਆ ਹੈ। ਦੱਖਣੀ ਹੇਲਮੰਦ ਸੂਬੇ ਦੀ ਰਾਜਧਾਨੀ ਲਸ਼ਕਰਗਾਹ ਵਿਚ ਭਿਆਨਕ ਲੜਾਈ ਜਾਰੀ ਹੈ। ਤਾਲਿਬਾਨੀਆਂ ਅਤੇ ਵਿਦੇਸ਼ੀ ਅੱਤਵਾਦੀ ਸਮੂਹਾਂ ਦੇ …
Read More »ਭਾਰਤੀ ਹਾਕੀ ਟੀਮ ਦਾ ਵਤਨ ਪਰਤਣ ‘ਤੇ ਹੋਇਆ ਭਰਵਾਂ ਸਵਾਗਤ
ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਸ਼੍ਰੋਮਣੀ ਕਮੇਟੀ ਨੇ ਖਿਡਾਰੀਆਂ ਦਾ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਟੋਕੀਓ ਓਲੰਪਿਕ ਵਿੱਚੋਂ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਕਮੇਟੀ ਨੇ ਉਹ ਇਨ੍ਹਾਂ ਖਿਡਾਰੀਆਂ ਦਾ ਸਨਮਾਨ ਵੀ …
Read More »ਚੀਨ ਵਿਚ ਸੁਰੱਖਿਅਤ ਨਹੀਂ ਹਨ ਕੈਨੇਡੀਅਨ : ਓਟੂਲ
ਕਿਹਾ ਕੈਨੇਡੀਅਨਾਂ ਲਈ ਚੀਨ ਜਾਣਾ ਸੇਫ ਨਹੀਂ ਟੋਰਾਂਟੋ/ਬਿਊਰੋ ਨਿਊਜ਼ : ਡਰੱਗ ਮਾਮਲੇ ਵਿੱਚ ਚੀਨ ਵਿੱਚ ਨਜ਼ਰਬੰਦ ਕੈਨੇਡੀਅਨ ਨਾਗਰਿਕ ਦੀ ਮੌਤ ਦੀ ਸਜ਼ਾ ਅਦਾਲਤ ਵੱਲੋਂ ਬਰਕਰਾਰ ਰੱਖਣ ਦੇ ਫੈਸਲੇ ਦੀ ਗੱਲ ਕਰਦਿਆਂ ਫੈਡਰਲ ਕੰਸਰਵੇਟਿਵ ਆਗੂ ਐਰਿਨ ਓਟੂਲ ਵੱਲੋਂ ਬੀਜਿੰਗ ਉੱਤੇ ਮੌਤ ਦੀ ਸਜ਼ਾ ਨੂੰ ਸਿਆਸੀ ਮਕਸਦ ਲਈ ਵਰਤਣ ਦਾ ਦੋਸ਼ ਲਾਇਆ …
Read More »ਕੈਨੇਡਾ ਸਰਕਾਰ ਨੇ ਅਮਰੀਕੀ ਨਾਗਰਿਕਾਂ ਲਈ ਖੋਲ੍ਹੀ ਸਰਹੱਦ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਸਰਕਾਰ ਦੇ ਫੈਸਲੇ ਮੁਤਾਬਿਕ ਅਮਰੀਕੀ ਨਾਗਰਿਕਾਂ ਅਤੇ ਗਰੀਨ ਕਾਰਡ ਧਾਰਕਾਂ ਵਾਸਤੇ 17 ਮਹੀਨਿਆਂ ਬਾਅਦ ਦੇਸ਼ ਦੀਆਂ ਸਰਹੱਦਾਂ ਨੂੰ ਖੋਲ੍ਹ ਦਿੱਤਾ ਗਿਆ। ਦੋਵਾਂ ਦੇਸ਼ਾਂ ‘ਚ ਜਿਨ੍ਹਾਂ ਵਿਅਕਤੀਆਂ ਨੇ ਵੈਕਸੀਨ ਦੇ ਟੀਕੇ ਅਜੇ ਨਹੀਂ ਲਗਵਾਏ, ਉਨ੍ਹਾਂ ਦੇ ਕਰੋਨਾ ਵਾਇਰਸ ਕੇਸ ਭਾਵੇਂ ਵਧ ਰਹੇ ਹਨ ਪਰ ਅਮਰੀਕਾ ਤੋਂ …
Read More »ਕੈਨੇਡਾ ‘ਚ ਪੰਜਾਬੀ ਕਾਤਲ ਜੋੜੇ ਦੇ ਦੋਸ਼ ਅਦਾਲਤ ਨੇ ਰੱਖੇ ਬਹਾਲ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ 2014 ਤੋਂ 3 ਬੱਚਿਆਂ ਦੀ ਮਾਂ ਜਗਤਾਰ ਗਿੱਲ ਦਾ ਬੇਰਿਹਮੀ ਨਾਲ਼ ਕੀਤੇ ਗਏ ਕਤਲ ਦਾ ਕੇਸ ਚਰਚਿਤ ਹੈ ਜਿਸ ‘ਚ ਮ੍ਰਿਤਕਾ ਦੇ ਪਤੀ ਭੁਪਿੰਦਰਪਾਲ ਗਿੱਲ ਅਤੇ ਉਸ ਦੀ ਪ੍ਰੇਮਿਕਾ ਗੁਰਪ੍ਰੀਤ ਰੋਨਾਲਡ ਨੂੰ 2016 ‘ਚ ਉਮਰ ਕੈਦ (25 ਸਾਲ) ਦੀ ਸਜ਼ਾ ਹੋ …
Read More »ਓਨਟਾਰੀਓ ਨੇ ਸਕੂਲਾਂ ਲਈ ਕੋਵਿਡ-19 ਸਬੰਧੀ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਵੈਕਸੀਨੇਸ਼ਨ ਮੁਕੰਮਲ ਕਰਵਾ ਚੁੱਕੇ ਵਿਦਿਆਰਥੀਆਂ ਅਤੇ ਸਟਾਫ ਲਈ ਆਈਸੋਲੇਸ਼ਨ ਸਬੰਧੀ ਵੱਖਰੇ ਨਿਯਮ ਕਾਇਮ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਇਸ ਸਾਲ ਦੇ ਅੰਤ ਤੱਕ ਕੋਵਿਡ-19 ਆਊਟਬ੍ਰੇਕ ਹੋਣ ਦੀ ਸੂਰਤ ਵਿੱਚ ਕੀ ਹੋਵੇਗਾ। ਲੰਘੇ …
Read More »ਵੈਕਸੀਨ ਪਾਸਪੋਰਟ ਸ਼ੁਰੂ ਕਰਨ ਦੇ ਫੈਸਲੇ ਦਾ ਏਅਰਲਾਈਨ ਐਸੋਸੀਏਸ਼ਨ ਵੱਲੋਂ ਸਵਾਗਤ
ਓਟਵਾ : ਕੈਨੇਡਾ ਦੀ ਏਅਰਲਾਈਨ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਫੈਡਰਲ ਸਰਕਾਰ ਕੌਮਾਂਤਰੀ ਟਰੈਵਲ ਲਈ ਵੈਕਸੀਨ ਪਾਸਪੋਰਟ ਸ਼ੁਰੂ ਕਰਨ ਜਾ ਰਹੀ ਹੈ। ਨੈਸਨਲ ਏਅਰਲਾਈਨਜ਼ ਕਾਊਂਸਲ ਆਫ ਕੈਨੇਡਾ ਦੇ ਪ੍ਰੈਜੀਡੈਂਟ ਤੇ ਸੀਈਓ ਮਾਈਕ ਮੈਕਨੈਨੇ ਨੇ ਆਖਿਆ ਕਿ ਦੇਸ ਵਿੱਚ ਮੁੜ ਟਰੈਵਲ …
Read More »ਖੇਤੀ ਕਾਨੂੰਨਾਂ ‘ਤੇ ਚਰਚਾ ਤੋਂ ਭੱਜੀ ਮੋਦੀ ਸਰਕਾਰ
ਵਿਰੋਧੀ ਧਿਰਾਂ ਦੇ ਧਿਆਨ ਦਿਵਾਊ ਮਤੇ ਨੂੰ ਛੋਟੀ ਬਹਿਸ ‘ਚ ਕੀਤਾ ਤਬਦੀਲ ਸਮੇਂ ਤੋਂ ਪਹਿਲਾਂ ਮੌਨਸੂਨ ਸੈਸ਼ਨ ਦੀ ਕੀਤੀ ਸਮਾਪਤੀ ਨਵੀਂ ਦਿੱਲੀ : ਕੇਂਦਰ ਸਰਕਾਰ ਸੰਸਦ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਚਰਚਾ ਤੋਂ ਭੱਜ ਗਈ ਹੈ। ਸਰਕਾਰ ਨੇ ਕਾਂਗਰਸ ਦੇ ਚੀਫ ਵ੍ਹਿੱਪ ਜੈਰਾਮ ਰਮੇਸ਼ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ …
Read More »