Breaking News
Home / 2021 (page 2)

Yearly Archives: 2021

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ

ਦੇਸ਼ ਵਿਦੇਸ਼ ‘ਚੋਂ ਫਤਿਹਗੜ੍ਹ ਸਾਹਿਬ ਪਹੁੰਚੀਆਂ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ ਸ੍ਰੀ ਫਤਿਹਗੜ੍ਹ ਸਾਹਿਬ : ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲ ਦਾ ਸੋਮਵਾਰ ਨੂੰ ਅਖੀਰਲਾ ਦਿਨ ਸੀ। ਇਹ ਸ਼ਹੀਦੀ ਜੋੜ ਮੇਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ : ਟਿਕੈਤ

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੋਂ ਦੂਰੀ ਬਣਾਉਂਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ। ਟਿਕੈਤ ਰਾਜਸਥਾਨ ਦੇ ਜੈਪੁਰ ਵਿਚ ਜਾਟ ਸਮਾਜ ਦੇ ਪ੍ਰਤਿਭਾ ਸਨਮਾਨ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ …

Read More »

ਚੰਨੀ ਬਣੇ ਹੁਣ ਬੱਸ ਡਰਾਈਵਰ

58 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਸਰਕਾਰੀ ਬੱਸਾਂ ‘ਚ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਬੱਸ ਸਫਰ ਦੀ ਸਹੂਲਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਬੱਸ ਦੇ ਡਰਾਈਵਰ ਵੀ ਬਣ ਗਏ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਅੱਜ 58 ਨਵੀਆਂ ਸਰਕਾਰੀ ਬੱਸਾਂ …

Read More »

ਬਿਕਰਮ ਮਜੀਠੀਆ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਨੇ ਪੂਰਾ ਜ਼ੋਰ ਲਾਇਆ : ਚੰਨੀ

ਕੇਜਰੀਵਾਲ ਅਤੇ ਸੁਖਬੀਰ ਬਾਦਲ ਨੂੰ ਵੀ ਲਿਆ ਸਿਆਸੀ ਨਿਸ਼ਾਨੇ ‘ਤੇ ਧਰਮਕੋਟ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਚਾਉਣ ਦੇ ਪੂਰੇ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਜੰਗ …

Read More »

ਐਮਐਸਪੀ ਅਤੇ ਸਰਹੱਦੀ ਵਪਾਰ ਦੀ ਬਹਾਲੀ ਤੱਕ ਲੜਾਈ ਜਾਰੀ ਰਹੇਗੀ : ਸਿਮਰਨਜੀਤ ਸਿੰਘ ਮਾਨ

ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਰਾਜਸੀ ਕਾਨਫਰੰਸ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਰਾਜਸੀ ਕਾਨਫਰੰਸ ਦੌਰਾਨ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਮਾਤਾ ਗੁਜਰੀ ਅਤੇ ਬਾਬਾ ਮੋਤੀ ਰਾਮ …

Read More »

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਸੁਖਬੀਰ ਬਾਦਲ ਨੇ ਸਿੱਧੂ ਨੂੰ ਕਾਂਗਰਸ ਦੇ ਡੁੱਬਦੇ ਜਹਾਜ਼ ਦਾ ਦੱਸਿਆ ਕਪਤਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨਾਲ ਦੇ …

Read More »

ਰਾਣਾ ਸੋਢੀ ਅਤੇ ਮਨਜਿੰਦਰ ਸਿਰਸਾ ਨੂੰ ਮਿਲੀ ਕੇਂਦਰ ਦੀ ਸੁਰੱਖਿਆ

‘ਬੀਜੇਪੀ ‘ਚ ਆਓ ਤੇ ਜੈਡ ਸਕਿਓਰਿਟੀ ਪਾਓ’ ਦੀ ਛਿੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਈ ਸਿਆਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਅਤੇ ਕਈਆਂ ਦੇ ਭਾਜਪਾ ਵਿਚ ਜਾਣ ਦੇ ਚਰਚੇ ਵੀ ਚੱਲ ਰਹੇ ਹਨ। ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਅਕਾਲੀ …

Read More »

ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ‘ਆਪ’ ਦੀ ਧਮਾਕੇਦਾਰ ਐਂਟਰੀ

ਭਾਜਪਾ ਸੱਤਾ ‘ਚੋਂ ਬਾਹਰ – ਪਰ ਸਪੱਸ਼ਟ ਬਹੁਮਤ ਕਿਸੇ ਪਾਰਟੀ ਨੂੰ ਨਹੀਂ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਗਰ ਨਿਗਮ ਦੀ ਸੱਤਾ ‘ਚੋਂ ਭਾਰਤੀ ਜਨਤਾ ਪਾਰਟੀ ਬਾਹਰ ਹੋ ਗਈ ਹੈ ਅਤੇ ਆਮ ਆਦਮੀ ਪਾਰਟੀ ਨੇ ਧਮਾਕੇਦਾਰ ਐਂਟਰੀ ਕੀਤੀ ਹੈ। ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਪਹਿਲੀ ਵਾਰ …

Read More »

ਨਵਜੋਤ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ਨਾਲ ਉਠਿਆ ਬਵਾਲ

ਪੁਲਿਸ ਅਧਿਕਾਰੀਆਂ ਨੇ ਸਿੱਧੂ ਦੀ ਟਿੱਪਣੀ ਦੀ ਕੀਤੀ ਨਿੰਦਾ ਬਟਾਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ‘ਤੇ ਫਿਰ ਬਵਾਲ ਸ਼ੁਰੂ ਹੋ ਗਿਆ ਹੈ। ਪੰਜਾਬ ਪੁਲਿਸ ਦੇ ਜਲੰਧਰ ‘ਚ ਤੈਨਾਤ ਐਸ.ਆਈ. ਬਲਬੀਰ ਸਿੰਘ ਨੇ ਸਿੱਧੂ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਐਸ.ਆਈ. ਨੇ ਪੰਜਾਬ ਦੇ …

Read More »

ਜੰਮੂ-ਕਸ਼ਮੀਰ ‘ਚ ਤਰਨ ਤਾਰਨ ਦਾ ਜਵਾਨ ਸਤਵੀਰ ਸਿੰਘ ਸ਼ਹੀਦ

ਲਾਂਸ ਨਾਇਕ ਸਤਵੀਰ ਸਿੰਘ ਦੇ ਪਿੰਡ ‘ਚ ਸੋਗ ਦੀ ਲਹਿਰ ਜੰਮੂ/ਬਿਊਰੋ ਨਿਊਜ਼ : ਦੱਖਣੀ ਕਸ਼ਮੀਰ ਦੇ ਵੇਰੀਨਾਗ ਖੇਤਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵੇਈਂਪੂਈ ਦਾ ਫੌਜੀ ਜਵਾਨ ਸਤਵੀਰ ਸਿੰਘ ਸ਼ਹੀਦ ਹੋ ਗਿਆ। ਸਤਵੀਰ ਸਿੰਘ 2014 ‘ਚ ਰਾਸਟਰੀ ਰਾਈਫਲ ਵਿਚ ਬਤੌਰ ਲਾਂਸ ਨਾਇਕ …

Read More »