ਸਾਬਕਾ ਸੰਸਦ ਮੈਂਬਰ, ਚਾਰ ਸਾਬਕਾ ਵਿਧਾਇਕ ਪੰਜਾਬ ਲੋਕ ਕਾਂਗਰਸ ‘ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਇਕ ਸਾਬਕਾ ਸੰਸਦ ਮੈਂਬਰ ਅਤੇ ਚਾਰ ਸਾਬਕਾ ਵਿਧਾਇਕ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਵਿੱਚ ਸ਼ਾਮਲ ਹੋ ਗਏ। ਚਾਰ ਸਾਬਕਾ ਵਿਧਾਇਕਾਂ ਵਿਚੋਂ ਤਿੰਨ ਸ਼੍ਰੋਮਣੀ ਅਕਾਲੀ ਦਲ ਦੇ …
Read More »Yearly Archives: 2021
ਅਜਾਇਬ ਔਜਲਾ ਦੀ ਕਿਤਾਬ ‘ਫ਼ਨਕਾਰਾਂ ਦੇ ਅੰਗ-ਸੰਗ’ ਲੋਕ ਅਰਪਣ
ਕਾਗ਼ਜ਼ਾਂ ਦਾ ਅਜਾਇਬਘਰ ਹੈ ਅਜਾਇਬ ਔਜਲਾ : ਗੁਰਪ੍ਰੀਤ ਘੁੱਗੀ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪ੍ਰਸਿੱਧ ਪੱਤਰਕਾਰ ਅਜਾਇਬ ਸਿੰਘ ਔਜਲਾ ਦੀ ਕਿਤਾਬ ਫ਼ਨਕਾਰਾਂ ਦੇ ਅੰਗ-ਸੰਗ ਲੋਕ ਅਰਪਣ ਕੀਤੀ ਗਈ। ਕਿਤਾਬ …
Read More »ਹਰਨਾਜ਼ ਸੰਧੂ ਦੇ ਘਰ ਵਧਾਈਆਂ ਦੇਣ ਵਾਲਿਆਂ ਲੱਗਾ ਤਾਂਤਾ
ਜੱਦੀ ਪਿੰਡ ਕੋਹਾਲੀ ਵਿੱਚ ਵੀ ਮਨਾਏ ਜਸ਼ਨ ਖਰੜ, ਬਟਾਲਾ/ਬਿਊਰੋ ਨਿਊਜ਼ : ‘ਮਿਸ ਯੂਨੀਵਰਸ’ ਦਾ ਖਿਤਾਬ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਉਣ ਵਾਲੀ ਹਰਨਾਜ਼ ਕੌਰ ਸੰਧੂ ਦੀ ਖਰੜ ਸਥਿਤ ਰਿਹਾਇਸ਼ ਅਤੇ ਉਸ ਦੇ ਬਟਾਲਾ ਵਿਚਲੇ ਪਿੰਡ ਕੋਹਾਲੀ ਵਿੱਚ ਖੁਸ਼ੀ ਦਾ ਮਾਹੌਲ ਹੈ। ਹਰਨਾਜ਼ ਬਟਾਲਾ ਦੇ ਪਿੰਡ ਕੋਹਾਲੀ ਦੀ ਰਹਿਣ …
Read More »ਫੈਡਰਲ ਸਰਕਾਰ ਵੱਲੋਂ ਕੈਨੇਡੀਅਨਾਂ ਨੂੰ ਗੈਰ ਜ਼ਰੂਰੀ ਇੰਟਰਨੈਸ਼ਨਲ ਟਰੈਵਲ ਨਾ ਕਰਨ ਦੀ ਸਲਾਹ
ਓਮੀਕਰੋਨ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਲਿਆ ਗਿਆ ਫੈਸਲਾ : ਥੈਰੇਸਾ ਟੈਮ ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਕੈਨੇਡੀਅਨਾਂ ਨੂੰ ਇੱਕ ਵਾਰੀ ਫਿਰ ਗੈਰ ਜ਼ਰੂਰੀ ਇੰਟਰਨੈਸ਼ਨਲ ਟਰੈਵਲ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹਾ ਕੈਨੇਡਾ ਵਿੱਚ ਕੋਵਿਡ-19 ਦੇ ਮਾਮਲਿਆਂ ਦੇ ਮੁੜ ਵਧਣ ਤੇ ਓਮਾਈਕ੍ਰੌਨ ਵੇਰੀਐਂਟ ਦੇ ਤੇਜੀ …
Read More »ਓਮੀਕਰੋਨ ਪ੍ਰਤੀ ਚਿੰਤਤ ਹਾਂ : ਜਸਟਿਨ ਟਰੂਡੋ
ਟੋਰਾਂਟੋ/ਸਤਪਾਲ ਸਿੰਘ ਜੌਹਲ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਜਧਾਨੀ ਓਟਵਾ ਵਿਚ ਆਖਿਆ ਕਿ ਵੱਧ ਰਹੇ ਮਰੀਜ਼ਾਂ ਦੀ ਮਿਲ ਰਹੀਆਂ ਰਿਪੋਰਟਾਂ ਤੋਂ ਸਪੱਸ਼ਟ ਹੈ ਕਿ ਆ ਰਹੇ ਦਿਨਾਂ ਅਤੇ ਹਫ਼ਤਿਆਂ (ਕ੍ਰਿਸਮਸ ਤੇ ਨਵੇਂ ਸਾਲ ਦੀਆਂ ਛੁੱਟੀਆਂ) ਦੌਰਾਨ ਲੋਕਾਂ ਨੂੰ …
Read More »ਅਨੀਤਾ ਆਨੰਦ ਨੇ ਕੈਨੇਡੀਅਨ ਫੌਜ ‘ਚ ਜਿਨਸੀ ਸ਼ੋਸ਼ਣ ਲਈ ਮੁਆਫ਼ੀ ਮੰਗੀ
ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਸਿਆਸੀ ਅਤੇ ਫੌਜੀ ਆਗੂਆਂ ਨੇ ਫੌਜੀ ਜਿਨਸੀ ਸ਼ੋਸ਼ਣ ਦੇ ਪੀੜਤਾਂ ਤੋਂ ਮੁਆਫੀ ਮੰਗੀ ਹੈ। ਨੈਸ਼ਨਲ ਡਿਫੈਂਸ ਹੈੱਡਕੁਆਰਟਰ ਤੋਂ ਆਨਲਾਈਨ ਪ੍ਰਸਾਰਿਤ ਕੀਤੇ ਗਏ ਪ੍ਰੋਗਰਾਮ ਵਿੱਚ ਫੈਡਰਲ ਸਰਕਾਰ ਨੇ ਹਥਿਆਰਬੰਦ ਬਲਾਂ ਦੇ ਹਜ਼ਾਰਾਂ ਮੌਜੂਦਾ ਅਤੇ ਸਾਬਕਾ ਮੈਂਬਰਾਂ ਨੂੰ 46.8 ਕਰੋੜ ਡਾਲਰ ਫੰਡ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ …
Read More »ਕੋਵਿਡ ਆਊਟਬ੍ਰੇਕ ਤੋਂ ਬਾਅਦ ਟੋਰਾਂਟੋ ਦੇ ਸਕੂਲ ਨੇ ਵਰਚੂਅਲ ਲਰਨਿੰਗ ਦਾ ਕੀਤਾ ਫੈਸਲਾ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪਬਲਿਕ ਹੈਲਥ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਈਸਟ ਯੌਰਕ ਵਿੱਚ ਸਥਿਤ ਮਿਡਲ ਸਕੂਲ ਨੂੰ ਕੋਵਿਡ-19 ਆਊਟਬ੍ਰੇਕ ਕਾਰਨ ਇਨ-ਪਰਸਨ ਲਰਨਿੰਗ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਇਸ ਸਕੂਲ ਵਿੱਚ ਮੁੜ ਵਰਚੂਅਲ ਲਰਨਿੰਗ ਸ਼ੁਰੂ ਕੀਤੀ ਜਾਵੇਗੀ। ਕੌਕਸਵੈਲ ਐਵਨਿਊ ਦੇ ਪੱਛਮ ਵਿੱਚ ਕੌਸਬਰਨ ਐਵਨਿਊ ਉੱਤੇ ਸਥਿਤ ਕੌਸਬਰਨ …
Read More »ਮੋਦੀ ਨੇ ਕਾਸ਼ੀ ਵਿਸ਼ਵਨਾਥ ਧਾਮ ਦਾ ਕੀਤਾ ਉਦਘਾਟਨ
ਕਿਹਾ : ਕਾਸ਼ੀ ਇਤਿਹਾਸ ‘ਚ ਲਿਖ ਰਿਹਾ ਹੈ ਨਵਾਂ ਅਧਿਆਏ ਵਾਰਾਨਸੀ : ਵਾਰਾਨਸੀ ਦੀ ਸੱਭਿਅਤਾ ਅਤੇ ਵਿਰਾਸਤ ਦੀ ਪ੍ਰਸ਼ੰਸਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਔਰੰਗਜ਼ੇਬ ਵਰਗੇ ਧਾੜਵੀਆਂ ਨੇ ਕਾਸ਼ੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਇਤਿਹਾਸ ਦੇ ਕਾਲੇ ਪੰਨਿਆਂ ਤੱਕ ਸੀਮਤ ਰਹਿ ਗਏ …
Read More »ਸੀਰਮ ਇੰਸਟੀਚਿਊਟ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰੇਗਾ
ਛੇ ਮਹੀਨਿਆਂ ‘ਚ ਬੱਚਿਆਂ ਲਈ ਵੈਕਸੀਨ ਲਾਂਚ ਕਰਨ ਦੀ ਯੋਜਨਾ : ਪੂਨਾਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਹੈ ਕਿ ਕੰਪਨੀ ਵੱਲੋਂ ਛੇ ਮਹੀਨਿਆਂ ਵਿੱਚ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰਨ ਦੀ ਯੋਜਨਾ ਹੈ। ਨਵੀਂ ਦਿੱਲੀ ਵਿਖੇ ਇੱਕ ਸਨਅਤੀ ਕਾਨਫਰੰਸ ਵਿੱਚ ਭਾਗ …
Read More »ਕੁੜੀਆਂ ਦੇ ਵਿਆਹ ਦੀ ਉਮਰ ਹੁਣ 21 ਸਾਲ
ਕੇਂਦਰੀ ਕੈਬਨਿਟ ਨੇ ਨਵੇਂ ਮਤੇ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਲੜਕੀਆਂ ਦੇ ਵਿਆਹ ਲਈ ਕਾਨੂੰਨੀ ਉਮਰ ਨੂੰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਵਾਲੇ ਮਤੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਹੋਈ ਮੋਦੀ ਕੈਬਨਿਟ ਦੀ ਮੀਟਿੰਗ ਵਿਚ ਇਸ ‘ਤੇ ਫੈਸਲਾ ਲਿਆ ਗਿਆ …
Read More »