ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 5 ਜੂਨ ਨੂੰ ਖੇਤੀ ਕਾਨੂੰਨਾਂ ਦੇ ਆਰਡੀਨੈਂਸ ਦੇ ਰੂਪ ਵਿਚ ਆਇਆਂ ਇਕ ਸਾਲ ਹੋਣ ਦੇ ਰੋਸ ਵਜੋਂ ਭਾਜਪਾ ਆਗੂਆਂ ਦੇ ਘਰਾਂ, ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਕਾਲੇ ਕਾਨੂੰਨਾਂ …
Read More »Yearly Archives: 2021
ਹਰਿਆਣਾ ‘ਚ ਕਿਸਾਨਾਂ ਦੇ ਪ੍ਰਦਰਸ਼ਨ ਬਰਦਾਸ਼ਤ ਨਹੀਂ ਕਰਾਂਗੇ : ਵਿੱਜ
ਅੰਬਾਲਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਜੇਜੇਪੀ ਵਿਧਾਇਕ ਦਵਿੰਦਰ ਬਬਲੀ ਨੂੰ ਟੋਹਾਣਾ ‘ਚ ਘੇਰਨ ਸਮੇਂ ਬਣੀ ਟਕਰਾਅ ਦੀ ਸਥਿਤੀ ਨੂੰ ਲੈ ਕੇ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਅਜਿਹੇ ਵਿਰੋਧ ਪ੍ਰਦਰਸ਼ਨ ਹਰਿਆਣਾ ਵਿਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਸਿੱਧੇ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕਿਸਾਨ ਆਪਣੇ …
Read More »ਕਿਸਾਨ ਮੋਰਚਾ ਜਿੱਤ ਕੇ ਹੀ ਘਰਾਂ ਨੂੰ ਜਾਣਗੇ : ਰਾਜੇਵਾਲ ਤੇ ਉਗਰਾਹਾਂ
ਕਿਹਾ – ਕਿਸਾਨ ਮੋਰਚਾ ਦਿਨੋਂ ਦਿਨ ਹੋ ਰਿਹਾ ਹੈ ਮਜ਼ਬੂਤ ਪਟਿਆਲਾ/ਬਿਊਰੋ ਨਿਊਜ਼ : ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਬਿੱਲ 2020 ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ‘ਸੰਯੁਕਤ ਕਿਸਾਨ ਮੋਰਚੇ’ ਦੇ ਪ੍ਰਮੁੱਖ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਕਾਨਫਰੰਸ ਦੌਰਾਨ …
Read More »‘ਕਿਸਾਨ ਅੰਦੋਲਨ ਹਰ ਹਾਲ ਜਿੱਤੇਗਾ’
ਬਰਨਾਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਸਿੰਘ ਧਨੇਰ ਨੇ ਬਰਨਾਲਾ ਦੇ ਯੂਨੀਅਨ ਆਗੂਆਂ/ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਦੀ ਬੁਨਿਆਦ ਦਰੁਸਤ ਹੋਣ ਕਰਕੇ ਕਿਸਾਨ ਅੰਦੋਲਨ ਹਰ ਹਾਲ ਵਿੱਚ ਜਿੱਤੇਗਾ। ਉਨ੍ਹਾਂ ਕਿਹਾ ਕਿ …
Read More »ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਦੀ ‘ਮਨ ਕੀ ਬਾਤ’ ਦੀ ਕੀਤੀ ਸਖਤ ਆਲੋਚਨਾ
ਤਿੰਨੋਂ ਖੇਤੀਬਾੜੀ ਕਾਨੂੰਨ ਪੂਰੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਦੇ ਵੀ ਵਿਰੁੱਧ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਇਲਜ਼ਾਮ ਲਾਇਆ ਹੈ ਕਿ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਰਾਹੀਂ …
Read More »ਖੇਤੀ ਕਾਨੂੰਨਾਂ ਖਿਲਾਫ ਭਾਜਪਾ ਆਗੂ ਪ੍ਰਵੀਨ ਛਾਬੜਾ ਨੇ ਦਿੱਤਾ ਅਸਤੀਫ਼ਾ
ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਡਟਣ ਦਾ ਐਲਾਨ ਰਾਜਪੁਰਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਤੇ ਨਗਰ ਕੌਂਸਲ ਰਾਜਪੁਰਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਹਰਜੀਤ ਸਿੰਘ ਟਹਿਲਪੁਰਾ, ਉਜਾਗਰ ਸਿੰਘ, ਮਨਜੀਤ …
Read More »ਉਨਟਾਰੀਓ ‘ਚ ਖ਼ਤਮ ਹੋ ਰਹੇ ਹਨ ਸਟੇਅ-ਐਟ-ਹੋਮ ਆਰਡਰਜ਼, ਹੋਰ ਪਾਬੰਦੀਆਂ ਜਾਰੀ ਰਹਿਣਗੀਆਂ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਸਟੇਅ-ਐਟ-ਹੋਮ ਆਰਡਰਜ਼ ਖ਼ਤਮ ਹੋਣ ਜਾ ਰਹੇ ਹਨ ਪਰ ਹੋਰ ਪਬਲਿਕ ਹੈਲਥ ਮਾਪਦੰਡ ਪਹਿਲਾਂ ਵਾਂਗ ਹੀ ਬਣੇ ਰਣਿਗੇ। ਅਪਰੈਲ ਵਿੱਚ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਵਿੱਚ ਰੈਜ਼ੀਡੈਂਟਸ ਨੂੰ ਉਸ ਸੂਰਤ ਵਿੱਚ ਹੀ ਘਰ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਜੇ ਉਨ੍ਹਾਂ ਨੇ ਐਕਸਰਸਾਈਜ਼ ਕਰਨੀ …
Read More »70 + ਨੂੰ ਯੌਰਕ ਰੀਜਨ ਵਿੱਚ ਲਾਈ ਜਾਵੇਗੀ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼
ਓਨਟਾਰੀਓ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਹੁਣ 70 ਸਾਲ ਤੋਂ ਵੱਧ ਉਮਰ ਦੇ ਲੋਕ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਈ ਅਪੁਆਇੰਟਮੈਂਟ ਬੁੱਕ ਕਰਵਾ ਸਕਣਗੇ। ਪਬਲਿਕ ਹੈਲਥ ਯੂਨਿਟ ਵੱਲੋਂ ਬੁੱਧਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਉਨ੍ਹਾਂ ਵੱਲੋਂ 70 ਸਾਲ ਤੇ ਇਸ ਤੋਂ ਉੱਪਰ ਉਮਰ ਦੇ ਲੋਕਾਂ ਲਈ ਵੈਕਸੀਨੇਸ਼ਨ ਦੀ ਯੋਗਤਾ …
Read More »ਕੈਨੇਡਾ ਚਾਈਲਡ ਬੈਨੀਫਿਟ ਦੇ ਵਾਧੇ ਨਾਲ 1.6 ਮਿਲੀਅਨ ਕੈਨੇਡੀਅਨ ਪਰਿਵਾਰਾਂ ਨੂੰ ਬੱਚਿਆਂ ਦੀ ਦੇਖਭਾਲ ਦੇ ਖਰਚਿਆਂ ‘ਚ ਹੋਵੇਗੀ ਸਹਾਇਤਾ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਚਾਰ ਸਾਲਾਂ ਵਿੱਚ, ਕੈਨੇਡਾ ਚਾਈਲਡ ਬੈਨੀਫਿਟ (ਸੀਸੀਬੀ) ਰਾਹੀਂ ਤਕਰੀਬਨ 435,000 ਬੱਚਿਆਂ ਨੂੰ ਗਰੀਬੀ ਵਿੱਚੋਂ ਕੱਢਣ ਦੀ ਸਹਾਇਤਾ ਕੀਤੀ ਗਈ ਹੈ। ਹੁਣ, ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੇ ਸੀਸੀਬੀ ਦੇ ਯੋਗ ਪਰਿਵਾਰਾਂ ਨੂੰ ਹੋਰ ਵਧੇਰੇ ਵਿੱਤੀ ਸਹਾਇਤਾ ਦਾ …
Read More »ਡੀ ਵੀ ਪੀ ਉੱਤੇ ਹੋਏ ਮੋਟਰ ਸਾਈਕਲ ਹਾਦਸੇ ਵਿੱਚ 1 ਹਲਾਕ, 2 ਜ਼ਖ਼ਮੀ
ਟੋਰਾਂਟੋ : ਡੌਨ ਵੈਲੀ ਪਾਰਕਵੇਅ (ਡੀ ਵੀ ਪੀ) ਵਿੱਚ ਦੋ ਮੋਟਰ ਸਾਈਕਲਾਂ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਕ ਮਹਿਲਾ ਦੀ ਮੌਤ ਹੋ ਗਈ ਤੇ ਦੋ ਹੋਰ ਹਸਪਤਾਲ ਵਿੱਚ ਦਾਖਲ ਹਨ। ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਰਾਤੀਂ 11:00 ਵਜੇ ਤੋਂ ਪਹਿਲਾਂ ਡੌਨ ਮਿੱਲਜ਼ ਰੋਡ ਨੇੜੇ ਡੀ ਵੀ ਪੀ ਉੱਤੇ …
Read More »