ਚੰਡੀਗੜ੍ਹ : ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ …
Read More »Yearly Archives: 2021
ਪੰਜਾਬ ਕਾਂਗਰਸ ਦਾ ਕਲੇਸ਼ ਹੋਵੇਗਾ ਖਤਮ
20 ਜੂਨ ਨੂੰ ਸੋਨੀਆ ਗਾਂਧੀ ਨੇ ਦਿੱਲੀ ਵਿਖੇ ਸੱਦੀ ਮੀਟਿੰਗ ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਪੈਦਾ ਹੋਈ ਖਿੱਚੋਤਾਣ ਨੂੰ ਖਤਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਕਈ ਹੋਰ ਆਗੂਆਂ ਦਰਮਿਆਨ ਪੈਦਾ …
Read More »ਆਮ ਆਦਮੀ ਪਾਰਟੀ ਨੇ ਚੁੱਕਿਆ ਵਜ਼ੀਫਾ ਘੁਟਾਲੇ ਦਾ ਮਾਮਲਾ
ਕੈਪਟਨ ਅਮਰਿੰਦਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਜਾਂਦੇ ‘ਆਪ’ ਆਗੂ ਗ੍ਰਿਫਤਾਰ ਤੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਨੂੰ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਦੇ ਸੈਕਟਰ-2 ਸਥਿਤ ਰਿਹਾਇਸ਼ ਮੂਹਰੇ …
Read More »ਫਤਿਹ ਕਿੱਟ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਨੂੰ ਕਲੀਨ ਚਿੱਟ
ਵਿਰੋਧੀਆਂ ਦਾ ਰੌਲਾ ਰੱਪਾ ਪੰਜਾਬ ਸਰਕਾਰ ਦੇ ਨੇਕ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕੇਗਾ : ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਤਿਹ ਕਿੱਟ ਘੁਟਾਲੇ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਉੱਚ ਅਫਸਰਾਂ ਦੀ ਪਿੱਠ ਥਾਪੜੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਫ਼ਸਰਸ਼ਾਹੀ ਅਤੇ ਡਾਕਟਰ ਇਸ ਮੁਸ਼ਕਲ ਦੌਰ ਵਿਚ …
Read More »ਪੁਲਿਸ ਦੀ ਨੌਕਰੀ ਛੱਡ ਕੇ ਕਬੱਡੀ ਖਿਡਾਰੀ ਗੁਰਲਾਲ ਘਨੌਰ ‘ਆਪ’ ਵਿੱਚ ਸ਼ਾਮਲ
ਮੋਦੀ ਤੇ ਕੈਪਟਨ ਸਰਕਾਰ ਦੀਆਂ ਨੀਤੀਆਂ ਕਾਰਨ ਖਿਡਾਰੀ ਵੀ ਹੋਏ ਦੁਖੀ : ਭਗਵੰਤ ਮਾਨ ਚੰਡੀਗੜ੍ਹ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਪੰਜਾਬ ਪੁਲਿਸ ਦੀ ਨੌਕਰੀ ਨੂੰ ਛੱਡ ਕੇ ਆਪਣੇ ਸੈਂਕੜੇ ਸਾਥੀਆਂ ਸਣੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਿਲਡਿੰਗ ‘ਤੇ ਚੜ੍ਹੇ ਕੱਚੇ ਅਧਿਆਪਕ
ਅਧਿਆਪਕਾਂ ਨੇ ਖ਼ੁਦ ‘ਤੇ ਪੈਟਰੋਲ ਛਿੜਕਿਆ ਅਤੇ ਇਕ ਮਹਿਲਾ ਅਧਿਆਪਕ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਮੁਹਾਲੀ : ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਯੂਨੀਅਨ ਸਣੇ ਹੋਰਨਾਂ ਅਧਿਆਪਕ ਯੂਨੀਅਨਾਂ (ਈਪੀਐੱਸ, ਐੱਸਟੀਆਰ, ਏਆਈਈ ਅਤੇ ਆਈਈਵੀ) ਦੇ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਕ ਪਾਸੇ ਜਿੱਥੇ ਕੁਝ ਅਧਿਆਪਕ …
Read More »ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ
ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਫਿਰੋਜ਼ਪੁਰ ਦੇ ਗੈਂਗਸਟਰ ਜੈਪਾਲ ਭੁੱਲਰ ਦੀ ਪਿਛਲੇ ਦਿਨੀਂ ਕਲਕੱਤਾ ਵਿਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਜੈਪਾਲ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਸੀ, ਪਰ ਪਰਿਵਾਰ ਨੇ ਅਜੇ ਤੱਕ ਜੈਪਾਲ ਦਾ ਸਸਕਾਰ ਨਹੀਂ …
Read More »ਉਤਰਾਖੰਡ ‘ਚ ਦੋ ਸਿੱਖ ਨੌਜਵਾਨਾਂ ਦੇ ਕਤਲ ਦੀ ਐਸਜੀਪੀਸੀ ਵਲੋਂ ਸਖਤ ਨਿੰਦਾ
ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ : ਬੀਬੀ ਜਗੀਰ ਕੌਰ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉੱਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤ ਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜਵਾਨਾਂ ਗੁਰਭੇਜ ਸਿੰਘ ਅਤੇ ਗੁਰਕੀਰਤਨ ਸਿੰਘ ਦੇ ਹੋਏ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ …
Read More »ਕ੍ਰਿਸਟੀਆ ਫ੍ਰੀਲੈਂਡ ਤੇ ਸੋਨੀਆ ਸਿੱਧੂ ਨੇ ਬਰੈਂਪਟਨ ਸਾਊਥ ਦੇ ਪਰਿਵਾਰ ਨਾਲ ਚਾਈਲਡ ਕੇਅਰ ਸਬੰਧੀ ਕੀਤੀ ਵਰਚੁਅਲ ਮੁਲਾਕਾਤ
ਫੈੱਡਰਲ ਸਰਕਾਰ ਬੱਚਿਆਂ ਦੀ ਦੇਖਭਾਲ ਨੂੰ ਹੋਰ ਕਿਫਾਇਤੀ ਬਣਾਉਣ ਲਈ ਵਚਨਬੱਧ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਕੈਨੇਡਾ ਫੈੱਡਰਲ ਸਰਕਾਰ ਦੀ ਚਾਈਲਡ ਕੇਅਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰੇ ਲਈ, ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਬਰੈਂਪਟਨ-ਸਾਊਥ ਦੇ ਸ਼ੇਰ ਸਿੰਘ ਦੇ ਪਰਿਵਾਰ ਨਾਲ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨਾਲ ਵਰਚੁਅਲ …
Read More »ਬਰੈਂਪਟਨ ਸਾਊਥ ਸਮੇਤ ਹੋਰਨਾਂ ਖੇਤਰਾਂ ‘ਚ ਕੋਵਿਡ-19 ਦੀ ਦੂਸਰੀ ਵੈਕਸੀਨ ਡੋਜ਼ ਲਗਵਾਉਣ ਦਾ ਕੰਮ ਸ਼ੁਰੂ
ਬਰੈਂਪਟਨ : ਬਰੈਂਪਟਨ ਸਾਊਥ ਸਮੇਤ ਹੋਰਨਾਂ ਖੇਤਰਾਂ ‘ਚ ਕੋਵਿਡ-19 ਦੀ ਦੂਸਰੀ ਵੈਕਸੀਨ ਡੋਜ਼ ਲਗਵਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਐੱਮ.ਪੀ ਸੋਨੀਆ ਸਿੱਧੂ ਵੱਲੋਂ ਬਰੈਂਪਟਨ ਵਾਸੀਆਂ ਨੂੰ ਇਸਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ। ਇਸ ਸਬੰਧੀ ਪਿਛਲੇ ਹਫਤੇ ਹੀ ਸੋਨੀਆ ਸਿੱਧੂ ਨੇ ਹੈੱਲਥ ਕਮੇਟੀ ਵਿਚ ਪੀਲ ਰੀਜ਼ਨ ‘ਚ ਫੈਲ …
Read More »