ਕਿਹਾ : ‘ਆਪ’ ਨੇ ਹਮੇਸ਼ਾ ਮੇਰੇ ਕੰਮਾਂ ਦੀ ਕੀਤੀ ਕਦਰ ਚੰਡੀਗੜ੍ਹ/ਬਿਊਰੋ ਨਿਊਜ਼ ਅਕਸਰ ਚਰਚਾ ’ਚ ਰਹਿਣ ਵਾਲੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਹੋਰ ਟਵੀਟ ਕਰਕੇ ਪੰਜਾਬ ’ਚ ਪਏ ਮੀਂਹ ਤੋਂ ਬਾਅਦ ਠੰਢੇ ਹੋਏ ਮਾਹੌਲ ’ਚ ਫਿਰ ਗਰਮਾਹਟ ਲਿਆ ਦਿੱਤੀ। ਅੱਜ ਕੀਤੇ ਗਏ ਟਵੀਟ ’ਚ ਨਵਜੋਤ …
Read More »Yearly Archives: 2021
News Update Today | 12 July 2021 | Episode 48 | Parvasi TV
ਕਿਸਾਨਾਂ ਨੇ ਰਾਜਪੁਰਾ ’ਚ ਭਾਜਪਾਈਆਂ ਨੂੰ ਬਣਾਇਆ ਬੰਦੀ
ਖੇਤੀ ਕਾਨੂੰਨਾਂ ਖਿਲਾਫ ਭਾਜਪਾ ਆਗੂਆਂ ਦਾ ਹੋ ਰਿਹਾ ਡਟਵਾਂ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਪੁਰਾ ਵਿਚ ਮੀਟਿੰਗ ਕਰਨ ਪਹੁੰਚੇ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਅੱਧਾ ਕਿਲੋਮੀਟਰ ਤੱਕ ਦੌੜਾਇਆ। ਇਸ ਭੱਜ ਦੌੜ ਵਿਚ ਭਾਜਪਾ ਆਗੂਆਂ ਦੇ ਕੱਪੜੇ ਵੀ ਪਾਟ ਗਏ। ਇਸੇ ਦੌਰਾਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਭਾਜਪਾ ਦਰਮਿਆਨ ਤਣਾਅ …
Read More »ਪੰਜਾਬ ਭਾਜਪਾ ਦਾ ਵਫਦ ਕੈਪਟਨ ਅਮਰਿੰਦਰ ਨੂੰ ਮਿਲਿਆ
ਕੈਪਟਨ ਨੇ ਭਾਜਪਾ ਆਗੂਆਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਭਾਜਪਾ ਆਗੂਆਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਆਪ ਆ ਕੇ ਭਾਜਪਾ …
Read More »ਅਨਿਲ ਜੋਸ਼ੀ ਲੜਨਗੇ ਆਜ਼ਾਦ ਚੋਣ
ਕਿਸਾਨਾਂ ਦਾ ਪੱਖ ਪੂਰਨ ਕਰਕੇ ਭਾਜਪਾ ਨੇ ਜੋਸ਼ੀ ਨੂੰ ਪਾਰਟੀ ’ਚੋਂ ਕੱਢਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਈ ਭਾਜਪਾ ਆਗੂ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ। ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਕਿਸਾਨਾਂ ਦੇ ਹੱਕ ਵਿਚ ਗੱਲ ਕੀਤੀ …
Read More »ਹਿਮਾਚਲ ਤੇ ਕਸ਼ਮੀਰ ’ਚ ਫਟੇ ਬੱਦਲ
ਯੂਪੀ ਤੇ ਰਾਜਸਥਾਨ ਵਿਚ ਅਸਮਾਨੀ ਬਿਜਲੀ ਨੇ ਕੀਤਾ ਭਾਰੀ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਧਰਮਸ਼ਾਲਾ ਦੇ ਭਾਗਸੂ ਨਾਗ ਖੇਤਰ ਵਿਚ ਅੱਜ ਅਚਾਨਕ ਬੱਦਲ ਫਟ ਗਿਆ ਅਤੇ ਇਸ ਨਾਲ ਆਏ ਹੜ੍ਹ ਕਾਰਨ ਕਈ ਮਕਾਨ ਅਤੇ ਵਾਹਨ ਨੁਕਸਾਨੇ ਗਏ। ਭਾਗਸੂ ਨਾਗ ਖੇਤਰ ਵਿਚ ਲਗਾਤਾਰ ਮੀਂਹ ਪੈਣ ਕਾਰਨ ਛੋਟੇ ਨਾਲੇ ਪਾਣੀ …
Read More »ਕਿਸਾਨਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ ਭਾਰਤ ਭਰ ‘ਚ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
ਮੋਦੀ ਨੂੰ ਜਗਾਉਣ ਲਈ 8 ਮਿੰਟ ਗੱਡੀਆਂ ਦੇ ਬਜਾਏ ਹਾਰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਭਾਰਤ ਭਰ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨ ਅਤੇ ਆਮ ਜਨਤਾ ਸੜਕਾਂ ‘ਤੇ ਉਤਰੀ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ …
Read More »ਗਾਜ਼ੀਪੁਰ ਮੋਰਚੇ ਦੀ ਕਮਾਨ ਵਾਲਮੀਕਿ ਭਾਈਚਾਰੇ ਨੇ ਸੰਭਾਲੀ
ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਟਿਕੈਤ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀਆਂ ਫੁੱਟਪਾਊ ਨੀਤੀਆਂ ਤੋਂ ਦੇਸ਼ ਵਾਸੀਆਂ ਨੂੰ ਸਾਵਧਾਨ ਰਹਿਣ ਦਾ ਹੋਕਾ ਦਿੰਦਿਆਂ ਦਲਿਤ ਭਾਈਚਾਰੇ ਦੇ ਲੋਕ ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ ਤੇ ਕਿਸਾਨੀ ਅੰਦੋਲਨ ਨੂੰ ਸਮਰਥਨ ਦਿੱਤਾ। ਦਲਿਤ ਸਮਾਜ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ …
Read More »ਹਰਿਆਣਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਹਿਸਾਰ ‘ਚ ਕਿਸਾਨਾਂ ਵੱਲੋਂ ਵਿਰੋਧ
ਪੰਚਾਇਤੀ ਚੋਣਾਂ ਵਿੱਚ ਭਾਜਪਾ ਆਗੂਆਂ ਦਾ ਕਰਾਂਗੇ ਵਿਰੋਧ: ਕਿਸਾਨ ਆਗੂ ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿੱਚ ਭਾਜਪਾ ਅਤੇ ਭਾਈਵਾਲ ਪਾਰਟੀਆਂ ਦੇ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਜੇਜੇਪੀ ਆਗੂਆਂ ਦੇ ਰਾਜਨੀਤਕ ਅਤੇ ਸਰਕਾਰੀ ਸਮਾਗਮਾਂ ਦਾ ਵਿਰੋਧ …
Read More »ਕਿਸਾਨ ਅੰਦੋਲਨ ਦੇਸ਼ ਦਾ ਸਭ ਤੋਂ ਵੱਡਾ ਸ਼ਾਂਤਮਈ ਅੰਦੋਲਨ ਬਣਿਆ
ਖੇਤੀ ਕਾਨੂੰਨ ਬਣਾਉਣ ਵਾਲਿਆਂ ਨੂੰ ਹੀ ਬਦਲ ਦਿਆਂਗੇ : ਕਿਸਾਨ ਆਗੂ ਸਿਰਸਾ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਲਈ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਸਿਰਸਾ ਵਿੱਚ ਲਾਏ ਪੱਕੇ ਮੋਰਚੇ ਦੇ ਮੰਗਲਵਾਰ …
Read More »