Breaking News
Home / 2021 (page 194)

Yearly Archives: 2021

‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਪੰਜਾਬ ਦੇ ਦਾਗੀ ਕੈਬਨਿਟ ਮੰਤਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫ਼ਦ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਿਆ। ਇਸ ਮੌਕੇ ਵਫਦ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿਚ ਅਪੀਲ ਕੀਤੀ …

Read More »

ਪੈਗਾਸਸ ਮਾਮਲੇ ਨੂੰ ਸੁਪਰੀਮ ਕੋਰਟ ਨੇ ਦੱਸਿਆ ਗੰਭੀਰ ਮੁੱਦਾ

ਸੋਸ਼ਲ ਮੀਡੀਆ ’ਤੇ ਨਹੀਂ ਅਦਾਲਤ ’ਚ ਹੋਵੇ ਬਹਿਸ : ਚੀਫ਼ ਜਸਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਗਾਸਸ ਜਾਸੂਸੀ ਮਾਮਲੇ ਨਾਲ ਸਬੰਧਤ 9 ਅਰਜੀਆਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸਰਕਾਰ ਦਾ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ। ਇਸ ਤੋਂ ਬਾਅਦ ਕੋਰਟ ਨੇ ਸੁਣਵਾਈ 16 …

Read More »

ਪੰਜਾਬ ਕਾਂਗਰਸ ’ਚ ਸ਼ੁਰੂ ਹੋਈ ਲੈਟਰ ਜੰਗ – ਕੈਪਟਨ ਖਿਲਾਫ ਸੋਨੀਆ ਕੋਲ ਪਹੁੰਚੀ ਸ਼ਿਕਾਇਤ

ਪੰਜ ਮੰਤਰੀਆਂ ਤੇ ਕੁਝ ਵਿਧਾਇਕਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ’ਚ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ’ਚ ਧੜੇਬੰਦੀ ਹੋਰ ਵਧਣ ਲੱਗੀ ਹੈ। ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਹੋਣ …

Read More »

ਪਟਿਆਲਾ ’ਚ ਬੇਰੁਜ਼ਗਾਰਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ

ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ’ਚ ਅੱਜ ਸਮੁੱਚੇ ਪੰਜਾਬ ਦੇ ਸਿਲੈਕਟਡ ਈਟੀਟੀ ਅਧਿਆਪਕਾਂ ਦਾ ਬਾਰਾਂਦਰੀ ਗਾਰਡਨ ਵਿਚ ਵੱਡਾ ਇਕੱਠ ਹੋਇਆ। ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ। ਜਦੋਂ ਇਹ ਬੇਰੁਜ਼ਗਾਰ ਅਧਿਆਪਕ …

Read More »

ਖੇਤੀਬਾੜੀ ਕਾਨੂੰਨ ਹੋ ਸਕਦੇ ਹਨ ਵਾਪਸ!

ਯੂਪੀ ਦੇ ਭਾਜਪਾ ਲੀਡਰ ਨੇ ਕਿਸਾਨਾਂ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਇਸੇ …

Read More »

ਪੰਜਾਬ ਦੇ ਲੋਕ ਸਿਆਣੇ : ਰੰਧਾਵਾ

ਕਿਹਾ : ਕੋਈ ਵੀ ਸਿਆਸੀ ਪਾਰਟੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਨਹੀਂ ਕਰ ਸਕਦੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਰੰਧਾਵਾ ਵਲੋਂ ਬਾਅਦ ਵਿਚ ਮੀਡੀਆ ਨਾਲ ਗੱਲਬਾਤ …

Read More »

ਸ਼ਿਲਪਾ ਸ਼ੈਟੀ ਵੀ ਠੱਗੀ ਦੇ ਮਾਮਲੇ ’ਚ ਘਿਰੀ

ਸ਼ਿਲਪਾ ਤੇ ਉਸਦੀ ਮਾਂ ਕੋਲੋਂ ਯੂਪੀ ਪੁਲਿਸ ਕਰੇਗੀ ਪੁੱਛਗਿੱਛ ਮੁੰਬਈ/ਬਿਊਰੋ ਨਿਊਜ਼ ਬਿਜਨਸਮੈਨ ਰਾਜ ਕੁੰਦਰਾ ਤੋਂ ਬਾਅਦ ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਸਦੀ ਮਾਂ ਸੁਨੰਦਾ ਸ਼ੈਟੀ ’ਤੇ ਵੀ ਮੁਸੀਬਤ ਆ ਸਕਦੀ ਹੈ। ਲਖਨਊ ਵਿਚ ਦਰਜ ਧੋਖਾਧੜੀ ਦੇ ਮਾਮਲੇ ਦੀ ਜਾਂਚ ਲਈ ਇਥੋਂ ਇਕ ਟੀਮ ਮੁੰਬਈ ਪਹੁੰਚ ਰਹੀ ਹੈ। ਇਹ ਟੀਮ ਸ਼ਿਲਪਾ …

Read More »

ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰੇ ਹਰਿਆਣਾ ਸਰਕਾਰ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਰਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਵਿੱਚ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਕਾਰਵਾਈਆਂ ਨੂੰ ਰੋਕੇ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਕੁਰੂਕਸ਼ੇਤਰ ਵਿੱਚ ਕਿਸਾਨਾਂ ਦੇ …

Read More »

ਪੰਜਾਬ ਦੇ ਸਕੂਲਾਂ ਲਈ ਨਵੇਂ ਦਿਸ਼ਾ ਨਿਰਦੇਸ਼

ਬੋਰਡ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਦੀਆਂ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ ਲੰਘੀ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ …

Read More »