Breaking News
Home / 2021 (page 193)

Yearly Archives: 2021

ਹਾਕੀ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸ਼ੋ੍ਰਮਣੀ ਕਮੇਟੀ ਨੇ ਖਿਡਾਰੀਆਂ ਦਾ ਕੀਤਾ ਸਨਮਾਨ – ਪੰਜਾਬ ਸਰਕਾਰ ਭਲਕੇ ਵੀਰਵਾਰ ਨੂੰ ਖਿਡਾਰੀਆਂ ਨੂੰ ਕਰੇਗੀ ਸਨਮਾਨਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਟੋਕੀਓ ਉਲੰਪਿਕ ’ਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜਿਉਂ ਹੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ਤਾਂ ‘ਬੋਲੇ ਸੋ ਨਿਹਾਲ’ …

Read More »

ਪੰਜਾਬ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖੇਗੀ : ਮਨਪ੍ਰੀਤ ਬਾਦਲ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੇਂਦਰ ਦੀ ਇਹ ਸ਼ਰਤ ਮੰਨਣ ਤੋਂ ਇਨਕਾਰ ਦਿੱਤਾ ਹੈ ਕਿ ਬਿਜਲੀ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਹ ਬਿਜਲੀ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ’ਚ ਨਹੀਂ ਪਵੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਪਹਿਲਾਂ ਵਾਂਗ ਮੁਫ਼ਤ …

Read More »

ਹਿਮਾਚਲ ’ਚ ਕਿਨੌਰ ਨੇੜੇ ਚੱਲਦੀ ਬੱਸ ’ਤੇ ਡਿੱਗਿਆ ਪਹਾੜ

60 ਤੋਂ ਜ਼ਿਆਦਾ ਯਾਤਰੀਆਂ ਦੇ ਦਬੇ ਹੋਣ ਦਾ ਖਦਸ਼ਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿਚ ਇਕ ਵਾਰ ਫਿਰ ਚੱਟਾਨਾਂ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਕਿਨੌਰ-ਸ਼ਿਮਲਾ ਨੈਸ਼ਨਲ ਹਾਈਵੇ ’ਤੇ ਜਿਊਰੀ ਰੋਡ ਦੇ ਨਿਗੋਸਾਰੀ ਅਤੇ ਚੌਰਾ ਵਿਚਕਾਰ ਅਚਾਨਕ ਇਕ ਪਹਾੜ ਖਿਸਕ ਗਿਆ। ਦੱਸਿਆ ਜਾ ਰਿਹਾ ਹੈ ਕਿ ਇਕ ਬੱਸ ਅਤੇ …

Read More »

ਪੰਜਾਬ ਕੈਬਨਿਟ ’ਚ ਅਗਲੇ ਹਫ਼ਤੇ ਹੋ ਸਕਦਾ ਹੈ ਫੇਰ ਬਦਲ

ਕਈ ਵੱਡੇ ਮੰਤਰੀਆਂ ਦੀ ਹੋਵੇਗੀ ਛੁੱਟੀ, ਕਈ ਨਵੇਂ ਚਿਹਰੇ ਬਣਨਗੇ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ’ਚ ਫੇਰਬਦਲ ਦੀਆਂ ਚਿਰਾਂ ਤੋਂ ਚੱਲ ਰਹੀਆਂ ਅਟਕਲਾਂ ’ਤੇ ਅਗਲੇ ਹਫ਼ਤੇ ਵਿਰਾਮ ਲੱਗ ਸਕਦਾ ਹੈ। ਕਾਂਗਰਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ’ਚ ਨਵੇਂ ਚਿਹਰਿਆਂ ਨੂੰ ਲਿਆਉਣ ਦੀ ਗੱਲ ਕੀਤੀ ਹੈ। …

Read More »

ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ ’ਚੋਂ ਕੇਜਰੀਵਾਲ ਬਰੀ

2018 ’ਚ ਕੇਜਰੀਵਾਲ ਦੇ ਘਰ ਮੀਟਿੰਗ ਦੌਰਾਨ ਵਾਪਰੀ ਸੀ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਹੋਰ ਵਿਅਕਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਸਪੈਸ਼ਲ ਕੋਰਟ ਨੇ ਅੱਜ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ …

Read More »

ਅਮਰੀਕਾ ’ਚ ਵਧੇਗਾ ਤਿਰੰਗੇ ਦਾ ਮਾਣ

15 ਅਗਸਤ ਨੂੰ ਟਾਈਮਜ਼ ਸਕੇਅਰ ’ਤੇ ਲਹਿਰਾਏਗਾ ਵੱਡਾ ਤਿਰੰਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਭਾਰਤੀਆਂ ’ਚ ਜ਼ਬਰਦਸਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹੀ ਨਹੀਂ ਦੁਨੀਆ ਦੇ ਤਮਾਮ ਦੇਸ਼ਾਂ ’ਚ ਰਹਿਣ ਵਾਲੇ ਪ੍ਰਵਾਸੀ ਭਾਰਤੀ ਵੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਜੋਰ ਸ਼ੋਰ ਨਾਲ …

Read More »

ਕਿਸਾਨ ਅੰਦੋਲਨ ਹੋਵੇਗਾ ਹੋਰ ਮਜ਼ਬੂਤ : ਭਗਵੰਤ ਮਾਨ

ਕਿਹਾ, ਦੁਨੀਆ ਭਰ ’ਚ ਕਿਸਾਨ ਅੰਦੋਲਨ ਦੀ ਹੋ ਰਹੀ ਹੈ ਤਾਰੀਫ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਤੀਰੇ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ …

Read More »

ਪੰਜਾਬ ’ਚ ਹਾਈ ਅਲਰਟ – ਥਾਂ-ਥਾਂ ਲਗਾਏ ਗਏ ਪੁਲਿਸ ਨਾਕੇ

ਅਜ਼ਾਦੀ ਦਿਵਸ ਤੋਂ ਪਹਿਲਾਂ ਸੁਰੱਖਿਆ ਕੀਤੀ ਗਈ ਸਖਤ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਡਾਲੇਕੇ ’ਚੋਂ ਟਿਫਿਨ ਬੰਬ ਬਰਾਮਦ ਹੋਣ ਬਾਅਦ ਸੂਬੇ ’ਚ ਪੁਲਿਸ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਹੈ ਅਤੇ ਥਾਂ-ਥਾਂ ਪੁਲਿਸ ਨਾਕੇ ਲਗਾਏ ਗਏ ਨੇ। ਆਜ਼ਾਦੀ ਦਿਹਾੜੇ ਉੱਤੇ ਸੁਰੱਖਿਆ ਦੇ ਮੱਦੇਨਜ਼ਰ ਅੰਮਿ੍ਰਤਸਰ, ਜਲੰਧਰ ਤੇ ਲੁਧਿਆਣਾ ਪੁਲਿਸ …

Read More »