Read More »
Yearly Archives: 2021
ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ
ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਅਨ ਚੰਡੀਗੜ੍ਹ ਸਕੱਤਰੇਤ ਵਿਖੇ ਪਹਿਲੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਨਵਨਿਯੁਕਤ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ …
Read More »ਉਲੰਪਿਕ ’ਚ ਭਾਰਤੀ ਹਾਕੀ ਦੀ ਜ਼ੋਰਦਾਰ ਵਾਪਸੀ
ਭਾਰਤ ਨੇ ਸਪੇਨ ਨੂੰ 3-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਫਿਰ ਤੋਂ ਟਰੈਕ ’ਤੇ ਆਉਂਦੀ ਦਿਸ ਰਹੀ ਹੈ। ਐਤਵਾਰ ਨੂੰ ਆਸਟਰੇਲੀਆ ਕੋਲੋਂ ਭਾਰਤੀ ਟੀਮ 1-7 ਦੇ ਵੱਡੇ ਫਰਕ ਨਾਲ ਹਾਰ ਗਈ ਸੀ ਅਤੇ ਅੱਜ ਭਾਰਤੀ ਟੀਮ ਨੇ ਜ਼ਬਰਦਸਤ ਵਾਪਸੀ ਕਰਦਿਆਂ ਪੂਲ ਏ ਦੇ ਮੁਕਾਬਲੇ …
Read More »220 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ
ਕੈਪਟਨ ਅਮਰਿੰਦਰ ਕਿਸਾਨਾਂ ਨਾਲ ਖੜ੍ਹੇ : ਰਾਜ ਕੁਮਾਰ ਵੇਰਕਾ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਣ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਕੀਤਾ। …
Read More »ਧਰਮਸੋਤ ਦੀ ਸਿੱਧੂ ਨੂੰ ਨਸੀਹਤ
ਕਿਹਾ : ਪੰਜਾਬ ’ਚ ਹੁਣ ਵੀ ਕੈਪਟਨ ਹੀ ਕਪਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਬੇਸ਼ੱਕ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ, ਪੰ੍ਰਤੂ ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਕੈਪਟਨ …
Read More »ਸੋਮ ਪ੍ਰਕਾਸ਼ ਤੇ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਹੋ ਰਿਹਾ ਹੈ ਵਿਰੋਧ ਮੁਕੇਰੀਆਂ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਮੁਕੇਰੀਆਂ ’ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ …
Read More »ਰਾਜ ਕੁੰਦਰਾ ਨੂੰ ਨਹੀਂ ਮਿਲੀ ਰਾਹਤ
ਅਦਾਲਤ ਨੇ ਕੁੰਦਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੋਰਨ ਫਿਲਮਾਂ ਬਣਾਉਣ ਦੇ ਮਾਮਲੇ ’ਚ ਫਸੇ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਬਿਜਨਸਮੈਨ ਰਾਜ ਕੁੰਦਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਧਿਆਨ ਰਹੇ ਕਿ ਲੰਘੀ 19 ਜੁਲਾਈ ਨੂੰ ਮੁੰਬਈ ਦੀ ਕ੍ਰਾਈਮ …
Read More »News Update Today | 26 July 2021 | Episode 58 | Parvasi TV
ਬੀਬੀਆਂ ਨੇ ਚਲਾਈ ‘ਕਿਸਾਨ ਸੰਸਦ’
ਜੰਤਰ-ਮੰਤਰ ’ਤੇ ਦਿਸੀ ਬੀਬੀਆਂ ਦੀ ਸ਼ਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੋਮਵਾਰ ਨੂੰ ਕਿਸਾਨ ਬੀਬੀਆਂ ਵੱਲੋਂ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੀ ਕਾਰਵਾਈ ਚਲਾਈ ਗਈ। ਕਿਸਾਨ ਸੰਸਦ ’ਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ 200 …
Read More »ਭਗਵੰਤ ਮਾਨ ਵਲੋਂ ਸੰਸਦ ’ਚ 5ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼
ਕਿਹਾ, ਕਿਸਾਨਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣਾ ਮੇਰਾ ਫਰਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਸਾਨ ਵਿਰੋਧੀ ਤਿੰਨੋਂ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ …
Read More »