Breaking News
Home / 2021 (page 257)

Yearly Archives: 2021

ਪੰਜਾਬ ਦੇ 6 ਸਿੱਖ ਚਿਹਰੇ ਭਾਜਪਾ ’ਚ ਹੋਏ ਸ਼ਾਮਲ

ਕਿਸਾਨਾਂ ਦੇ ਡਰੋਂ ਭਾਜਪਾ ਨੇ ਦਿੱਲੀ ’ਚ ਕੀਤਾ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਚੋਣਾਂ ਹੋਈਆਂ ਹਨ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਅੱਜ ਦਿੱਲੀ ਵਿਖੇ ਪੰਜਾਬ ਦੇ 6 ਨਾਮੀ ਸਿੱਖ ਚਿਹਰਿਆਂ ਨੂੰ ਭਾਜਪਾ …

Read More »

ਰਵਨੀਤ ਸਿੰਘ ਬਿੱਟੂ ਨੂੰ ਐੱਸ.ਸੀ ਕਮਿਸ਼ਨ ਪੰਜਾਬ ਨੇ ਕੀਤਾ ਤਲਬ

ਚੰਡੀਗੜ੍ਹ/ਬਿਊਰੋ ਨਿਊਜ਼ ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ’ਚ ਪੇਸ਼ ਹੋਣ ਦੇ ਸੰਮਨ ਭੇਜੇ ਹਨ। ਲੰਘੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ, ਡਾ. ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ …

Read More »

ਵਜ਼ੀਫਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ : ਦੂਲੋ

ਗੜ੍ਹਸ਼ੰਕਰ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ਹੈ। ਕੋਰਟ ਕੰਪਲੈਕਸ ਗੜ੍ਹਸ਼ੰਕਰ ਵਿਖੇ ਗੱਲਬਾਤ ਕਰਦਿਆਂ ਦੂਲੋ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਵਿਚ 400 ਕਰੋੜ ਦਾ ਘੁਟਾਲਾ ਸਾਹਮਣੇ ਆਇਆ ਹੈ ਜਿਸ ਕਾਰਨ ਲੱਖਾਂ ਦਲਿਤ …

Read More »

ਕੈਪਟਨ ਤੇ ਸਿੱਧੂ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੇ ਫਰੀਦਕੋਟ ’ਚ ਲੱਗੇ ਪੋਸਟਰ

ਸਿੱਧੂ ਤੇ ਬਾਜਵਾ ਦੇ ਪੋਸਟਰਾਂ ’ਚੋਂ ਕੈਪਟਨ ਦੀ ਫੋਟੋ ਗਾਇਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਕਲੇਸ਼ ਦਿੱਲੀ ਵਿਖੇ ਹੋਈ ਮੀਟਿੰਗ ਤੋਂ ਬਾਅਦ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਨ੍ਹੀਂ ਦਿਨੀਂ ਪੰਜਾਬ ਵਿਚ ਪੋਸਟਰ ਵਾਰ ਵੀ ਸ਼ੁਰੂ ਹੋਈ ਹੈ, ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਵੱਲੋਂ …

Read More »

ਪੰਜਾਬ ਕਾਂਗਰਸ ਦਾ ਕਲੇਸ਼ ਹੋਵੇਗਾ ਖਤਮ

20 ਜੂਨ ਨੂੰ ਸੋਨੀਆ ਗਾਂਧੀ ਨੇ ਦਿੱਲੀ ਵਿਖੇ ਸੱਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਪੈਦਾ ਹੋਈ ਖਿੱਚੋਤਾਣ ਨੂੰ ਖਤਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਕਈ ਹੋਰ ਆਗੂਆਂ ਦਰਮਿਆਨ ਪੈਦਾ …

Read More »

ਪੰਜਾਬ ’ਚ ਰੈਸਟੋਰੈਂਟ, ਸਿਨੇਮਾ ਘਰ ਅਤੇ ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ

ਸਕੂਲ ਤੇ ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਨੂੰ ਲੈ ਕੇ ਨਵੀਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਤੇ ਕਈ ਛੋਟਾਂ ਦਾ ਐਲਾਨ ਕੀਤਾ ਹੈ। ਕੈਪਟਨ ਨੇ ਸ਼ਨਿਚਰਵਾਰ ਰਾਤ 8 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਦਾ ਨਾਈਟ ਕਰਫਿਊ …

Read More »

ਅੰਮਿ੍ਰਤਸਰ ਦੇ ਨੌਜਵਾਨ ਗੁਰਪ੍ਰੀਤ ਗਿੱਲ ਅਤੇ ਮੋਗਾ ਦੇ ਨੌਜਵਾਨ ਸਿਮਰਜੀਤ ਸੰਧੂ ਦੇ ਘਰ ਸੋਗ ਦਾ ਆਲਮ

ਦੋਵਾਂ ਨੌਜਵਾਨਾਂ ਦੀ ਕੈਨੇਡਾ ’ਚ ਹੋ ਗਈ ਸੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁਤ ਸਾਰੇ ਬੱਚੇ ਬੱਚੀਆਂ ਪੜ੍ਹਾਈ ਲਈ ਵਿਦੇਸ਼ਾਂ ਨੂੰ ਜਾਂਦੇ ਨੇ ਅਤੇ ਕੈਨੇਡਾ ਜਾਣ ਵਾਲਿਆਂ ਦੀ ਗਿਣਤੀ ਬਾਕੀ ਦੇਸ਼ਾਂ ਨਾਲੋਂ ਜ਼ਿਆਦਾ ਹੈ। ਇਸੇ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਨੇ ਜਿਹੜੀਆਂ ਮਾਪਿਆਂ ਨੂੰ ਸਦਾ ਲਈ ਸੋਗ ਦੇ …

Read More »

ਕੈਪਟਨ ਦੀ ਬਾਦਲਾਂ ਨਾਲ ਨੇੜਤਾ ਫਿਰ ਚਰਚਾ ’ਚ! ਕਈ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਨੂੰ ਕਰਵਾਇਆ ਜਾਣੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਕਿੱਧਰ ਨੂੰ ਜਾਵੇਗਾ, ਇਸ ਬਾਰੇ ਅਜੇ ਕੋਈ ਵੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਪੰਜਾਬ ਦੇ ਜ਼ਿਆਦਾਤਰ ਵਿਧਾਇਕਾਂ ਤੇ ਮੰਤਰੀਆਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਕੈਪਟਨ ਅਮਰਿੰਦਰ ’ਤੇ ਦਬਾ ਪਾਉਣ ਤਾਂ ਕਿ ਬਾਦਲ ਪਰਿਵਾਰ ਨਾਲ ਮੁੱਖ ਮੰਤਰੀ ਦੀਆਂ ਨਜ਼ਦੀਕੀਆਂ ਦਾ ਖਾਮਿਆਜ਼ਾ ਪਾਰਟੀ …

Read More »

ਪੰਜਾਬ ਦਾ ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਅੱਜ ਜਲੰਧਰ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ …

Read More »