ਡਾ. ਅਮਨਪ੍ਰੀਤ ਸਿੰਘ ਬਰਾੜ 96537=90000 ਅੱਜ ਦੇਸ਼ ਦੀ ਤਰੱਕੀ ਲਈ ਸਰਕਾਰਾਂ ਕਾਰਪੋਰੇਟ ਵੱਲ ਹੀ ਦੇਖਦੀਆਂ ਹਨ ਅਤੇ ਸਾਰਾ ਜ਼ੋਰ ਕਾਰਪੋਰੇਟ ਘਰਾਣਿਆਂ ਨੂੰ ਅੱਗੇ ਲਿਆਉਣ ‘ਤੇ ਹੀ ਲੱਗਾ ਹੋਇਆ ਹੈ। ਮਤਲਬ ਕਿ ਕਾਰਪੋਰੇਟ ਹੀ ਨਿਵੇਸ਼ ਕਰਨਗੇ ਤਾਂ ਹੀ ਦੇਸ਼ ਤਰੱਕੀ ਕਰੇਗਾ ਅਤੇ ਛੋਟੇ ਵਪਾਰੀ ਜਾਂ ਖੇਤੀ ਬਚ ਸਕਦੀ ਹੈ। ਪਰ ਕੀ …
Read More »Yearly Archives: 2021
ਇਟਲੀ ‘ਚ ਪੰਜਾਬੀ ਤੇ ਹਿੰਦੀ ਸਿਖਾਉਣ ਲਈ ਖੁੱਲ੍ਹਿਆ ਸਕੂਲ
ਮਾਸਟਰ ਦਵਿੰਦਰ ਸਿੰਘ ਮੋਹੀ ਤੇ ਨਗਰ ਕੌਂਸਲ ਦੀ ਸਹਿਯੋਗ ਨਾਲ ਮਿਲੇਗੀ ਮੁਫ਼ਤ ਸਿੱਖਿਆ ਮਿਲਾਨ/ਬਿਊਰੋ ਨਿਊਜ਼ : ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਨਗਰ ਕੌਂਸਲ ਦੀ ਸਹਾਇਤਾ ਤੇ ਭਾਰਤੀ ਭਾਈਚਾਰੇ ਦੇ ਮਾਸਟਰ ਦਵਿੰਦਰ ਸਿੰਘ ਮੋਹੀ ਦੇ ਯਤਨਾਂ ਸਦਕਾ ਨਾਲ ਭਾਰਤੀ ਭਾਈਚਾਰੇ ਦੇ ਬੱਚਿਆਂ ਲਈ ਪੰਜਾਬੀ ਤੇ …
Read More »ਵਿਦੇਸ਼ ਜਾਣ ਲਈ ਜਲਦੀ ਲੱਗ ਸਕੇਗੀ ਕੋਵੀਸ਼ੀਲਡ ਦੀ ਦੂਜੀ ਡੋਜ਼
ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਪਹਿਲੀ ਡੋਜ਼ ਮਗਰੋਂ 28 ਦਿਨਾਂ ਦਾ ਵਕਫਾ ਲਾਜ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਟੋਕੀਓ ਓਲੰਪਿਕਸ ਵਿੱਚ ਹਿੱਸਾ ਲੈ ਰਹੇ ਅਥਲੀਟ ਤੇ ਸਹਾਇਕ ਸਟਾਫ਼, ਸਿੱਖਿਆ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀ ਤੇ ਸਮੁੰਦਰੀ ਨੌਕਰੀਆਂ ‘ਚ ਲੱਗੇ ਵਿਅਕਤੀ ਕੋਵੀਸ਼ੀਲਡ ਦੀ ਦੂਜੀ ਡੋਜ਼ …
Read More »ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਦੇ ਇਕ ਵਿਅਕਤੀ ਨੇ ਮਾਰ ਦਿੱਤਾ ਥੱਪੜ
ਇਹ ਘਟਨਾ ਲੋਕਤੰਤਰ ਦਾ ਨਿਰਾਦਰ ਕਰਨ ਵਾਲੀ : ਜੀਨ ਕਾਸਟੈਕਸ ਪੈਰਿਸ/ਬਿਊਰੋ ਨਿਊਜ਼ : ਫਰਾਂਸ ਦੇ ਰਾਸ਼ਟਰਪਤੀ ਇਮੈਨੂਐਲ ਮੈਕਰੋਂ ਦੇ ਇਕ ਵਿਅਕਤੀ ਨੇ ਥੱਪੜ ਮਾਰ ਦਿੱਤਾ। ਦੱਖਣੀ ਫਰਾਂਸ ਵਿਚ ਜਦ ਮੈਕਰੋਂ ਘੁੰਮ ਰਹੇ ਸਨ ਤਾਂ ਭੀੜ ਵਿਚੋਂ ਕਿਸੇ ਨੇ ਥੱਪੜ ਮਾਰ ਦਿੱਤਾ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਮੈਕਰੋਂ ਦੇ ਸੁਰੱਖਿਆ …
Read More »ਦੱਖਣੀ ਅਫਰੀਕਾ ਦੀ ਡਰਬਨ ਅਦਾਲਤ ਦਾ ਫੈਸਲਾ
ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ‘ਚ ਸੁਣਾਈ 7 ਸਾਲ ਦੀ ਕੈਦ ਦੀ ਸਜ਼ਾ ਜੋਹਾਨੈੱਸਬਰਗ : ਦੱਖਣੀ ਅਫਰੀਕਾ ਵਿਚਲੀ ਡਰਬਨ ਦੀ ਅਦਾਲਤ ਨੇ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 60 ਲੱਖ ਰੈਂਡ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਸ਼ੀਸ਼ …
Read More »ਭਾਰਤੀਆਂ ਨਾਲ ਅਮਰੀਕਾ ‘ਚ ਨਿੱਤ ਦਿਨ ਹੁੰਦਾ ਹੈ ਵਿਤਕਰਾ
ਸਰਵੇਖਣ ਤੋਂ ਬਾਅਦ ਕੀਤਾ ਗਿਆ ਖੁਲਾਸਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਪਰਵਾਸੀਆਂ ਦੀ ਦੂਜੀ ਸਭ ਤੋਂ ਵੱਡੀ ਆਬਾਦੀ ਵਾਲੇ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਹਰ ਰੋਜ਼ ਵਿਤਕਰੇ ਅਤੇ ਧਰੁਵੀਕਰਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਖੁਲਾਸਾ ਬੁੱਧਵਾਰ ਨੂੰ ਜਾਰੀ ਕੀਤੇ ਗਏ ਸਰਵੇਖਣ ਵਿੱਚ ਕੀਤਾ ਗਿਆ ਹੈ। ‘ਭਾਰਤੀ ਅਮਰੀਕੀਆਂ ਦੀ ਸਮਾਜਿਕ …
Read More »ਸਿੱਖਿਆ ਦੇ ਖ਼ੇਤਰ ‘ਚ ਪੰਜਾਬ ਦੀ ਕਾਰਗੁਜ਼ਾਰੀ ਵਿਚ ਸੁਧਾਰ
ਭਾਰਤ ਦੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿਚ ਪੰਜਾਬ, ਚੰਡੀਗੜ੍ਹ, ਤਾਮਿਲਨਾਡੂ, ਅੰਡੇਮਾਨ ਤੇ ਨਿਕੋਬਾਰ ਅਤੇ ਕੇਰਲਾ ਨੇ ਸਿਖ਼ਰਲੀਆਂ ਥਾਵਾਂ ਹਾਸਲ ਕੀਤੀਆਂ ਹਨ। ਇਨ੍ਹਾਂ ਰਾਜਾਂ ਨੂੰ ਸਭ ਤੋਂ ਉਪਰਲਾ ਗ੍ਰੇਡ (ਗ੍ਰੇਡ ਏ++) ਮਿਲਿਆ ਹੈ। ਕੇਂਦਰ ਸਰਕਾਰ ਵੱਲੋਂ ਰਿਲੀਜ਼ ਸੂਚੀ ਵਿਚ ਸਕੂਲੀ ਸਿੱਖਿਆ ਵਿਚ ਆਏ ਸੁਧਾਰਾਂ, ਬਦਲਾਅ ਨੂੰ ਅਧਾਰ …
Read More »ਹੋਟਲ ਕੁਆਰਨਟਾਈਨ ਸਟੇਅ ਹੁਣ ਹੋਵੇਗੀ ਖਤਮ
ਸਿਹਤ ਮੰਤਰੀ ਪੈਟੀ ਹਾਜਦੂ ਨੇ ਕਿਹਾ ਕਿ ਵੈਕਸੀਨੇਟ ਹੋ ਚੁੱਕੇ ਵਿਅਕਤੀਆਂ ਨੂੰ ਇਕਾਂਤਵਾਸ ‘ਚ ਰਹਿਣ ਦੀ ਨਹੀਂ ਹੈ ਜ਼ਰੂਰਤ ਓਟਵਾ/ਬਿਊਰੋ ਨਿਊਜ਼ : ਪੂਰੀ ਤਰ੍ਹਾਂ ਵੈਕਸੀਨੇਸਨ ਕਰਵਾ ਚੁੱਕੇ ਕੈਨੇਡੀਅਨਜ ਖੁਦ ਨੂੰ 14 ਦਿਨਾਂ ਲਈ ਆਈਸੋਲੇਟ ਕੀਤੇ ਬਿਨਾਂ ਦੇਸ਼ ਤੋਂ ਬਾਹਰ ਟਰੈਵਲ ਕਰਨ ਜਾਂ ਦੇਸ਼ ਪਰਤਣ ਉਪਰੰਤ ਹੋਟਲ ਵਿੱਚ ਕੁਆਰਨਟੀਨ ਕੀਤੇ ਬਿਨਾਂ …
Read More »ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲਿਆਂ ਨੂੰ ਯਾਤਰਾ ਸਮੇਂ ਪਾਬੰਦੀਆਂ ਤੋਂ ਮਿਲੇਗੀ ਛੋਟ : ਟਰੂਡੋ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਟਰੈਵਲ ਸਬੰਧੀ ਪਾਬੰਦੀਆਂ ਤੇ ਇਕਾਂਤਵਾਸ ਦੇ ਨਿਯ਼ਮਾਂ ਵਿੱਚ ਸਿਰਫ ਉਨ੍ਹਾਂ ਨੂੰ ਹੀ ਛੋਟ ਮਿਲੇਗੀ ਜਿਹੜੇ ਕੋਵਿਡ-19 ਵੈਕਸੀਨ ਦੀਆਂ ਦੋਵੇਂ ਡੋਜਾਂ ਲਵਾ ਚੁੱਕੇ ਹੋਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਉਹ ਸਮਝਦੇ ਹਨ ਕਿ ਸਾਰੇ ਕੈਨੇਡੀਅਨ ਟਰੈਵਲ ਕਰਨ …
Read More »‘ਕੈਨੇਡਾ ਡੇਅ’ ਨਾ ਮਨਾਉਣ ਦੀ ਮੰਗ ਉੱਠੀ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਹਰੇਕ ਸਾਲ 1 ਜੁਲਾਈ ਨੂੰ ਦੇਸ਼ ਦਾ ਸਥਾਪਨਾ ਦਿਵਸ ਮਨਾਇਆ ਜਾਂਦਾ ਹੈ। ਪਿਛਲੇ ਦਿਨੀਂ ਬ੍ਰਿਟਿਸ਼ ਕੋਲੰਬੀਆ ‘ਚ ਮੂਲ ਵਾਸੀਆਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੱਖ ਕਰਕੇ ਰੱਖਣ ਲਈ 19ਵੀਂ ਤੇ 20ਵੀਂ ਸਦੀ ਦੌਰਾਨ ਚੱਲਦੇ ਰਹੇ ਇਕ ਸਕੂਲ ਦੇ ਅਹਾਤੇ ‘ਚੋਂ 215 ਬੱਚਿਆਂ …
Read More »