Breaking News
Home / 2021 (page 208)

Yearly Archives: 2021

ਕੇਜਰੀਵਾਲ ਸਰਕਾਰ ਖਿਲਾਫ਼ ਕਾਂਗਰਸ ਦਾ ਦਿੱਲੀ ’ਚ ਪ੍ਰਦਰਸ਼ਨ

ਕਾਂਗਰਸੀ ਵਰਕਰਾਂ ਤੇ ਦਿੱਲੀ ਪੁਲਿਸ ਦਰਮਿਅਨ ਹੋਈ ਧੱਕਾ ਮੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਪਾਰਟੀ ਨੇ ਅੱਜ ਕੇਜਰੀਵਾਲ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ’ਤੇ ਦਿੱਲੀ ਪੁਲਿਸ ਨੇ ਪਾਣੀਆਂ ਦੀ ਬੁਛਾਰਾਂ ਵੀ ਮਾਰੀਆਂ, ਜਿਸ ਦੇ ਚਲਦਿਆਂ ਕਾਂਗਰਸੀ ਵਰਕਰਾਂ ਅਤੇ ਪੁਲਿਸ ਦਰਮਿਆਨ …

Read More »

ਅਫਗਾਨਿਸਤਾਨ ’ਚ ਸਿੱਖਾਂ ਦੀ ਘਟਦੀ ਗਿਣਤੀ ਚਿੰਤਾ ਦਾ ਵਿਸ਼ਾ

ਸ਼ੋ੍ਰਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਲਿਖਿਆ ਜਾਵੇਗਾ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਭਾਰਤ ਤੇ ਅਫ਼ਗਾਨਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ …

Read More »

ਭਾਰਤ ’ਚ ਕਰੋਨਾ ਦੀ ਤੀਜੀ ਲਹਿਰ ਦਾ ਮੰਡਰਾਉਣ ਲੱਗਾ ਖਤਰਾ

ਕੇਰਲ ’ਚ 31 ਜੁਲਾਈ ਤੇ 1 ਅਗਸਤ ਨੂੰ ਰਹੇਗਾ ਸੰਪੂਰਨ ਲੌਕਡਾਊਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਸੀ ਪੰ੍ਰਤੂ ਹੁਣ ਭਾਰਤ ’ਚ ਤੀਜੀ ਲਹਿਰ ਦੀ ਆਮਦ ਦਾ ਖਤਰਾ ਵੀ ਮੰਡਰਾਉਣ ਲੱਗਾ ਹੈ। ਦੇਸ਼ ’ਚ ਫਿਰ ਕਰੋਨਾ ਵਾਇਰਸ ਦੇ ਮਾਮਲੇ ਵਧਣ …

Read More »

ਜੰਮੂ ਕਸ਼ਮੀਰ ’ਚ ਫਟਿਆ ਬੱਦਲ – ਕਿਸ਼ਤਵਾੜ ’ਚ ਬੱਦਲ ਫਟਣ ਕਾਰਨ 5 ਮੌਤਾਂ

ਹਿਮਾਚਲ ਵਿਚ ਵੀ 9 ਵਿਅਕਤੀ ਲਾਪਤਾ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ਵਿਚ ਅੱਜ ਬੁੱਧਵਾਰ ਸਵੇਰੇ ਬੱਦਲ ਫਟਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 40 ਤੋਂ ਜ਼ਿਆਦਾ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਣੀ ਦੇ ਤੇਜ਼ ਵਹਾਅ ਵਿਚ ਕਈ ਪੁਲ ਵੀ …

Read More »

ਮੋਦੀ ਨੂੰ ਹਰਾਉਣ ਲਈ ਤਿਆਰੀਆਂ ਸ਼ੁਰੂ

ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਖੇਤਰੀ ਪਾਰਟੀਆਂ ਨਾਲ ਬਣਾਉਣ ਲੱਗੇ ਰਾਬਤਾ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ 2024 ਤੱਕ ਹੈ ਅਤੇ ਦੇਸ਼ ਦੀਆਂ ਕਈ ਖੇਤਰੀ ਪਾਰਟੀਆਂ ਨੇ ਹੁਣ ਤੋਂ ਹੀ ਭਾਜਪਾ ਨੂੰ ਹਰਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਭਾਜਪਾ ਨਾਲੋਂ ਸਬੰਧ ਤੋੜਨ ਤੋਂ ਬਾਅਦ, …

Read More »

ਪਰਗਟ ਸਿੰਘ ਦੀ ਵਧ ਰਹੀ ਦਾੜ੍ਹੀ ਦਾ ਕੀ ਹੈ ਰਾਜ਼?

ਸਿਆਸੀ ਤੇ ਮੀਡੀਆ ਸਫਾਂ ਵਿਚ ਪਰਗਟ ਸਿੰਘ ਦੀ ਦਾੜ੍ਹੀ ਚਰਚਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਦੂਜੇ ਪਾਸੇ ਸਿੱਧੂ ਦੇ ਖਾਸਮ ਖਾਸ ਮਿੱਤਰ ਪਰਗਟ ਸਿੰਘ ਦੇ ਬਦਲ ਰਹੇ ਸਰੂਪ ਨੂੰ ਲੈ ਕੇ ਵੀ ਚਰਚਾਵਾਂ ਛਿੜ ਗਈਆਂ ਹਨ। ਸਕਰੀਨ ’ਤੇ ਚੱਲ …

Read More »

ਆਸਟਰੇਲੀਆ ’ਚ ਵਧੇਗਾ ਪੰਜਾਬੀ ਭਾਸ਼ਾ ਦਾ ਮਾਣ

ਪੰਜਾਬੀਆਂ ਨੂੰ ਮਰਦਮਸ਼ੁਮਾਰੀ ਦੌਰਾਨ ਆਪਣੀ ਭਾਸ਼ਾ ਪੰਜਾਬੀ ਲਿਖਣ ਦੀ ਅਪੀਲ ਮੈਲਬੌਰਨ/ਬਿਊਰੋ ਨਿਊਜ਼ ਆਸਟ੍ਰੇਲੀਆ ’ਚ 10 ਅਗਸਤ 2021 ਤੋਂ ਮਰਦਮਸ਼ੁਮਾਰੀ ਸ਼ੁਰੂ ਹੋਣ ਜਾ ਰਹੀ ਹੈ। ਆਸਟਰੇਲੀਆ ’ਚ ਪੰਜ ਸਾਲ ਬਾਅਦ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ ਤੋਂ ਪਤਾ ਲੱਗਦਾ ਹੈ ਕਿ ਦੇਸ਼ ’ਚ ਕਿਹੜੇ ਭਾਈਚਾਰੇ ਦੀ ਕਿੰਨੀ ਗਿਣਤੀ ਹੈ ਤੇ ਉਹ ਕਿਹੜੀ ਬੋਲੀ …

Read More »

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਕੈਨੇਡਾ ਰਹਿ ਰਹੀ ਬੇਅੰਤ ਕੌਰ ਖਿਲਾਫ ਮਾਮਲਾ ਦਰਜ

2019 ’ਚ ਹੋਇਆ ਸੀ ਲਵਪ੍ਰੀਤ ਦਾ ਬੇਅੰਤ ਕੌਰ ਨਾਲ ਵਿਆਹ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਬਹੁਚਰਚਿਤ ਲਵਪ੍ਰੀਤ ਸਿੰਘ ਖੁਦਕੁਸ਼ੀ ਮਾਮਲੇ ’ਚ ਬਰਨਾਲਾ ਪੁਲਿਸ ਨੇ ਮਿ੍ਰਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਕੈਨੇਡਾ ਗਈ ਪਤਨੀ ਬੇਅੰਤ ਕੌਰ ਬਾਜਵਾ ਖਿਲਾਫ਼ ਆਖਰ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਬੇਅੰਤ ਕੌਰ ਖਿਲਾਫ …

Read More »

ਟੋਕੀਓ ਉਲੰਪਿਕ ’ਚ ਭਾਰਤੀ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਪੀਵੀ ਸਿੰਧੂ, ਦੀਪਿਕਾ ਕੁਮਾਰੀ ਅਤੇ ਪੂਜਾ ਰਾਣੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ’ਚ ਬੁੱਧਵਾਰ ਨੂੰ ਭਾਰਤੀ ਧੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬਾਕਸਿੰਗ ’ਚ ਪੂਜਾ ਰਾਣੀ ਮਹਿਲਾਵਾਂ ਦੇ 75 ਕਿਲੋ ਭਾਰ ਵਰਗ ਦੇ ਕੁਆਟਰਫਾਈਨਲ ’ਚ ਪਹੁੰਚ ਗਈ ਹੈ। ਇਕ ਜਿੱਤ ਹੋਰ ਦਰਜ ਕਰਨ ਤੋਂ ਬਾਅਦ ਪੂਜਾ …

Read More »