Read More »
Yearly Archives: 2021
ਕਾਲੇ ਖੇਤੀ ਕਾਨੂੰਨ ਰੱਦ ਕਰਾਂਗੇ : ਨਵਜੋਤ ਸਿੱਧੂ
ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ ਸਿੱਧੂ ਪਟਿਆਲਾ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਦੇ ਵਿਧਾਇਕਾਂ ਅਤੇ ਹੋਰ ਲੀਡਰਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਨਵਜੋਤ ਸਿੱਧੂ ਅੱਜ …
Read More »ਅੰਗਹੀਣਾਂ ਵਲੋਂ ਕੈਪਟਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ
ਕੈਪਟਨ ਸਰਕਾਰ ਮੁਰਦਾਬਾਦ ਦੇ ਲੱਗੇ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਅੰਗਹੀਣਾਂ ਨੇ ਅੱਜ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕੀਤਾ। ਜਿਵੇਂ ਹੀ ਇਹ ਰੋਸ ਪ੍ਰਦਰਸ਼ਨ ਸ਼ੁਰੂ ਹੋਇਆ ਤਾਂ ਚੰਡੀਗੜ੍ਹ ਪੁਲਿਸ ਅੰਗਹੀਣਾਂ ਨੂੰ ਚੁੱਕ ਕੇ ਲੈ ਗਈ। ਧਿਆਨ ਰਹੇ …
Read More »ਹਰਸਿਮਰਤ ਤੇ ਬਿੱਟੂ ਦੀ ਤਕਰਾਰ ਤੋਂ ਬਾਅਦ ਸੁਖਬੀਰ ਨੂੰ ਆਇਆ ਗੁੱਸਾ
ਕਿਹਾ, ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਬਿੱਟੂ ਬੁਖਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਬਾਹਰ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਬਿੱਟੂ ਵਿਚਾਲੋ ਹੋਈ ਤੂੰ ਤੂੰ-ਮੈਂ ਮੈਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਵੀ ਗੁੱਸਾ ਆ ਗਿਆ। ਉਨ੍ਹਾਂ ਲੁਧਿਆਣਾ ਤੋਂ ਕਾਂਗਰਸੀ ਐਮਪੀ ਰਵਨੀਤ …
Read More »ਲਵਲੀਨਾ ਨੇ ਜਿੱਤਿਆ ਕਾਂਸੇ ਦਾ ਮੈਡਲ
ਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ’ਚ ਮਹਿਲਾ ਹਾਕੀ ਨੂੰ ਕਾਂਸੇ ਦੇ ਮੈਡਲ ਦੀ ਆਸ ਨਵੀਂ ਦਿੱਲੀ/ਬਿਊਰੋ ਨਿਊਜ਼ ਪਹਿਲੀ ਵਾਰ ਉਲੰਪਿਕ ਖੇਡ ਰਹੀ 23 ਸਾਲਾ ਭਾਰਤੀ ਮੁੱਕੇਬਾਜ਼ ਲਵਲੀਨਾ ਬੇਸ਼ੱਕ ਆਪਣਾ ਸੈਮੀਫਾਈਨਲ ਮੁਕਾਬਲਾ ਹਾਰ ਗਈ ਹੈ ਪ੍ਰ੍ਰੰਤੂ ਫਿਰ ਉਸ ਨੇ ਕਾਂਸੀ ਦਾ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅਜਿਹਾ ਕਰਨ ਵਾਲੀ …
Read More »ਪੰਜਾਬ ’ਚ ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਕਰਨ ਵਾਲੇ ਬਣਨਗੇ ਜ਼ਮੀਨਾਂ ਦੇ ਮਾਲਕ
ਕੈਪਟਨ ਸਰਕਾਰ ਲਵੇਗੀ ਨਵਾਂ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬੇਜ਼ਮੀਨੇ, ਦਰਮਿਆਨ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ ਅੱਜ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਹੁਣ ਜਨਵਰੀ 2020 ਤੋਂ 10 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਸਰਕਾਰੀ ਜ਼ਮੀਨ ’ਤੇ ਖੇਤੀ ਕਰਨ ਵਾਲੇ ਕਿਸਾਨ ਹੁਣ ਜ਼ਮੀਨ ਦੇ ਮਾਲਕ ਬਣ …
Read More »ਹਨੀ ਸਿੰਘ ’ਤੇ ਕੇਸ ਦਰਜ – ਪਤਨੀ ਨਾਲ ਘਰੇਲੂ ਹਿੰਸਾ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਰੈਪਰ-ਸਿੰਗਰ ਯੋ-ਯੋ ਹਨੀ ਸਿੰਘ ਦੇ ਖਿਲਾਫ ਉਸਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿਚ ਕੇਸ ਨੂੰ ਮੁੱਖ ਮੈਟਰੋਪਾਲੀਟਨ ਮੈਜਿਸਟਰੇਟ ਤਾਨੀਆ ਸਿੰਘ ਦੀ ਅਦਾਲਤ ਵਿਚ ਲਿਸਟਿਡ ਕੀਤਾ ਗਿਆ ਸੀ। ਅਦਾਲਤ ਨੇ ਹਨੀ ਸਿੰਘ ਨੂੰ 28 ਅਗਸਤ ਤੱਕ ਜਵਾਬ …
Read More »News Update Today | 03 Aug 2021 | Episode 64 | Parvasi TV
ਭਾਰਤੀ ਹਾਕੀ ਸੈਮੀਫਾਈਨਲ ’ਚ ਹਾਰੀ
ਹੁਣ ਕਾਂਸੇ ਦੇ ਮੈਡਲ ਲਈ ਖੇਡੇਗੀ ਭਾਰਤੀ ਹਾਕੀ ਟੀਮ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ਵਿਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਸੈਮੀਫਾਈਨਲ ’ਚ ਹਾਰ ਗਈ। ਮੌਜੂਦਾ ਵਰਲਡ ਚੈਂਪੀਅਨ ਟੀਮ ਬੈਲਜ਼ੀਅਮ ਨੇ ਭਾਰਤ ਨੂੰ 5-2 ਦੇ ਫਰਕ ਨਾਲ ਹਰਾਇਆ। ਹਾਫ ਟਾਈਮ ਤੱਕ ਦੋਵੇਂ ਟੀਮਾਂ 2-2 ਦੀ ਬਰਾਬਰੀ ’ਤੇ ਰਹੀਆਂ ਅਤੇ ਇਕ ਸਮੇਂ …
Read More »ਸੁਮੇਧ ਸੈਣੀ ਦੇ ਘਰ ਵਿਜੀਲੈਂਸ ਦਾ ਛਾਪਾ
ਗਲਤ ਤਰੀਕੇ ਨਾਲ ਕੋਠੀ ਖਰੀਦਣ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਚੰਡੀਗੜ੍ਹ ਸਥਿਤ ਘਰ ’ਤੇ ਛਾਪਾ ਮਾਰਿਆ। ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਦੇ ਖਿਲਾਫ ਅਸਾਧਾਰਨ ਸੰਪਤੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੇ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੀ …
Read More »