Breaking News
Home / 2021 (page 195)

Yearly Archives: 2021

ਸਾਉਣ ਕਵੀ ਦਰਬਾਰ ’ਚ ਹੋਈ ਕਵਿਤਾਵਾਂ ਦੀ ਕਿਣਮਿਣ

ਪੰਜਾਬੀ ਲੇਖਕ ਸਭਾ ਨੇ ਸਜਾਈ ਤ੍ਰੈ-ਭਾਸ਼ੀ ਕਾਵਿ ਮਹਿਫ਼ਲ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਕਰਵਾਏ ਗਏ ਤ੍ਰੈ-ਭਾਸ਼ੀ ਸਾਉਣ ਕਵੀ ਦਰਬਾਰ ਵਿਚ ਕਵਿਤਾਵਾਂ ਦੀ ਕਿਣਮਿਣ ਹੋਈ। ਇਸ ਕਾਵਿ ਮਹਿਫ਼ਲ ਦਾ ਆਗਾਜ਼ ਜਿੱਥੇ ਸਰਸਵਤੀ ਵੰਦਨਾ ਨਾਲ ਹੋਇਆ, ਉਥੇ ਹੀ ਸਾਵਣ ਮਹੀਨੇ ਨਾਲ ਸਬੰਧਤ ਸ਼ਬਦ ਦਾ ਉਚਾਰਨ ਵੀ ਕੀਤਾ ਗਿਆ। ਇਸ …

Read More »

ਜੱਲ੍ਹਿਆਂਵਾਲਾ ਬਾਗ਼ ਦੀ ਇਤਿਹਾਸਕ ਵਿਰਾਸਤ ਨਾਲ ਛੇੜਛਾੜ ਦਾ ਆਰੋਪ

ਵਫਦ ਨੇ ਜੱਲ੍ਹਿਆਂਵਾਲਾ ਬਾਗ਼ ਨੂੰ ਆਮ ਲੋਕਾਂ ਲਈ ਖੋਲ੍ਹਣ ਦੀ ਕੀਤੀ ਮੰਗ ਜਲੰਧਰ : ਦੇਸ਼ ਭਗਤ ਯਾਦਗਾਰ ਕਮੇਟੀ ਦੇ ਵਫ਼ਦ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਜੱਲ੍ਹਿਆਂਵਾਲਾ ਬਾਗ਼ ਅੰਦਰ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂ ਹੇਠ ਇਤਿਹਾਸਕ ਵਿਰਾਸਤ ਨਾਲ ਛੇੜ-ਛਾੜ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਆਮ ਲੋਕਾਂ ਲਈ ਬੰਦ ਕਰ …

Read More »

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਕੈਬਨਿਟ ‘ਚ ਫੇਰਬਦਲ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਕਿਆਸ ਲੱਗਣੇ ਸ਼ੁ{ਧ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਸੋਮਵਾਰ ਨੂੰ ਹੋਈ ਅਚਨਚੇਤੀ ਮਿਲਣੀ ਦਾ ਭੇਤ ਬਣ ਗਿਆ ਹੈ। ਕਰੀਬ ਅੱਧੇ ਘੰਟੇ ਤੱਕ ਹੋਈ ਇਸ ਮੁਲਾਕਾਤ ਨੇ ਨਵੇਂ ਕਿਆਸਾਂ ਨੂੰ ਜਨਮ …

Read More »

ਪਟਿਆਲਾ ‘ਚ ਜਿੱਤ ਦਾ ਸਿਹਰਾ ਬੰਨ੍ਹ ਥੱਲੇ ਉਤਰਿਆ ਟਾਵਰ ਸੰਘਰਸ਼ੀ

ਪਟਿਆਲਾ : ਪਟਿਆਲਾ ‘ਚ ਟਾਵਰ ਸੰਘਰਸ਼ੀ ਸੁਰਿੰਦਰਪਾਲ ਗੁਰਦਾਸਪੁਰ ਸਾਢੇ ਚਾਰ ਮਹੀਨਿਆਂ ਦੇ ਸੰਘਰਸ਼ ਮਗਰੋਂ ਥੱਲੇ ਉਤਰ ਆਇਆ ਹੈ। ਸੰਘਰਸ਼ ਫ਼ਤਹਿ ਹੋਣ ਦੀ ਖੁਸ਼ੀ ਵਿੱਚ ਉਹ ਨਾਸਾਜ਼ ਸਿਹਤ ਦੇ ਬਾਵਜੂਦ ਖਿੜੇ ਮੱਥੇ ਰਿਹਾ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਈਟੀਟੀ ਟੈੱਟ ਪਾਸ ਅਧਿਆਪਕਾਂ ਲਈ 6635 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ …

Read More »

ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਹਫਤੇ ਦਾ ਦਿਓ ਨੋਟਿਸ: ਹਾਈਕੋਰਟ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਸਥਿਤੀ ਵਿਚ ਪਹਿਲਾਂ ਹਫ਼ਤੇ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ। ਇਹ ਹੁਕਮ ਹਾਈਕੋਰਟ ਨੇ ਕੋਟਕਪੂਰਾ ਪੁਲਿਸ ਫਾਇਰਿੰਗ ਕੇਸ ਦੇ ਮਾਮਲੇ ਵਿਚ ਦਿੱਤੇ ਹਨ। ਜਸਟਿਸ ਅਵਨੀਸ਼ ਝੀਂਗਣ ਦੇ ਇਸ ਹੁਕਮ ਨਾਲ ਸੈਣੀ ਹੁਣ ‘ਆਪਣੇ …

Read More »

ਤੀਜਾ ਸਿਆਸੀ ਫਰੰਟ ਬਣਾਉਣ ਲਈ ਵਧੀਆਂ ਸਰਗਰਮੀਆਂ

ਨਿਤੀਸ਼ ਕੁਮਾਰ ਵੱਲੋਂ ਓਪੀ ਚੌਟਾਲਾ ਨਾਲ ਬੰਦ ਕਮਰਾ ਮੀਟਿੰਗ ਚੰਡੀਗੜ੍ਹ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨਾਲ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ੀ ‘ਤੇ ਦੋ ਘੰਟੇ ਚੱਲੀ ਬੰਦ ਕਮਰਾ ਮੀਟਿੰਗ ਮਗਰੋਂ ਤੀਜਾ ਸਿਆਸੀ ਫਰੰਟ ਹੋਂਦ ‘ਚ ਆਉਣ ਦੀਆਂ ਚਰਚਾਵਾਂ ਨੂੰ ਖੰਭ ਲੱਗ ਗਏ ਹਨ। …

Read More »

ਪੰਜਾਬ ਲਈ ਅਕਾਲੀ ਦਲ ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਬਸਪਾ ਗੱਠਜੋੜ ਵੱਲੋਂ 13 ਨੁਕਾਤੀ ਚਾਰਟਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੇ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਲਈ ਲੋਕ ਲੁਭਾਊ ਵਾਅਦਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Read More »

ਬਰਗਾੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ ਦਾ ਸਰਕਾਰੀ ਨੁਮਾਇੰਦਿਆਂ ਨੂੰ ਇੱਕ ਹੋਰ ਮੌਕਾ

ਧਿਆਨ ਸਿੰਘ ਮੰਡ ਨੇ ਪੰਜਾਬ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ 11 ਅਗਸਤ ਨੂੰ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਸਬੰਧੀ ਸੂਬਾ ਸਰਕਾਰ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ …

Read More »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸਹਾਇਕ ਸਣੇ ਸੱਤ ਖ਼ਿਲਾਫ਼ ਕੇਸ

ਕੇਂਦਰੀ ਫੰਡਾਂ ‘ਚ ਹੋਈ ਠੱਗੀ ਦਾ ਮਾਮਲਾ ਗਰਮਾਇਆ ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੇਂਦਰੀ ਫੰਡਾਂ ‘ਚ ਵੱਜੀ ਠੱਗੀ ਦੀਆਂ ਪਰਤਾਂ ਖੋਲ੍ਹਣ ਲਈ ਪਟਿਆਲਾ ਪੁਲਿਸ ਨੇ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ਸਮੇਤ ਸੱਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ ਯੂਨੀਵਰਸਿਟੀ ਦਾ ਸੀਨੀਅਰ ਸਹਾਇਕ ਵੀ ਸ਼ਾਮਲ …

Read More »