Breaking News
Home / 2021 (page 216)

Yearly Archives: 2021

ਨਵਜੋਤ ਸਿੱਧੂ ਬਣੇ ਕਾਂਗਰਸ ਦੇ ਪ੍ਰਧਾਨ

ਕੈਪਟਨ ਅਮਰਿੰਦਰ ਮੁਆਫੀ ਦੀ ਮੰਗ ’ਤੇ ਅੜੇ ਰਹਿ ਗਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਤੋਂ ਬਾਅਦ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਸੂਬਾ ਕਾਂਗਰਸ ਦੀ ਪ੍ਰਧਾਨਗੀ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਅੰਮਿ੍ਰਤਸਰ ਅਤੇ ਪਟਿਆਲਾ ਸਣੇ ਪੰਜਾਬ ਦੇ ਵੱਡੇ ਹਿੱਸੇ ਵਿਚ ਸਿੱਧੂ ਸਮਰਥਕਾਂ ਵਲੋਂ ਜ਼ੋਰ ਸ਼ੋਰ ਨਾਲ …

Read More »

ਸਿੱਧੂ ਨੇ ਟਵੀਟ ਕਰਕੇ ਹਾਈਕਮਾਨ ਦਾ ਕੀਤਾ ਧੰਨਵਾਦ

ਕਿਹਾ, ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨੂੰ ਨਾਲ ਲੈ ਕੇ ਕੰਮ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਿੱਧੂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸੇ ਦੌਰਾਨ ਸਿੱਧੂ ਨੇ ਹਾਈਕਮਾਨ ਦਾ ਸ਼ੁਕਰੀਆ ਕਰਦੇ ਹੋਏ ਸੋਸ਼ਲ ਮੀਡੀਆ …

Read More »

ਦਿੱਲੀ ਕਿਸਾਨੀ ਮੋਰਚਿਆਂ ਨੇੜਲੇ ਖੇਤਰਾਂ ਵਿਚ ਭਾਰੀ ਮੀਂਹ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲੰਘੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ …

Read More »

ਸਦਨ ’ਚ ਗੂੰਜਿਆ ਕਿਸਾਨਾਂ ਦਾ ਮੁੱਦਾ

ਖੇਤੀ ਕਾਨੂੰਨਾਂ ਖਿਲਾਫ ਰਾਜ ਸਭਾ ਤੇ ਲੋਕ ਸਭਾ ’ਚ ਉਠੀ ਆਵਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਸੂਨ ਸੈਸ਼ਨ ਅੱਜ 19 ਜੁਲਾਈ ਤੋਂ ਸ਼ੁਰੂ ਹੋ ਗਿਆ ਅਤੇ ਪਹਿਲੇ ਹੀ ਦਿਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਰਾਜ ਸਭਾ ਤੇ ਲੋਕ ਸਭਾ ਵਿਚ ਆਵਾਜ਼ ਉਠੀ। ਇਸੇ ਦੌਰਾਨ ਕਿਸਾਨਾਂ ਦੇ ਮਾਮਲੇ ’ਤੇ ਰਾਜ ਸਭਾ ਪਹਿਲੇ ਦਿਨ ਹੀ …

Read More »

ਰਾਮ ਰਹੀਮ ਨੂੰ ਫਿਰ ਨੋਟਿਸ

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਦੀ ਜਲਦ ਹੋਵੇ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅਰਜ਼ੀ ਦਾਇਰ ਕਰਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਖਿਲਾਫ਼ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਦੀ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਸੀਬੀਆਈ ਦੀ ਅਰਜ਼ੀ ’ਤੇ ਡੇਰਾ ਮੁਖੀ …

Read More »

ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ

ਕਿਹਾ, ਸੰਸਦ ’ਚ ਕਿਸਾਨਾਂ ਦੇ ਹੱਕ ਵਿਚ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ‘ਪੀਪਲਜ ਵ੍ਹਿੱਪ’ ਦਾ ਆਮ ਆਦਮੀ ਪਾਰਟੀ ਨੇ ਸਮਰਥਨ ਕੀਤਾ। ਇਸੇ ਦੌਰਾਨ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ …

Read More »

ਅਕਾਲ ਤਖ਼ਤ ਸਾਹਿਬ ਨੇੜੇ ਖੁਦਾਈ ਦੌਰਾਨ ਮਿਲੀ ਸੁਰੰਗ

ਸਿੱਖ ਸਦਭਾਵਨਾ ਦਲ ਅਤੇ ਐਸਜੀਪੀਸੀ ਮੁਲਾਜ਼ਮਾਂ ’ਚ ਹੋਈ ਖਿੱਚਧੂਹ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਜੋੜਾ ਘਰ ਦੇ ਨੇੜੇ ਹੋ ਰਹੀ ਖੁਦਾਈ ਦੌਰਾਨ ਇਕ ਸੁਰੰਗ ਮਿਲੀ ਹੈ, ਜੋ ਕਿ ਕਈ ਸਦੀਆਂ ਪੁਰਾਣੀ ਹੋ ਸਕਦੀ ਹੈ। ਇਸੇ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿਚ ਸਿੱਖ ਸਦਭਾਵਨਾ ਦਲ …

Read More »

ਗੋਰੇ ਸਿੱਖ ਫੌਜੀ ਨੇ ਸਭ ਦਾ ਮਨ ਮੋਹਿਆ

ਨਿਊਜ਼ੀਲੈਂਡ ਦੀ ਫੌਜ ’ਚ ਹੈ ਲੂਈਸ ਸਿੰਘ ਖਾਲਸਾ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਨਿਊਜ਼ੀਲੈਂਡ ਦੀ ਫੌਜ ਵਿਚ ਭਰਤੀ ਹੋਣ ਵਾਲੇ 63 ਨਵੇਂ ਰੰਗਰੂਟਾਂ ਨੇ ਪਰੇਡ ਵਿਚ ਹਿੱਸਾ ਲਿਆ ਤਾਂ ਇਕ ਦਸਤਾਰਧਾਰੀ ਸਿੱਖ ਫੌਜੀ ਨੇ ਸਾਰਿਆਂ ਦਾ ਮਨ ਮੋਹ ਲਿਆ। ਇਹ ਸਿੱਖ ਫੌਜੀ ਇਸਾਈ ਧਰਮ ਛੱਡ ਕੇ ਸਿੱਖ ਧਰਮ ਅਪਨਾਉਣ ਵਾਲਾ ਲੂਈਸ ਸਿੰਘ …

Read More »