Read More »
Yearly Archives: 2021
ਪੰਜਾਬ ’ਚ ਬਾਰ, ਪੱਬ ਤੇ ਅਹਾਤੇ 50 ਫੀਸਦ ਸਮਰੱਥਾ ਨਾਲ ਪਹਿਲੀ ਜੁਲਾਈ ਤੋਂ ਖੋਲ੍ਹਣ ਦੀ ਇਜਾਜ਼ਤ
ਕੋਵਿਡ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕਰੋਨਾ ਦੇ ਡੈਲਟਾ ਪਲੱਸ ਕੇਸ ਸਾਹਮਣੇ ਆਉਣ ’ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਜੁਲਾਈ ਤੱਕ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸੇ ਦੌਰਾਨ ਇਨ੍ਹਾਂ ਪਾਬੰਦੀਆਂ ਵਿੱਚ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਰ, ਪੱਬ ਅਤੇ …
Read More »ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਿਸਾਨ ਸੜਕਾਂ ’ਤੇ ਉਤਰੇ
ਸਮਰਾਲਾ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕੀਤਾ ਟਰੈਕਟਰ ਰੋਸ ਮਾਰਚ ਲੁਧਿਆਣਾ/ਬਿਊਰੋ ਨਿਊਜ਼ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੁਣ ਵੱਖੋ-ਵੱਖ ਰੂਪ ਵੀ ਨਜ਼ਰ ਆ ਰਹੇ ਹਨ। ਪਹਿਲਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਦੇਣ ਲਈ ਵਿਸ਼ਾਲ ਇਕੱਤਰਤਾ ਨਜ਼ਰ ਆਈ ਤੇ ਹੁਣ ਪੈਟਰੋਲ ਡੀਜ਼ਲ ਦੀਆਂ …
Read More »ਰਵਨੀਤ ਬਿੱਟੂ ਨੇ ਦਲਿਤ ਭਾਈਚਾਰੇ ਕੋਲੋਂ ਮੰਗੀ ਲਿਖਤੀ ਮੁਆਫੀ
ਐਸ.ਸੀ. ਕਮਿਸ਼ਨ ਪੰਜਾਬ ਨੂੰ ਭੇਜਿਆ ਲਿਖਤੀ ਮੁਆਫੀਨਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਰਵਨੀਤ ਸਿੰਘ ਬਿੱਟੂ ਜੋ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਹਨ, ਉਨ੍ਹਾਂ ਨੇ ਪਿਛਲੇ ਦਿਨੀਂ ਦਲਿਤ ਭਾਈਚਾਰੇ ਨੂੰ ਲੈ ਕੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਸੀ। ਧਿਆਨ ਰਹੇ ਕਿ ਅਕਾਲੀ ਦਲ ਅਤੇ ਬਸਪਾ ’ਚ ਹੋਏ …
Read More »ਕਿਸਾਨਾਂ ਨੇ ਨਵਾਂਸ਼ਹਿਰ ’ਚ ਮੁਨੀਸ਼ ਤਿਵਾੜੀ ਅਤੇ ਅੰਗਦ ਸਿੰਘ ਦਾ ਵੀ ਕੀਤਾ ਵਿਰੋਧ
ਕਾਂਗਰਸੀ ਆਗੂਆਂ ਖਿਲਾਫ ਵੀ ਕਿਸਾਨ ਕਰਨ ਲੱਗੇ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਵੱਡੇ ਪੱਧਰ ’ਤੇ ਹੋ ਰਿਹਾ ਹੈ ਅਤੇ ਹੁਣ …
Read More »ਪੰਜਾਬ ’ਚ ਚੋਣ ਜਿੱਤੇ ਤਾਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿਆਂਗੇ: ਕੇਜਰੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਜੇ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਤੇ ਘਰੇਲੂ …
Read More »ਭਾਰਤ ਸਰਕਾਰ ਨੇ ਮੋਡਰਨਾ ਵੈਕਸੀਨ ਨੂੰ ਵੀ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਮੋਡਰਨਾ ਨੂੰ ਭਾਰਤ ਵਿੱਚ ਆਪਣੇ ਕੋਵਿਡ-19 ਰੋਕੂ ਟੀਕੇ ਲਈ ਰੈਗੂਲੇਟਰੀ ਮਨਜ਼ੂਰੀ ਮਿਲ ਗਈ ਹੈ। ਸਿਪਲਾ ਨੇ ਟੀਕੇ ਦੀ ਦਰਾਮਦ ਤੇ ਮਾਰਕੀਟਿੰਗ ਲਈ ਅਰਜ਼ੀ ਦਿੱਤੀ ਸੀ। ਡੀਸੀਜੀਆਈ 18 ਸਾਲ ਤੇ ਉਸ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਮੋਡਰਨਾ ਦੇ ਕੋਵਿਡ-19 ਰੋਕੂ ਟੀਕੇ ਦੀ ਐਮਰਜੰਸੀ ਨੂੰ ਹਰੀ ਝੰਡੀ ਦੇ …
Read More »ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਲਈ ਵਾਪਸ
ਪਹਿਲੀ ਜੁਲਾਈ ਨੂੰ ਚੰਡੀਗੜ੍ਹ ’ਚ ਹੋਵੇਗੀ ਪੈਨਲ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਘੇ ਕੱਲ੍ਹ 28 ਜੁਲਾਈ ਤੋਂ ਤਿੰਨ ਦਿਨਾਂ ਲਈ ਹੜਤਾਲ ਸ਼ੁਰੂ ਕੀਤੀ ਸੀ ਅਤੇ ਇਹ ਹੜਤਾਲ ਕਾਮਿਆਂ ਨੇ ਅੱਜ ਹੀ ਵਾਪਸ ਲੈ ਲਈ। ਹੁਣ ਪਹਿਲੀ ਜੁਲਾਈ ਨੂੰ ਚੰਡੀਗੜ੍ਹ …
Read More »News Update Today | 28 June 2021 | Episode 41 | Parvasi TV
ਕਿਸਾਨ ਭਲਕੇ 29 ਜੂਨ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਰਨਗੇ ਰੋਸ ਮਾਰਚ
ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਕੀਤੀ ਖਿਚਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪੰਜਾਬ ਸਮੇਤ ਪੂਰੇ ਭਾਰਤ ’ਚ ਅਸਮਾਨੀ ਚੜ੍ਹ ਰਹੀਆਂ ਹਨ। ਵਧੀਆਂ ਤੇਲ ਕੀਮਤਾਂ ਖਿਲਾਫ ਹੁਣ ਕਿਸਾਨ ਸੜਕਾਂ ’ਤੇ ਉਤਰਨੇ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ …
Read More »