ਟੋਰਾਂਟੋ : ਕੈਨੇਡਾ ਦੀ ਮਹਿਲਾਵਾਂ ਦੀ ਅੱਠ ਮੈਂਬਰੀ ਰੋਇੰਗ ਟੀਮ ਨੇ ਟੋਕੀਓ ਉਲੰਪਿਕਸ ਵਿੱਚ ਸੋਨ ਤਮਗੇ ਉੱਤੇ ਕਬਜ਼ਾ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਪਿਛਲੇ ਦਿਨੀਂ ਸੀਅ ਫੌਰੈਸਟ ਵਾਟਰਵੇਅ ਵਿੱਚ ਹੋਏ ਇਸ ਫਾਈਨਲ ਮੁਕਾਬਲੇ ਵਿੱਚ ਕੈਨੇਡਾ ਦੀਆਂ ਰੋਅਰਜ਼ ਨੇ ਪੰਜ ਮਿੰਟ 59.13 ਸੈਕਿੰਡ ਵਿੱਚ ਪਹਿਲਾਂ ਲਾਈਨ ਪਾਰ ਕਰਕੇ ਇਹ ਮੁਕਾਬਲਾ …
Read More »Yearly Archives: 2021
ਬਰੈਂਪਟਨ ‘ਚ ਰੁੱਖ ਲਗਾਉਣ ਲਈ ਫੈੱਡਰਲ ਸਰਕਾਰ ਵੱਲੋਂ 1,280,000 ਡਾਲਰ ਦਾ ਨਿਵੇਸ਼
ਇਹ ਨਿਵੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਹੋਵੇਗਾ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਫੈੱਡਰਲ ਸਰਕਾਰ ਵੱਲੋਂ ਬਰੈਂਪਟਨ ਸ਼ਹਿਰ ਨੂੰ ਰੁੱਖ ਲਗਾਉਣ 1,280,000 ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਗਿਆ। ਇਹ ਨਿਵੇਸ਼ ਕੈਨੇਡਾ ਦੀ 10 ਸਾਲਾਂ ਵਿੱਚ ਦੋ ਅਰਬ ਰੁੱਖ ਲਗਾਉਣ ਦੀ ਯੋਜਨਾ ਤਹਿਤ ਕੀਤਾ ਗਿਆ ਹੈ। ਇਸ …
Read More »ਊਧਮ ਸਿੰਘ ਉਰਫ਼ ઑਰਾਮ ਮੁਹੰਮਦ ਸਿੰਘ ਆਜ਼ਾਦ਼ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਹੋਈ ઑਰਨ-ਕਮ-ਵਾਕ਼
ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ, ਟੀਪੀਏਆਰ ਕਲੱਬ ਅਤੇ ਐੱਨਲਾਈਟ ਕਿੱਡਜ਼ ਫ਼ਾਰ ਐਜੂਕੇਸ਼ਨ ਦੇ ਮੈਂਬਰਾਂ ਨੇ ਲਿਆ ਭਾਗ ਬਰੈਂਪਟਨ/ਡਾ. ਝੰਡ : 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਹੋਏ ਜੱਲਿਅ੍ਹਾਂਵਾਲੇ ਬਾਗ਼ ਦੇ ਖੂਨੀ ਸ਼ਹੀਦੀ ਸਾਕੇ ਦਾ 21 ਸਾਲਾਂ ਬਾਅਦ ਬਦਲਾ ਲੈਣ ਵਾਲੇ ਪੰਜਾਬ ਦੇ ਮਹਾਨ ਸਪੂਤ ਊਧਮ ਸਿੰਘ ਦੀ 31 ਜੁਲਾਈ …
Read More »ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਧਰਨਿਆਂ ‘ਚ ਉਤਸ਼ਾਹ ਬਰਕਰਾਰ
‘ਕਿਸਾਨ ਸੰਸਦ’ ਦੀ ਸਫ਼ਲਤਾ ਨੇ ਕਿਸਾਨਾਂ ‘ਚ ਜੋਸ਼ ਭਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ‘ਚ ਟੌਲ ਪਲਾਜ਼ਿਆਂ, ਰੇਲਵੇ ਪਾਰਕਾਂ, ਕਾਰਪੋਰੇਟ ਘਰਾਣਿਆਂ ਦੇ ਦਫ਼ਤਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਸਣੇ ਸਵਾ ਸੌ ਕੁ ਥਾਵਾਂ ‘ਤੇ ਚੱਲ ਰਹੇ …
Read More »ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਦੀ ਪਾਕਿ ਨਹੀਂ ਦੇ ਰਿਹਾ ਇਜਾਜ਼ਤ
ਗ੍ਰਹਿ ਰਾਜ ਮੰਤਰੀ ਨਿਤਿਆਨੰਦ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਅਜੇ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ, ਜਿਸ ‘ਤੇ ਮਾਰਚ 2020 ‘ਚ ਕਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਪਾਬੰਦੀ ਲਗਾ ਦਿੱਤੀ ਗਈ ਸੀ। ਇਹ ਜਾਣਕਾਰੀ ਲੋਕ ਸਭਾ ‘ਚ ਇਕ ਲਿਖਤੀ …
Read More »ਪੰਜਾਬ ਦੇ ਖੇਤੀ ਵਪਾਰ ਤੇ ਉਦਯੋਗ ਲਈ ਨਵੀਆਂ ਚੁਣੌਤੀਆਂ
ਪਿਛਲੇ ਕੁਝ ਦਿਨਾਂ ਦੌਰਾਨ ਅਖ਼ਬਾਰਾਂ ਵਿਚ ਕੁਝ ਅਜਿਹੀਆਂ ਖ਼ਬਰਾਂ ਛਪੀਆਂ ਹਨ, ਜਿਹੜੀਆਂ ਪੰਜਾਬ ਦੇ ਆਰਥਿਕ ਅਤੇ ਸਮਾਜਿਕ ਸਰੋਕਾਰਾਂ ਦੇ ਪੱਖ ਤੋਂ ਅਹਿਮ ਹਨ। ਭਾਵ ਇਹ ਖ਼ਬਰਾਂ ਖੇਤੀਬਾੜੀ, ਵਪਾਰ ਅਤੇ ਸਨਅਤਾਂ ਨੂੰ ਵੀ ਪ੍ਰਭਾਵਿਤ ਕਰਨ ਵਾਲੀਆਂ ਹਨ। ਪਿਛਲੇ 8 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨਾਲ ਵੀ ਇਨ੍ਹਾਂ ਦਾ ਗਹਿਰਾ ਸਬੰਧ …
Read More »ਬੈਡਮਿੰਟਨ ‘ਚ ਪੀਵੀ ਸਿੰਧੂ ਨੇ ਜਿੱਤੀ ਕਾਂਸੀ
ਟੋਕੀਓ : ਪੀ.ਵੀ.ਸਿੰਧੂ ਨੇ ਚੀਨ ਦੀ ਖਿਡਾਰਨ ਬਿੰਗ ਜਿਆਓ ਨੂੰ ਹਰਾ ਕੇ ਟੋਕੀਓ ਖੇਡਾਂ ਦੇ ਮਹਿਲਾ ਸਿੰਗਲਜ਼ ਵਰਗ ਵਿੱਚ ਕਾਂਸੇ ਦਾ ਤਗ਼ਮਾ ਜਿੱਤ ਲਿਆ ਹੈ। ਸਿੰਧੂ ਓਲੰਪਿਕ ਵਿੱਚ ਦੋ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ਗਈ ਹੈ। ਉਂਜ ਦਿਗਜ ਪਹਿਲਵਾਨ ਸੁਸ਼ੀਲ ਕੁਮਾਰ ਬੀਜਿੰਗ 2008 ਖੇਡਾਂ ਵਿੱਚ ਕਾਂਸੇ ਤੇ …
Read More »ਕਮਲਪ੍ਰੀਤ ਕੌਰ ਨੇ ਹਾਰ ਕੇ ਵੀ ਦਿਲ ਜਿੱਤੇ
ਉਲੰਪਿਕ ‘ਚ ਪਹੁੰਚਣਾ ਹੀ ਵੱਡੀ ਗੱਲ : ਕਮਲਪ੍ਰੀਤ ਦੇ ਪਿਤਾ ਲੰਬੀ/ਬਿਊਰੋ ਨਿਊਜ਼ : ਲੰਬੀ ਨੇੜਲੇ ਪਿੰਡ ਕਬਰਵਾਲਾ ਦੇ ਬਾਹਰਵਾਰ ਖੇਤਾਂ ਵਿੱਚ ਢਾਣੀ ‘ਤੇ ਵਸਦੇ ਠੇਠ ਪੇਂਡੂ ਕਿਸਾਨ ਪਰਿਵਾਰ ਦੀ ਹੋਣਹਾਰ ਧੀ ਕਮਲਪ੍ਰੀਤ ਕੌਰ ਬੱਲ ਨੇ ਟੋਕੀਓ ਓਲੰਪਿਕ ‘ਚ ਤਗ਼ਮੇ ਤੋਂ ਖੁੰਝਣ ਦੇ ਬਾਵਜੂਦ ਖ਼ੁਦ ਨੂੰ ਸਾਬਤ ਕਰ ਦਿੱਤਾ। ਉਸ ਦੇ …
Read More »ਲਵਲੀਨਾ ਨੇ ਜਿੱਤਿਆ ਕਾਂਸੇ ਦਾ ਮੈਡਲ
ਨਵੀਂ ਦਿੱਲੀ : ਪਹਿਲੀ ਵਾਰ ਉਲੰਪਿਕ ਖੇਡ ਰਹੀ 23 ਸਾਲਾ ਭਾਰਤੀ ਮੁੱਕੇਬਾਜ਼ ਲਵਲੀਨਾ ਬੇਸ਼ੱਕ ਆਪਣਾ ਸੈਮੀਫਾਈਨਲ ਮੁਕਾਬਲਾ ਹਾਰ ਗਈ ਹੈ ਪ੍ਰੰਤੂ ਫਿਰ ਉਸ ਨੇ ਕਾਂਸੀ ਦਾ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅਜਿਹਾ ਕਰਨ ਵਾਲੀ ਉਹ ਭਾਰਤ ਦੀ ਦੂਜੀ ਮਹਿਲਾ ਮੁੱਕੇਬਾਜ਼ ਬਣ ਗਈ ਹੈ। ਇਸ ਤੋਂ ਪਹਿਲਾਂ 2012 ‘ਚ …
Read More »ਕੁਸ਼ਤੀ ‘ਚ ਰਵੀ ਦਹੀਆ ਨੇ ਜਿੱਤੀ ਚਾਂਦੀ
ਫਾਈਨਲ ਮੁਕਾਬਲੇ ‘ਚ ਰੂਸ ਦਾ ਖਿਡਾਰੀ ਰਿਹਾ ਜੇਤੂ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਸ਼ਤੀ ਦੇ 57 ਕਿਲੋ ਭਾਰ ਵਰਗ ‘ਚ ਭਾਰਤ ਦੇ ਰਵੀ ਦਹੀਆ ਨੇ ਚਾਂਦੀ ਦਾ ਮੈਡਲ ਜਿੱਤ ਲਿਆ ਹੈ। ਦਹੀਆ ਫਾਈਨਲ ਮੁਕਾਬਲੇ ਵਿਚ ਦੋ ਵਾਰ ਦੇ ਵਿਸ਼ਵ ਚੈਂਪੀਅਨ ਰੂਸ ਦੇ ਖਿਡਾਰੀ ਤੋਂ ਹਾਰ ਗਏ। ਰੂਸ ਦੇ ਖਿਡਾਰੀ ਨੇ ਦਹੀਆ ‘ਤੇ …
Read More »