Breaking News
Home / 2021 (page 271)

Yearly Archives: 2021

ਅਸ਼ਵਨੀ ਸੇਖੜੀ ਨੇ ਵੀ ਅਮਰਿੰਦਰ ਸਿੰਘ ਖਿਲਾਫ ਖੋਲ੍ਹਿਆ ਮੋਰਚਾ

ਨਵਜੋਤ ਸਿੱਧੂ ਤੇ ਪਰਗਟ ਸਿੰਘ ਦੇ ਮੁੱਦਿਆਂ ਦਾ ਕੀਤਾ ਸਮਰਥਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸੇਖੜੀ ਨੇ ਮੁੱਖ ਮੰਤਰੀ ‘ਤੇ ਸਿਆਸੀ ਹੱਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲ ਕਰੋਨਾ ਨਾਲ ਲੜ ਰਹੇ …

Read More »

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਗਰਮਾਇਆ

‘ਆਪ’ ਵਲੋਂ ਕੈਪਟਨ ਦੀ ਰਿਹਾਇਸ਼ ਮੂਹਰੇ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਏ। ਪਰ ਨੌਕਰੀਆਂ ਤਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਵਿਚ ਵੰਡੀਆਂ ਜਾ ਰਹੀਆਂ ਨੇ। ਹੁਣ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ …

Read More »

ਭਾਜਪਾ ਨੇ ਕਿਸਾਨਾਂ ਦੇ ਵਿਰੋਧ ਕਾਰਨ ਕਾਹਨੂੰਵਾਨ ਅਤੇ ਕਾਦੀਆਂ ਵਿਚ ਸਮਾਗਮ ਕੀਤੇ ਰੱਦ

ਕਿਸਾਨਾਂ ਨੇ ਭਾਜਪਾ ਆਗੂ ਦਾ ਘਰ ਵੀ ਘੇਰਿਆ ਗੁਰਦਾਸਪੁਰ : ਕੇਂਦਰ ਦੀ ਭਾਜਪਾ ਸਰਕਾਰ ਦੇ ਸੱਤ ਸਾਲ ਪੂਰੇ ਹੋਣ ‘ਤੇ ਗੁਰਦਾਸਪੁਰ ਦੇ ਕਸਬੇ ਕਾਹਨੂੰਵਾਲ ‘ਚ ਭਾਜਪਾ ਆਗੂਆਂ ਵੱਲੋਂ ਕੀਤੇ ਜਾ ਰਹੇ ਸਮਾਗਮ ਦੇ ਵਿਰੋਧ ਵਿੱਚ ਹਲਕੇ ਦੇ ਸੈਂਕੜੇ ਕਿਸਾਨਾਂ ਨੇ ਮੰਡਲ ਪ੍ਰਧਾਨ ਅਜੇ ਚੰਦੇਲ ਦੇ ਘਰ ਨੂੰ ਘੇਰ ਲਿਆ। ਕਿਸਾਨਾਂ …

Read More »

ਮੋਗਾ ਵਿਚ ਕਿਸਾਨਾਂ ਦਾ ਗੁੱਸਾ ਦੇਖ ਕੇ ਖਿਸਕੇ ਭਾਜਪਾ ਆਗੂ

ਕਿਸਾਨਾਂ ਨੇ ਕੇਂਦਰ ਸਰਕਾਰ ਤੇ ਭਾਜਪਾ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਮੋਗਾ/ਬਿਊਰੋ ਨਿਊਜ਼ : ਮੋਗਾ ਦੇ ਸਿਵਲ ਹਸਪਤਾਲ ‘ਚ ਮਾਸਕ ਵੰਡਣ ਆਏ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਤੇ ਹਾਲਾਤ ਟਕਰਾਅ ਤੱਕ ਪਹੁੰਚ ਗਏ। ਕਿਸਾਨਾਂ ਦੇ ਰੋਹ ਕਾਰਨ ਭਾਜਪਾ ਆਗੂਆਂ ਨੂੰ ਹਸਪਤਾਲ ਦੇ …

Read More »

ਸੁਰਜੀਤ ਜਿਆਣੀ ਨੂੰ ਪਿੰਡਾਂ ‘ਚ ਵੜਨ ਨਹੀਂ ਦਿਆਂਗੇ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਜਿਆਣੀ ਨੂੰ ਦਿੱਤੀ ਚੁਣੌਤੀ ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਰਾਮ ਸਿੰਘ ਭੈਣੀਬਾਘਾ ਨੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਬਲਬੀਰ ਸਿੰਘ ਰਾਜੇਵਾਲ ਸਬੰਧੀ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਜਿਆਣੀ ਦਾ ਕਥਿਤ ਤੌਰ ‘ਤੇ ‘ਦਿਮਾਗ’ ਹਿੱਲ ਗਿਆ ਹੈ, ਜਿਸ …

Read More »

ਕਿਸਾਨਾਂ ਤੇ ਮਜ਼ਦੂਰਾਂ ਦੀ ਏਕਤਾ ਹੀ ਹੰਕਾਰੀ ਹਕੂਮਤਾਂ ਦਾ ਤੋੜੇਗੀ ਘੁਮੰਡ

5 ਜੂਨ ਨੂੰ ਭਾਜਪਾ ਆਗੂਆਂ ਦੇ ਦਫ਼ਤਰਾਂ ਅਤੇ ਘਰਾਂ ਸਾਹਮਣੇ ਫੂਕੀਆਂ ਜਾਣਗੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵਿੱਢਿਆ ਸੰਘਰਸ਼ ਅੱਠਵੇਂ ਮਹੀਨੇ ‘ਚ ਪ੍ਰਵੇਸ਼ ਕਰਨ ਦੇ ਨਾਲ ਹੀ ਜਥੇਬੰਦੀਆਂ ਨੇ ਮੁਲਕ ਭਰ ‘ਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਦਾ ਨਾਅਰਾ ਪ੍ਰਚੰਡ ਕਰਨ ਦਾ ਸੱਦਾ …

Read More »

ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਕਈ ਥਾਈਂ ਧਰਨੇ ਲਗਾਤਾਰ ਜਾਰੀ

ਕੋਈ ਵੀ ਹਕੂਮਤ ਲੋਕਾਂ ਦਾ ਰਾਹ ਨਹੀਂ ਡੱਕ ਸਕਦੀ : ਕਿਸਾਨ ਆਗੂ ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ …

Read More »

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਮਾਨਸਾ ‘ਚ ਨੰਗੇ ਧੜ ਪ੍ਰਦਰਸ਼ਨ

ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਜਾਣਗੀਆਂ ਕਾਪੀਆਂ ਮਾਨਸਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ ਪਸਾਰੇ ਅਤੇ ਮਜ਼ਬੂਤੀ ਵਾਸਤੇ ਇੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਦੀ ਜ਼ਮੀਰ ਨੂੰ ਜਗਾਉਣ ਲਈ ਤਪਦੀ ਦੁਪਹਿਰੇ ਨੰਗੇ ਧੜ ਧਰਨਾ ਲਾਉਂਦਿਆਂ ਮੋਦੀ ਸਰਕਾਰ ਖਿਲਾਫ …

Read More »

ਕਿਸਾਨਾਂ ਨੇ ਟੋਹਾਣਾ ‘ਚ ਜੇਜੇਪੀ ਵਿਧਾਇਕ ਦਾ ਕੀਤਾ ਘਿਰਾਓ

ਵਿਧਾਇਕ ਦਵਿੰਦਰ ਬਬਲੀ ਨੇ ਕਿਸਾਨਾਂ ਨੂੰ ਬੋਲੇ ਮੰਦੇ ਬੋਲ ਚੰਡੀਗੜ੍ਹ : ਹਰਿਆਣਾ ਦੇ ਕਸਬਾ ਟੋਹਾਣਾ ਦੇ ਸਰਕਾਰੀ ਹਸਪਤਾਲ ਵਿੱਚ ਵੈਕਸੀਨੇਸ਼ਨ ਸੈਂਟਰ ਦਾ ਉਦਘਾਟਨ ਕਰਨ ਪੁੱਜੇ ਜੇਜੇਪੀ ਦੇ ਵਿਧਾਇਕ ਦਵਿੰਦਰ ਸਿੰਘ ਬਬਲੀ ਦਾ ਕਿਸਾਨਾਂ ਨੇ ਘਿਰਾਓ ਕੀਤਾ। ਜੇਜੇਪੀ ਆਗੂ ਦੇ ਪੁੱਜਣ ‘ਤੇ ਕਿਸਾਨਾਂ ਨੇ ਟੋਹਾਣਾ-ਹਿਸਾਰ ਸੜਕ ‘ਤੇ ਧਰਨਾ ਲਾ ਕੇ ਆਵਾਜਾਈ …

Read More »

ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣਾ ਨਿੰਦਣਯੋਗ: ਚੜੂਨੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਰੱਦ ਹੋਣ ਤੱਕ ਹਰਿਆਣਾ ਵਿੱਚ ਸੂਬਾ ਸਰਕਾਰ ਦੇ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਜੇਜੇਪੀ ਵਿਧਾਇਕ ਦਵਿੰਦਰ ਬਬਲੀ ਵੱਲੋਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣਾ ਨਿੰਦਣਯੋਗ ਹੈ। ਟੋਹਾਣਾ ‘ਚ ਜੇਜੇਪੀ ਵਿਧਾਇਕ ਖਿਲਾਫ ਕਿਸਾਨਾਂ ਵਲੋਂ ਧਰਨਾ ਟੋਹਾਣਾ/ਬਿਊਰੋ ਨਿਊਜ਼ : …

Read More »