Breaking News
Home / 2021 (page 210)

Yearly Archives: 2021

ਨਵਜੋਤ ਸਿੱਧੂ ਨੂੰ ਪਾਕਿ ਨੇ ਦਿੱਤੀ ਵਧਾਈ – ਛਿੜੀ ਚਰਚਾ

ਕੈਪਟਨ ਅਮਰਿੰਦਰ ਨੇ ਪਾਕਿਸਤਾਨ ’ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਹਨ ਅਤੇ ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਧੂ ਨੂੰ ਵਧਾਈ ਦਿੱਤੀ। ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੇ ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਇਹ ਅਪੀਲ ਵੀ ਕੀਤੀ ਕਿ ਸਿੱਧੂ …

Read More »

ਟਰੈਕਟਰ ਚਲਾ ਕੇ ਰਾਹੁਲ ਗਾਂਧੀ ਪਹੁੰਚੇ ਸੰਸਦ

ਕਾਂਗਰਸੀ ਐਮ.ਪੀਜ਼. ਨੇ ਕਿਸਾਨਾਂ ਦੇ ਸਮਰਥਨ ਵਿੱਚ ਮੁਹਿੰਮ ਚਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਟਰੈਕਟਰ ਚਲਾ ਕੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੰਸਦ ਦੇ ਅਹਾਤੇ ਦੇ ਗੇਟ ਤੱਕ ਪਹੁੰਚੇ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਵਾਦਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਰਾਹੁਲ ਗਾਂਧੀ ਨਾਲ …

Read More »

ਕ੍ਰਿਕਟਰ ਹਰਭਜਨ ਸਿੰਘ ਦੀ ਵੀ ਆਵੇਗੀ ਫ਼ਿਲਮ

ਫਿਲਮ ‘ਫਰੈਂਡਸ਼ਿਪ’ ਦੀ ਸ਼ੂਟਿੰਗ ਹੋਈ ਮੁਕੰਮਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਪਹਿਲੀ ਬਹੁ-ਭਾਸ਼ਾਈ ਫੀਚਰ ਫਿਲਮ ‘ਫਰੈਂਡਸ਼ਿਪ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਜਲਦ ਹੀ ਇਸਦੀ ਕਈ ਭਾਸ਼ਾਵਾਂ ਵਿਚ ਡਬਿੰਗ ਕੀਤੀ ਜਾਵੇਗੀ। ਫਿਲਮ ਦੇ ਡਾਇਰੈਕਟਰ ਜੋਹਨ ਪਾਲ ਰਾਜ ਅਤੇ ਸ਼ਾਮ ਸੂਰਿਆ ਹਨ, ਜਦੋਂ ਕਿ ਦੱਖਣੀ ਸਟਾਰ ਅਰਜੁਨ …

Read More »

ਕੈਪਟਨ ਅਮਰਿੰਦਰ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਫੌਜ ਵਿਚ ਭਰਤੀ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਨੂੰ 22 ਸਾਲ ਹੋ ਚੁੱਕੇ ਨੇ ਅਤੇ ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ’ਚ …

Read More »

ਸਿੱਖ ਮਿਸਲਾਂ ਵੇਲੇ ਦੀ ਹੋ ਸਕਦੀ ਹੈ ਅਕਾਲ ਤਖਤ ਸਾਹਿਬ ਨੇੜਿਓਂ ਮਿਲੀ ਇਮਾਰਤ

ਸ਼੍ਰੋਮਣੀ ਕਮੇਟੀ ਨੇ ਖੁਦਾਈ ਦਾ ਕੰਮ ਰੋਕਿਆ; ਇਤਿਹਾਸ ਨਾਲ ਸਬੰਧਤ ਹੋਣ ‘ਤੇ ਇਮਾਰਤ ਨੂੰ ਸੁਰੱਖਿਅਤ ਰੱਖਣ ਦਾ ਦਾਅਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਬਣਨ ਵਾਲੇ ਜੋੜਾ ਘਰ ਅਤੇ ਦੋਪਹੀਆ ਵਾਹਨਾਂ ਵਾਸਤੇ ਸਟੈਂਡ ਦੀ ਇਮਾਰਤ ਲਈ ਖੁਦਾਈ ਦੌਰਾਨ ਪੁਰਾਤਨ ਇਮਾਰਤੀ ਢਾਂਚਾ ਮਿਲਣ ‘ਤੇ ਸ਼੍ਰੋਮਣੀ ਕਮੇਟੀ ਨੇ ਸਬੰਧਤ ਸਥਾਨ …

Read More »

ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸ ਨੂੰ ਭੁਲੱਥ ਤੋਂ ਵੱਡਾ ਝਟਕਾ ਲੱਗਿਆ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ …

Read More »

ਅਨਿਲ ਜੋਸ਼ੀ ਦੇ ਹੱਕ ‘ਚ ਆਏ ਭੰਡਾਰੀ

ਕਿਹਾ – ਪੰਜਾਬੀ ਹੋਣ ਦੇ ਨਾਤੇ ਜੋਸ਼ੀ ਨੇ ਆਪਣਾ ਫ਼ਰਜ਼ ਨਿਭਾਇਆ ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਕੇਡੀ ਭੰਡਾਰੀ ਨੇ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਣ ਦੇ ਮਾਮਲੇ ਨੂੰ ਮੁੜ ਵਿਚਾਰਨ। ਉਨ੍ਹਾਂ ਆਖਿਆ ਕਿ ਪੰਜਾਬੀ ਹੋਣ ਦੇ …

Read More »

ਕਾਂਗਰਸ ਦੇ ਕਲੇਸ਼ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਲਈ ਚੱਲ ਰਹੇ ਕਾਂਗਰਸੀ ਕਾਟੋ-ਕਲੇਸ਼ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਵੱਡਾ ਨੁਕਸਾਨ ਕੀਤਾ ਹੈ। ਹੁਣ ਆਗਾਮੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ …

Read More »

ਕੈਪਟਨ ਅਤੇ ਸਿੱਧੂ ਦੇ ਸਮਰਥਕਾਂ ਵਿਚਾਲੇ ਵੀ ਛਿੜੀ ‘ਜੰਗ’

ਗੁਰਦਾਸਪੁਰ ਜ਼ਿਲ੍ਹੇ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਹੋਰਡਿੰਗ ਗੁਰਦਾਸਪੁਰ : ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਿਚਾਲੇ ‘ਹੋਰਡਿੰਗ ਲੜਾਈ’ ਸ਼ੁਰੂ ਹੋ ਗਈ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਹੋਰਡਿੰਗ ਲੜਾਈ ਵਰਕਰਾਂ ਤੋਂ ਲੈ ਕੇ …

Read More »