ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿੱਚ ਜਰਮਨੀ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿੱਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਜਰਮਨੀ ਦੇ …
Read More »Yearly Archives: 2021
ਕਰੋਨਾ ਵਾਲੰਟੀਅਰਾਂ ਵੱਲੋਂ ਕੈਪਟਨ ਦੀ ਰਿਹਾਇਸ਼ ਵੱਲ ਮਾਰਚ
ਸਿਹਤ ਮੁਲਾਜ਼ਮਾਂ ਨੇ ਪਟਿਆਲਾ ਵਿੱਚ ਲਾਇਆ ਧਰਨਾ ਪਟਿਆਲਾ/ਬਿਊਰੋ ਨਿਊਜ਼ : ਕਰੋਨਾ ਵਾਲੰਟੀਅਰਾਂ ਨੇ ਆਪਣੀਆਂ ਸੇਵਾਵਾਂ ਦੀ ਬਹਾਲੀ ਲਈ ਮੁੱਖ ਮੰਤਰੀ ਦੇ ਪਟਿਆਲਾ ਨਿਵਾਸ ਵੱਲ ਰੋਸ ਮਾਰਚ ਕੀਤਾ। ਉਨ੍ਹਾਂ ਮੁੱਖ ਮੰਤਰੀ ਨਿਵਾਸ ਨੇੜੇ ਪੱਕਾ ਮੋਰਚਾ ਲਾਉਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਫੁਹਾਰਾ ਚੌਕ ਕੋਲ ਹੀ ਰੋਕ ਲਿਆ …
Read More »ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਲੜੇਗਾ ਚੋਣ
ਕਿਸੇ ਪਾਰਟੀ ਨਾਲ ਨਹੀਂ ਕਰਾਂਗੇ ਗਠਜੋੜ : ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸਾਰੇ 117 ਵਿਧਾਨ ਸਭਾ ਹਲਕਿਆਂ …
Read More »ਵਜ਼ੀਫ਼ਾ ਘੁਟਾਲਾ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਘੇਰੀ
ਕੈਬਨਿਟ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐੱਸਓਆਈ) ਦੇ ਕਾਰਕੁਨਾਂ ਨੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦਿਆਂ ਵਜ਼ੀਫ਼ਾ ਘੁਟਾਲੇ ਵਿੱਚ ਮੰਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਯੂਥ …
Read More »ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ‘ਚ ਮਰਿਆਦਾ ਦੀ ਹੋਈ ਉਲੰਘਣਾ
ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਵਿਖੇ ਨਤਮਸਤਕ ਹੋਏ। ਉਸ ਮੌਕੇ ਗੁਰਦੁਆਰੇ ਵਿਚ ਮਰਿਆਦਾ ਦੀ ਹੋਈ ਕਥਿਤ ਉਲੰਘਣਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …
Read More »ਸਿੱਧੂ ਨੇ ‘ਮਿਸ਼ਨ-2022’ ਲਈ ਕੀਤੀ ਤਿਆਰੀ
ਪਾਰਟੀ ਦੇ ਕਈ ਆਗੂਆਂ ਨਾਲ ਕਾਂਗਰਸ ਭਵਨ ‘ਚ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਕਾਂਗਰਸ ਭਵਨ ਚੰਡੀਗੜ੍ਹ ‘ਚ ਪਾਰਟੀ ਦੇ ਆਗੂਆਂ ਤੋਂ ਫੀਡਬੈਕ ਲੈਣੀ ਸ਼ੁਰੂ ਕੀਤੀ ਹੈ ਤਾਂ ਜੋ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ …
Read More »ਸਿੱਧੂ ਨੇ ਕੈਪਟਨ ਨਾਲ ਕੀਤੀ ਮੁਲਾਕਾਤ
ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਅਨ ਚੰਡੀਗੜ੍ਹ ਸਕੱਤਰੇਤ ਵਿਖੇ ਪਹਿਲੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਨਵਨਿਯੁਕਤ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ …
Read More »ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਨੇ ਦਿੱਤੀ ਵਧਾਈ – ਛਿੜੀ ਚਰਚਾ
ਕੈਪਟਨ ਅਮਰਿੰਦਰ ਨੇ ਪਾਕਿਸਤਾਨ ‘ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਹਨ ਅਤੇ ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਧੂ ਨੂੰ ਵਧਾਈ ਦਿੱਤੀ। ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੇ ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਇਹ ਅਪੀਲ ਵੀ ਕੀਤੀ ਕਿ …
Read More »ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਇੱਕਜੁਟ ਹੋਣ
ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਾ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਹਾਲ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ, ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਧਰਮ …
Read More »ਸੁੱਚਾ ਸਿੰਘ ਲੰਗਾਹ ਵੱਲੋਂ ਪੰਥ ‘ਚ ਮੁੜ ਸ਼ਾਮਲ ਹੋਣ ਲਈ ਤਰਲੇ
ਅਸ਼ਲੀਲ ਵੀਡੀਓ ਦੇ ਮਾਮਲੇ ‘ਚ ਲੰਗਾਹ ਨੂੰ ਪੰਥ ‘ਚੋਂ ਛੇਕਿਆ ਗਿਆ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਸ ਕੋਲੋਂ ਹੋਈ ਕੁਰਹਿਤ ਲਈ ਖਿਮਾ ਦਿੱਤੀ ਜਾਵੇ ਅਤੇ ਸਿੱਖ ਪੰਥ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ …
Read More »