Breaking News
Home / 2021 (page 243)

Yearly Archives: 2021

9 ਅਪ੍ਰੈਲ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਵਾਂਗੇ : ਕੁੰਵਰ ਵਿਜੈ ਪ੍ਰਤਾਪ

ਚੰਡੀਗੜ੍ਹ : ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ 9 ਅਪ੍ਰੈਲ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਦੇ ਰੂਪ ਵਿਚ ਮਨਾਇਆ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਕੁੰਵਰ ਵਿਜੈ ਨੇ ਕਿਹਾ ਕਿ 9 ਅਪ੍ਰੈਲ ਨੂੰ ਜਦੋਂ ਬੇਅਦਬੀ ਕਾਂਡ ਦੇ ਆਰੋਪੀਆਂ ਦੇ ਗੁਨਾਹਾਂ …

Read More »

ਰਵਨੀਤ ਬਿੱਟੂ ਨੇ ਦਲਿਤ ਭਾਈਚਾਰੇ ਕੋਲੋਂ ਮੰਗੀ ਮੁਆਫੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਵਲੋਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ …

Read More »

ਪੰਜਾਬ ‘ਚ ਸਿੱਖ ਚਿਹਰਾ ਹੋਵੇਗਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ : ਕੇਜਰੀਵਾਲ

ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਆਪ’ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਿੱਖ ਸ਼ਖਸੀਅਤ ਨੂੰ ਹੀ ਉਮੀਦਵਾਰ ਬਣਾਇਆ …

Read More »

ਪੰਜਾਬ ‘ਚ ਰਾਜਨੀਤੀ ਨੂੰ ਦਿਆਂਗੇ ਨਵਾਂ ਰੂਪ : ਕੁੰਵਰ ਵਿਜੈ ਪ੍ਰਤਾਪ

‘ਆਪ’ ਵਿਚ ਸ਼ਾਮਲ ਹੋਏ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਰਾਹੀਂ ਸੂਬੇ ਵਿੱਚ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਹ ਅਜਿਹੀ ਰਾਜਨੀਤੀ ਦਾ ਦੌਰ ਲਿਆਉਣਾ ਚਾਹੁੰਦੇ ਹਨ, ਜਿਸ ਵਿਚ ਹਰ ਪੰਜਾਬੀ ਦੀ ਭਾਗੀਦਾਰੀ ਹੋਵੇ ਅਤੇ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। …

Read More »

ਕੋਟਕਪੂਰਾ ਗੋਲੀ ਕਾਂਡ ਦਾ ਮਾਮਲਾ

ਪ੍ਰਕਾਸ਼ ਸਿੰਘ ਬਾਦਲ ਕੋਲੋਂ ਸਿੱਟ ਨੇ ਢਾਈ ਘੰਟਿਆਂ ਵਿਚ ਪੁੱਛੇ 43 ਸਵਾਲ ਚੰਡੀਗੜ੍ਹ : ਛੇ ਸਾਲ ਪਹਿਲਾਂ ਕੋਟਕਪੂਰਾ ਵਿਚ ਪੁਲਿਸ ਵਲੋਂ ਗੋਲੀ ਚਲਾਉਣ ਦੇ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਨੇ ਮੰਗਲਵਾਰ ਨੂੰ ਢਾਈ ਘੰਟਿਆਂ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਛਗਿੱਛ …

Read More »

ਵਿਜੇ ਸਾਂਪਲਾ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਗੱਲਬਾਤ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਕੌਮੀ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਲਗਪਗ ਇਕ ਘੰਟਾ ਤੋਂ …

Read More »

ਜਲੰਧਰ ਦੇ ਪਿੰਡ ਪੰਡੋਰੀ ਨਿੱਝਰਾਂ ‘ਚ ਸਿਆਸੀ ਆਗੂਆਂ ਦੇ ਆਉਣ ‘ਤੇ ਪਾਬੰਦੀ

ਪਿੰਡ ਦੇ ਸਾਰੇ ਮੁੱਖ ਗੇਟਾਂ ‘ਤੇ ਲਗਾ ਦਿੱਤੇ ਬਾਈਕਾਟ ਵਾਲੇ ਬੋਰਡ ਆਦਮਪੁਰ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਵਿਚ ਆਦਮਪੁਰ ਨੇੜਲੇ ਪਿੰਡ ਪੰਡੋਰੀ ਨਿੱਝਰਾਂ ਦੇ ਲੋਕਾਂ ਨੇ ਪਿੰਡ ਵਿੱਚ ਸਿਆਸੀ ਆਗੂਆਂ ਦੇ ਆਉਣ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਪਿੰਡ ਦੇ ਸਾਰੇ ਮੁੱਖ ਗੇਟਾਂ ‘ਤੇ ਸਿਆਸੀ ਆਗੂਆਂ ਦੇ ਬਾਈਕਾਟ ਵਾਲੇ ਫਲੈਕਸ …

Read More »

ਪੰਜਾਬ ‘ਚ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਗਰਮਾਇਆ

ਪਰਗਟ ਸਿੰਘ, ਕੁਲਬੀਰ ਸਿੰਘ ਜ਼ੀਰਾ ਤੇ ਹਰਜੋਤ ਵੱਲੋਂ ਫੈਸਲਾ ਵਾਪਸ ਲੈਣ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਵੱਲੋਂ ਕਾਂਗਰਸ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਫ਼ੈਸਲੇ ਦਾ ਹਾਕਮ …

Read More »

ਸੋਨੀਆ ਸਿੱਧੂ ਵੱਲੋਂ ਡਾਇਬਟੀਜ਼ ਲਈ ਪੇਸ਼ ਕੀਤਾ ਗਿਆ ਬਿੱਲ ਸੀ-237 ਸੈਨੇਟ ‘ਚ ਹੋਇਆ ਪਾਸ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਹਨਾਂ ਵੱਲੋਂ ਪੇਸ਼ ਕੀਤਾ ਗਿਆ ਬਿੱਲ ਸੀ-237 ਸੈਨੇਟ ਦੀ ਤੀਸਰੀ ਅਤੇ ਅਖੀਰਲੀ ਰੀਡਿੰਗ ਵਿਚ ਵੀ ਪਾਸ ਹੋ ਗਿਆ। ਇਹ ਬਿੱਲ ਹੁਣ ਰਾਇਲ ਐਸੇਂਟ ਦੀ ਉਡੀਕ ‘ਚ ਹੈ। ਇਸ ਬਿੱਲ ਵਿਚ ਡਾਇਬਟੀਜ਼ ਲਈ ਕੌਮੀ ਪੱਧਰ …

Read More »

ਆਨਲਾਈਨ ਹੇਟ ਸਪੀਚ ਨਾਲ ਸਿੱਝਣ ਲਈ ਲਿਬਰਲਾਂ ਨੇ ਪੇਸ਼ ਕੀਤਾ ਬਿੱਲ

ਟੋਰਾਂਟੋ: ਲਿਬਰਲ ਸਰਕਾਰ ਵੱਲੋਂ ਅਜਿਹਾ ਬਿੱਲ ਪੇਸ਼ ਕੀਤਾ ਗਿਆ ਹੈ ਜਿਹੜਾ ਕੈਨੇਡੀਅਨਜ਼ ਨੂੰ ਆਨਲਾਈਨ ਹੇਟ ਸਪੀਚ ਤੋਂ ਬਚਾਵੇਗਾ। ਇਸ ਬਿੱਲ ਤਹਿਤ ਕੈਨੇਡੀਅਨ ਹਿਊਮਨ ਰਾਈਟਸ ਐਕਟ ਵਿੱਚ ਸੋਧ ਕਰਕੇ ਉਸ ਵਿਵਾਦਗ੍ਰਸਤ ਹਿੱਸੇ ਦੇ ਸੋਧੇ ਹੋਏ ਵਰਜ਼ਨ ਨੂੰ ਬਹਾਲ ਕੀਤਾ ਜਾਵੇਗਾ ਜਿਸ ਨੂੰ ਵਿਚਾਰ ਪ੍ਰਗਟਾਉਣ ਦੇ ਅਧਿਕਾਰ ਦੀ ਉਲੰਘਣਾਂ ਦੱਸਦਿਆਂ ਹੋਇਆਂ 2013 …

Read More »