Breaking News
Home / 2021 (page 256)

Yearly Archives: 2021

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ …

Read More »

ਅਧਿਆਪਕ ਜਥੇਬੰਦੀਆਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਬੇਸਿੱਟਾ

ਮੁਹਾਲੀ ’ਚ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ ਮੁਹਾਲੀ/ਬਿਊਰੋ ਨਿਊਜ਼ ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦੇ ਪੈਨਲ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕੁਝ ਅਧਿਆਪਕ ਸਿੱਖਿਆ ਬੋਰਡ ਦੀ ਮੁਹਾਲੀ …

Read More »

ਉਤਰਾਖੰਡ ’ਚ ਦੋ ਸਿੱਖ ਨੌਜਵਾਨਾਂ ਦੇ ਕਤਲ ਦੀ ਐਸਜੀਪੀਸੀ ਵਲੋਂ ਸਖਤ ਨਿੰਦਾ

ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ : ਬੀਬੀ ਜਗੀਰ ਕੌਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉੱਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤ ਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜਵਾਨਾਂ ਗੁਰਭੇਜ ਸਿੰਘ ਅਤੇ ਗੁਰਕੀਰਤਨ ਸਿੰਘ ਦੇ ਹੋਏ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ …

Read More »

ਸੁਪਰੀਮ ਕੋਰਟ ਦੀ ਵਕੀਲ ਨੇ ਕਿਸਾਨ ਦੇ ਖੇਤਾਂ ’ਚ ਲਾਇਆ ਝੋਨਾ

ਮਨਪ੍ਰੀਤ ਕੌਰ ਨੇ ਕਿਹਾ : ਮੈਂ ਵਕੀਲ ਹੋਣ ਦੇ ਨਾਲ-ਨਾਲ ਕਿਸਾਨ ਦੀ ਧੀ ਵੀ ਹਾਂ ਮੋਗਾ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਲੰਘੇ 7 ਮਹੀਨਿਆਂ ਤੋਂ ਡਟੇ ਹੋਏ ਹਨ। ਦਿੱਲੀ ਮੋਰਚੇ ’ਚ ਸ਼ਾਮਲ ਕਿਸਾਨਾਂ ਦੇ ਖੇਤਾਂ ਦਾ ਕੰਮ ਸੰਭਾਲਣ ਲਈ ਉਨ੍ਹਾਂ ਦੇ ਸਾਥੀ …

Read More »

ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਨੈਗੇਟਿਵ

ਜਲਦੀ ਸਿਹਤਯਾਬ ਹੋ ਕੇ ਪਹੁੰਚਣਗੇ ਘਰ ਚੰਡੀਗੜ੍ਹ/ਬਿਊਰੋ ਨਿਊਜ਼ ਉਡਣੇ ਸਿੱਖ ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਮੈਡੀਕਲ ਆਈ ਸੀ ਯੂ ਵਿਚ ਸਿਫ਼ਟ ਕਰ ਦਿੱਤਾ ਗਿਆ। ਧਿਆਨ ਰਹੇ ਕਿ ਕਰੋਨਾ ਵਾਇਰਸ ਤੋਂ ਪੀੜਤ ਮਿਲਖਾ ਸਿੰਘ ਦਾ ਚੰਡੀਗੜ੍ਹ ਦੇ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ। ਮਿਲਖਾ …

Read More »

ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ

ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਗੈਂਗਸਟਰ ਜੈਪਾਲ ਭੁੱਲਰ ਦੀ ਪਿਛਲੇ ਦਿਨੀਂ ਕਲਕੱਤਾ ਵਿਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਜੈਪਾਲ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਸੀ, ਪਰ ਪਰਿਵਾਰ ਨੇ ਅਜੇ ਤੱਕ ਜੈਪਾਲ ਦਾ ਸਸਕਾਰ ਨਹੀਂ ਕੀਤਾ। …

Read More »

ਕੈਪਟਨ ਅਮਰਿੰਦਰ ਨੇ ਕਾਂਗਰਸੀ ਵਿਧਾਇਕਾਂ ਨੂੰ ਮਿਲਣ ਲਈ ਦਰਵਾਜ਼ੇ ਖੋਲ੍ਹੇ

ਸਿਸਵਾਂ ਫਾਰਮ ਹਾਊਸ ’ਤੇ ਕੈਪਟਨ ਨੇ ਕਈ ਵਿਧਾਇਕਾਂ ਨਾਲ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੂੰ ਨਾ ਮਿਲਣ ਦੇ ਲੱਗ ਰਹੇ ਆਰੋਪਾਂ ਨੂੰ ਹੁਣ ਧੋਣ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਦਰਬਾਰ ’ਚ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਵੱਲੋਂ ਉਠਾਈ ਗਈ ਆਵਾਜ਼ …

Read More »

ਪ੍ਰਕਾਸ਼ ਸਿੰਘ ਬਾਦਲ ਕੋਲੋਂ ਹੁਣ 22 ਜੂਨ ਨੂੰ ਹੋਵੇਗੀ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸਿੱਟ ਨੇ ਬਾਦਲ ਨੂੰ ਭੇਜਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਾਲ 2015 ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਅਤੇ ਇਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਚੱਲਦਿਆਂ ਕੋਟਕਪੂਰਾ ਵਿਚ ਰੋਸ ਪ੍ਰਗਟਾ ਰਹੀਆਂ ਸੰਗਤਾਂ ’ਤੇ ਪੁਲਿਸ ਨੇ ਗੋਲੀ ਵੀ ਚਲਾ ਦਿੱਤੀ ਸੀ। …

Read More »