ਸੁਮਿਤ ਦਾ ਟੋਕੀਓ ਉਲੰਪਿਕ ’ਚ ਹਿੱਸਾ ਲੈਣ ਦਾ ਸੁਪਨਾ ਟੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਓਲੰਪਿਕਸ ਦੀ ਟਿਕਟ ਹਾਸਲ ਕਰ ਚੁੱਕੇ ਭਾਰਤੀ ਪਹਿਲਵਾਨ ਸੁਮਿਤ ਮਲਿਕ ਨੂੰ ਬੁਲਗਾਰੀਆ ਵਿਚ ਕੁਆਲੀਫਾਇਰ ਦੌਰਾਨ ਡੋਪ ਟੈਸਟ ਵਿਚ ਫੇਲ੍ਹ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ। ਟੋਕੀਓ ਖੇਡਾਂ ਦੀ ਸ਼ੁਰੂਆਤ ਤੋਂ ਕੁਝ ਹਫ਼ਤੇ ਪਹਿਲਾਂ ਇਹ ਦੇਸ਼ ਲਈ …
Read More »Yearly Archives: 2021
ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 6 ਸਾਲ ਬਾਅਦ ਵੀ ਨਹੀਂ ਮਿਲੀਆਂ ਸਜ਼ਾਵਾਂ
‘ਆਪ’ ਆਗੂ ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਦੋਸ਼ੀਆਂ ਨੂੰ ਦਿਆਂਗੇ ਸਖਤ ਸਜ਼ਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ : 1 ਜੂਨ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਹੋਇਆ ਸੀ। ਇਸ ਘਟਨਾ ਨੂੰ ਅੱਜ 6 ਸਾਲ ਹੋ …
Read More »ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਸੁਮੇਧ ਸੈਣੀ ਤੋਂ ਚਾਰ ਘੰਟੇ ਪੁੱਛਗਿਛ
ਚੰਡੀਗੜ੍ਹ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਚੰਡੀਗੜ੍ਹ ‘ਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਚਾਰ ਘੰਟੇ ਦੇ ਕਰੀਬ ਪੁੱਛ ਪੜਤਾਲ ਕੀਤੀ। ਇਸ ਗੋਲੀਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਜਾਨ ਜਾਂਦੀ ਰਹੀ ਸੀ। ਸੈਣੀ ਤੋਂ ਪੁੱਛ ਪੜਤਾਲ ਅਜਿਹੇ ਮੌਕੇ ਕੀਤੀ ਗਈ ਹੈ …
Read More »ਸ਼੍ਰੋਮਣੀ ਕਮੇਟੀ ਵੱਲੋਂ ਕਰੋਨਾ ਪੀੜਤਾਂ ਲਈ 400 ਬੈੱਡਾਂ ਦਾ ਪ੍ਰਬੰਧ
ਵੈਂਟੀਲੇਟਰ ਤੇ ਆਕਸੀਜਨ ਕੰਸਨਟਰੇਟਰ ਵੀ ਕਰਵਾਏ ਮੁਹੱਈਆ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਕਰੋਨਾ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਅਤੇ ਹਰਿਆਣਾ ਵਿਚ ਲਗਪਗ 400 ਬੈੱਡਾਂ ਦਾ ਪ੍ਰਬੰਧ ਕਰ ਦਿੱਤਾ ਹੈ, ਜਿੱਥੇ ਕਰੋਨਾ ਪੀੜਤਾਂ ਦੇ ਇਲਾਜ ਲਈ ਮੁਫਤ ਦਵਾਈਆਂ, ਡਾਕਟਰੀ ਅਮਲਾ, ਆਕਸੀਜਨ ਕੰਸਨਟਰੇਟਰ ਅਤੇ ਲੰਗਰ ਦਾ ਪ੍ਰਬੰਧ ਕੀਤਾ …
Read More »ਕੈਪਟਨ ਅਮਰਿੰਦਰ ਸਰਕਾਰ ਨੇ ਕਰੋਨਾ ਮਹਾਮਾਰੀ ਦੌਰਾਨ ਸੂਬਾ ਵਾਸੀਆਂ ਦੀ ਨਹੀਂ ਫੜੀ ਬਾਂਹ : ਭਗਵੰਤ ਮਾਨ
ਕਿਹਾ – ਆਰਥਿਕ ਤੰਗੀ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਲਜ਼ਾਮ ਲਾਇਆ ਹੈ ਕਿ ਕਰੋਨਾ, ਤਾਲਾਬੰਦੀ ਅਤੇ ਬੇਰੁਜ਼ਗਾਰੀ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਰਕਾਰ ਜ਼ਿੰਮੇਵਾਰ ਹੈ, …
Read More »ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਖੀਰਨੀਆਂ ‘ਆਪ’ ਵਿੱਚ ਸ਼ਾਮਲ
ਭਗਵੰਤ ਮਾਨ ਨੇ ਖੀਰਨੀਆਂ ਦਾ ਕੀਤਾ ਸਵਾਗਤ ਚੰਡੀਗੜ੍ਹ : ਸਮਰਾਲਾ ਤੋਂ ਸਾਬਕਾ ਵਿਧਾਇਕ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸੈਂਕੜੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਇਸੇ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ …
Read More »ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਬਣੇ ਦੀਪਕ ਬਾਲੀ
ਕਲਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੇਜਰੀਵਾਲ ਨੂੰ ਸਲਾਹ ਦੇਣਗੇ ਬਾਲੀ ਜਲੰਧਰ : ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਹੂਲਤਾਂ ਵੀ ਮਿਲਣਗੀਆਂ। ਬਾਲੀ ਢਾਈ ਦਹਾਕਿਆਂ ਤੋਂ ਕਲਾ, ਸੰਗੀਤ ਤੇ ਸੱਭਿਆਚਾਰ ਤੋਂ ਇਲਾਵਾ …
Read More »ਅੰਮ੍ਰਿਤਸਰ ‘ਚ ਲੱਗੇ ਨਵਜੋਤ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ
ਸਿੱਧੂ ਦੀ ਭਾਲ ਕਰਨ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਜੋ ਕਿ ਕਾਂਗਰਸ ਦੇ ਅੰਦਰੂਨੀ ਵਿਵਾਦ ਕਾਰਨ ਦਿੱਲੀ ਵਿਚ ਹਨ, ਦੀ ਭਾਲ ਵਾਸਤੇ ਉਨ੍ਹਾਂ ਦੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਗੁੰਮਸ਼ੁਦਗੀ ਦੇ ਪੋਸਟਰ ਲਾਏ ਗਏ ਹਨ। ਉਨ੍ਹਾਂ ਦੀ ਭਾਲ ਕਰਨ ਵਾਲੇ …
Read More »ਪੰਜਾਬ ਮੰਤਰੀ ਮੰਡਲ ਵੱਲੋਂ ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ‘ਤੇ ਮੋਹਰ
ਜ਼ਿਲ੍ਹੇ ‘ਚ ਹੋਣਗੀਆਂ ਤਿੰਨ ਸਬ ਡਵੀਜ਼ਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵੱਲੋਂ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਵਜ਼ਾਰਤੀ ਮੀਟਿੰਗ ਦੌਰਾਨ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਾਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, …
Read More »ਪਰਨੀਤ ਕੌਰ ਤੇ ਨਵਜੋਤ ਕੌਰ ਸਿੱਧੂ ਆਹਮੋ ਸਾਹਮਣੇ
ਪਟਿਆਲਾ : ਲੋਕ ਸਭਾ ਮੈਂਬਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੱਲੋਂ ਕੀਤੀ ਗਈ ਟਿੱਪਣੀ ‘ਤੇ ਨਵਜੋਤ ਕੌਰ ਸਿੱਧੂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਲੰਘੇ ਦਿਨੀਂ ਦਿੱਲੀ ਵਿਖੇ ਪਰਨੀਤ ਕੌਰ ਵਲੋਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਬੰਧੀ ਇਕ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ …
Read More »