Breaking News
Home / 2021 (page 239)

Yearly Archives: 2021

ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ’ਚ ਮਾਰੀ ਹੈਟਿ੍ਰਕ

ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਕੀਤਾ ਆਪਣੇ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ ਏ ਖਾਲਸਾ (ਸ੍ਰੀ ਆਨੰਦਪੁਰ ਸਾਹਿਬ) ਜਿੱਥੇ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾ ਚੁੱਕਾ …

Read More »

ਸਿਮਰਨਜੀਤ ਸਿੰਘ ਮਾਨ ਦੋ ਦਰਜਨ ਸਾਥੀਆਂ ਸਣੇ ਬਰਗਾੜੀ ਤੋਂ ਗਿ੍ਰਫ਼ਤਾਰ

ਜੈਤੋ/ਬਿਊਰੋ ਨਿਊਜ਼ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਕਰੀਬ ਦੋ ਦਰਜਨ ਸਾਥੀਆਂ ਨੂੰ ਅੱਜ ਉਪ ਮੰਡਲ ਜੈਤੋ ਦੇ ਪਿੰਡ ਬਰਗਾੜੀ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ। ਮਾਨ ਨੇ ਪਿੰਡ ਬਰਗਾੜੀ ਵਿਖੇ ਇੱਕ ਜਨਤਕ ਇਕੱਠ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ 30 …

Read More »

ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਨੇ ਕੀਤੀ ਭਾਜਪਾਈਆਂ ਦੀ ‘ਸੇਵਾ’

ਭਾਜਪਾ ਆਗੂਆਂ ਨੇ ਮੌਕੇ ਤੋਂ ਭੱਜਣ ਲਈ ਪੁਲਿਸ ਦਾ ਲਿਆ ਸਹਾਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੇ ਮੋਰਚੇ ਲਗਾਏ ਹੋਏ ਹਨ। ਇਸੇ ਦੌਰਾਨ ਅੱਜ ਗਾਜ਼ੀਪੁਰ ਬਾਰਡਰ ’ਤੇ ਭਾਜਪਾ ਵਰਕਰਾਂ ਅਤੇ ਖੇਤੀ ਕਾਨੂੰਨਾਂ ਦਾ …

Read More »

ਕੇਜਰੀਵਾਲ ਦੀ ਬਿਜਲੀ ਦਾ ਅਕਾਲੀਆਂ ਨੂੰ ਕਰੰਟ

ਸੁਖਬੀਰ ਬਾਦਲ ਨੇ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਰੀਬ 7 ਮਹੀਨਿਆਂ ਦਾ ਸਮਾਂ ਅਜੇ ਬਾਕੀ ਹੈ ਅਤੇ ਸਿਆਸੀ ਪਾਰਟੀਆਂ ਨੇ ਵੋਟਰਾਂ ਨੂੰ ਖਿੱਚਣ ਲਈ ਵੱਡੀਆਂ-ਵੱਡੀਆਂ ਸਕੀਮਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੁਖੀ ਅਤੇ …

Read More »

ਕਿਸਾਨ ਅੰਦੋਲਨ ਦੀ ਹਮਾਇਤ ’ਚ ਨਿੱਤਰੀਆਂ ਖਾਪ ਪੰਚਾਇਤਾਂ

ਖਾਪ ਪੰਚਾਇਤਾਂ ਮਿਲ ਕੇ ਛੇਤੀ ਹੀ ਦਿੱਲੀ ਵੱਲ ਕਰਨਗੀਆਂ ਕੂਚ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਹਰਿਆਣਾ ਦੀਆਂ ਸਾਰੀਆਂ ਖਾਪ ਪੰਚਾਇਤਾਂ ਨੇ ਅੰਦੋਲਨ ਦੇ ਹੱਕ ’ਚ ਖੜ੍ਹਨ ਦਾ ਐਲਾਨ ਕਰ ਦਿੱਤਾ। ਇਹ ਖਾਪ ਪੰਚਾਇਤਾਂ ਜਾਤ …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਥਪ੍ਰੀਤ ਤੇ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਕਰੇਗੀ ਪੁੱਛਗਿੱਛ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਕੋਲੋਂ ਵੀ ਹੋ ਚੁੱਕੀ ਹੈ ਪੁਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ 2015 ’ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਨਵੀਂ ਬਣਾਈ ਗਈ ਸਿੱਟ ਹੁਣ ਪੰਥਕ ਆਗੂ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲਾ ਕੋਲੋਂ ਪੁੱਛਗਿੱਛ ਕਰੇਗੀ। ਨਵੀਂ ਜਾਂਚ ਟੀਮ ਨੇ ਦੋ ਜੁਲਾਈ ਨੂੰ ਪੁੱਛਗਿੱਛ ਲਈ ਪੰਥਪ੍ਰੀਤ ਅਤੇ …

Read More »

ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਏ ਸਾਧੂ ਸਿੰਘ ਧਰਮਸੋਤ

ਕਿਸਾਨਾਂ ਦੇ ਰੋਹ ਤੋਂ ਬਚਣ ਲਈ ਭੱਜ ਕੇ ਦੁਕਾਨ ’ਚ ਵੜੇ ਧਰਮਸੋਤ ਪਟਿਆਲਾ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਅੰਦਰ ਜਿੱਥੇ ਭਾਜਪਾਈ ਆਗੂਆਂ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਉਥੇ ਹੀ ਹੁਣ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਅੰਦਰ ਕਾਂਗਰਸੀ ਆਗੂਆਂ ਨੂੰ ਵੀ ਕਿਸਾਨ ਦੇ ਰੋਹ ਦਾ ਸਾਹਮਣਾ …

Read More »

ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ : ਖੱਟਰ

ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੜ ਸਪਸ਼ਟ ਕਰ ਦਿੱਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਦੇਸ਼ ਦਾ ਮਾਹੌਲ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ …

Read More »

ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ

ਭਾਰਤ ਸਰਕਾਰ ਜੰਮੂ ਕਸ਼ਮੀਰ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ : ਬੀਬੀ ਜਗੀਰ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀ ਕੋਸ਼ਿਸ਼ ਨਾਲ ਕਾਫੀ ਹੱਦ ਤੱਕ ਹੱਲ ਹੋ ਗਿਆ। ਸਿੱਖ ਭਾਈਚਾਰੇ ਦੇ ਰੋਸ ਅਤੇ ਸਿੱਖ ਆਗੂਆਂ ਦੀ ਲਗਾਤਾਰ ਕੋਸ਼ਿਸ਼ …

Read More »