Breaking News
Home / 2021 (page 21)

Yearly Archives: 2021

ਪਾਕਿਸਤਾਨ ‘ਚ ਹੋਏ ਦੋ ਧਮਾਕੇ, 12 ਦੀ ਗਈ ਜਾਨ

ਧਮਾਕੇ ਤੋਂ ਬਾਅਦ ਇਮਾਰਤ ਡਿੱਗੀ, ਕਈ ਵਿਅਕਤੀਆਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ‘ਚ ਅੱਜ ਲਗਾਤਾਰ ਦੋ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ‘ਚ ਹੁਣ ਤੱਕ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹੋ ਗਏ। ਬਚਾਅ ਕਾਰਜ ਜਾਰੀ ਹੈ ਅਤੇ ਮਲਬੇ …

Read More »

ਪੰਜਾਬ ’ਚ ਭਾਜਪਾ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜੇਗੀ

ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਇਹ ਗਠਜੋੜ ਯਕੀਨੀ ਤੌਰ …

Read More »

ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾ ਕੇ ਚਟੋਪਾਧਿਆ ਨੂੰ ਬਣਾਇਆ ਕਾਰਜਕਾਰੀ ਡੀਜੀਪੀ

ਪੰਜਾਬ ’ਚ ਡਰੱਗ ਮਾਮਲਿਆਂ ’ਤੇ ਵੱਡੀ ਕਾਰਵਾਈ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ ਦੇਰ ਰਾਤ ਵੱਡਾ ਉਲਟਫੇਰ ਹੋਇਆ ਹੈ। ਪੰਜਾਬ ਸਰਕਾਰ ਨੇ ਅਚਾਨਕ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਦੀ ਜਗ੍ਹਾ ਸਿਧਾਰਥ ਚਟੋਪਾਧਿਆ ਨੂੰ ਪੰਜਾਬ ਦੇ ਕਾਰਜਕਾਰੀ ਡੀਜੀਪੀ ਦਾ ਅਹੁਦਾ ਦਿੱਤਾ ਗਿਆ …

Read More »

ਅਮਰੀਕੀ ਰਾਸ਼ਟਰਪਤੀ ਬਾਈਡੇਨ ਦੀ ਕਰੋਨਾ ਲੈ ਕੇ ਚਿਤਾਵਨੀ

ਕਿਹਾ : ਇਸ ਵਾਰ ਦੀਆਂ ਸਰਦੀਆਂ ’ਚ ਗੰਭੀਰ ਬਿਮਾਰੀ ਦਾ ਖਦਸ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਇਸ ਨੂੰ ਦੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਕਿਹਾ ਕਿ ਵੈਕਸੀਨ ਨਾ ਲਗਵਾਉਣ ਵਾਲੇ ਵਿਅਕਤੀਆਂ ਨੂੰ ਇਸ ਸਰਦੀ ਦੇ ਮੌਸਮ …

Read More »

ਭਾਰਤ ’ਚ ਬੈਂਕਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਰਹੀ ਜਾਰੀ

ਦੇਸ਼ ਭਰ ’ਚ ਬੈਂਕਿੰਗ ਸੇਵਾਵਾਂ ਹੋਈਆਂ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਲੱਖਾਂ ਕਰਮਚਾਰੀਆਂ ਨੇ ਅੱਜ ਸ਼ੁੱਕਰਵਾਰ ਨੂੰ ਵੀ ਹੜਤਾਲ ਜਾਰੀ ਰੱਖੀ। ਧਿਆਨ ਰਹੇ ਕਿ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਇਹ ਦੂਜਾ ਦਿਨ ਸੀ ਅਤੇ ਇਸ …

Read More »

ਸਿੱਧੂ ਨੇ ਸ਼ਹਿਰੀ ਰੁਜ਼ਗਾਰ ਗਾਰੰਟੀ ਮਿਸ਼ਨ ਦਾ ਕੀਤਾ ਐਲਾਨ

ਕਿਹਾ, ਸ਼ਹਿਰੀ ਮਜ਼ਦੂਰਾਂ ਨੂੰ ਵੀ ਦਿੱਤੀ ਜਾਵੇਗੀ ਰੁਜ਼ਗਾਰ ਦੀ ਗਾਰੰਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਸਿੱਧੂ ਨੇ ਆਪਣੇ ਪੰਜਾਬ ਮਾਡਲ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹਿਰੀ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਗੀ। ਮਨਰੇਗਾ ਵਾਂਗ ਸ਼ਹਿਰਾਂ ਵਿੱਚ …

Read More »

ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਲੋਕ ਸਭਾ ’ਚ ਜ਼ੋਰਦਾਰ ਹੰਗਾਮਾ

ਮੋਦੀ ਦੀ ਚਾਹ ਪਾਰਟੀ ’ਚੋਂ ਵੀ ਅਜੇ ਮਿਸ਼ਰਾ ਰਿਹਾ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਵੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ। ਇਸ ਹੰਗਾਮੇ ਨੂੰ ਦੇਖਦਿਆਂ …

Read More »

ਕਿਸਾਨ 20 ਦਸੰਬਰ ਤੋਂ ਡੀਸੀ ਦਫਤਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ

ਚੋਣ ਵਾਅਦੇ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਜਾਵੇਗਾ ਮੋਰਚਾ : ਉਗਰਾਹਾਂ ਬਰਨਾਲਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜੱਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ …

Read More »

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ

ਬਾਦਲਾਂ ਦੀ ਕੰਪਨੀ ਦੇ ਬੱਸ ਪਰਮਿਟਾਂ ਬਾਰੇ ਹਾਈਕੋਰਟ ਦੇ ਹੁਕਮਾਂ ’ਚ ਦਖ਼ਲ ਦੇਣ ਤੋਂ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਕੰਪਨੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ ’ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ’ਚ ਦਖਲ ਦੇਣ ਤੋਂ …

Read More »

ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ ਏਸ਼ੀਅਨ ਚੈਂਪੀਅਨ ਟਰਾਫੀ ’ਚ 3-1 ਨਾਲ ਹਰਾਇਆ

ਹਰਮਨਪ੍ਰੀਤ ਸਿੰਘ ਨੇ ਕੀਤੇ ਦੋ ਗੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀ ਹਾਕੀ ਟੀਮ ਵਿਚਾਲੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਖੇਡੇ ਗਏ ਏਸ਼ੀਅਨ ਚੈਂਪੀਅਨ ਟਰਾਫੀ ਦੇ ਮੁਕਾਬਲੇ ਵਿਚ ਟੀਮ ਇੰਡੀਆ ਨੇ ਪਾਕਿਸਤਾਨ ਦੀ ਟੀਮ ਨੂੰ 3-1 ਨਾਲ ਹਰਾ ਦਿੱਤਾ। ਭਾਰਤ ਲਈ ਦੋ ਗੋਲ ਕਰਨ ਵਾਲੇ ਹਰਮਨਪ੍ਰੀਤ ਸਿੰਘ ਨੂੰ ਮੈਨ …

Read More »