ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਕੈਨੇਡਾ ਸਰਕਾਰ ਵਲੋਂ ਦੇਸ਼ ‘ਚ ਪੁੱਜ ਚੁੱਕੇ ਯੋਗ ਵਿਦੇਸ਼ੀਆਂ ਨੂੰ ਪੱਕੇ ਕਰਨ ਦਾ ਸਿਲਸਿਲਾ ਅੱਗੇ ਤੋਰਿਆ ਜਾ ਰਿਹਾ ਹੈ, ਜਿਸ ਤਹਿਤ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਪਿਛਲੇ ਦਿਨੀਂ ਐਕਸਪ੍ਰੈੱਸ ਐਂਟਰੀ ਦੇ ਕੈਨੇਡੀਅਨ ਐਕਸਪੀਰਐਂਸ ਕਲਾਸ (ਸੀ.ਈ.ਸੀ.) ਪੂਲ ‘ਚੋਂ ਇਕ ਹੋਰ ਵੱਡਾ ਡਰਾਅ ਕੱਢਿਆ ਗਿਆ। ਉਸ …
Read More »Yearly Archives: 2021
ਸਕੂਲ ਖੋਲ੍ਹ ਕੇ ਬੱਚਿਆਂ ਦੀ ਜਾਨ ਖਤਰੇ ਵਿੱਚ ਨਹੀਂ ਪਾ ਸਕਦੇ : ਡਗ ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਦੇ ਚਲਦਿਆਂ ਓਨਟਾਰੀਓ ‘ਚ ਸਕੂਲ ਬੰਦ ਪਏ ਹਨ, ਜਿਨ੍ਹਾਂ ਬਾਰੇ ਬੋਲਦਿਆਂ ਓਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਆਖਿਆ ਕਿ ਫ਼ਿਲਹਾਲ ਸਕੂਲ ਖੋਲ੍ਹ ਕੇ ਬੱਚਿਆਂ ਦੀ ਜਾਨ ਨੂੰ ਖਤਰੇ ਵਿਚ ਨਹੀਂ ਪਾਇਆ ਜਾ ਸਕਦਾ। ਫੋਰਡ ਸਰਕਾਰ ਨੇ ਆਖਿਆ ਕਿ ਸਕੂਲ ਵਰ੍ਹਾਂ ਖਤਮ ਹੋਣ ਤੋਂ ਪਹਿਲਾਂ ਵਿਦਿਆਰਥੀ …
Read More »ਸੁਪਰੀਮ ਕੋਰਟ ਨੇ ਕੇਂਦਰ ਦੀ ਕਰੋਨਾ ਵੈਕਸੀਨੇਸ਼ਨ ਨੀਤੀ ਦੀ ਕੀਤੀ ਨਿਖੇਧੀ
ਕੇਂਦਰ ਸਰਕਾਰ ਨੂੰ ਵੈਕਸੀਨੇਸ਼ਨ ਨੀਤੀ ਦੇ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਕਾਰ ਦੀਆਂ ਨੀਤੀਆਂ ਕਾਰਨ ਜਦੋਂ ਲੋਕਾਂ ਦੇ ਸੰਵਿਧਾਨਿਕ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਤਾਂ ਅਦਾਲਤਾਂ ‘ਮੂਕ ਦਰਸ਼ਕ’ ਬਣ ਕੇ ਨਹੀਂ ਰਹਿ ਸਕਦੀਆਂ। ਸੁਪਰੀਮ ਕੋਰਟ ਨੇ ਇਹ ਟਿੱਪਣੀ ਕਰਦਿਆਂ ਕੇਂਦਰ ਦੀ ਕਰੋਨਾ ਵੈਕਸੀਨੇਸ਼ਨ …
Read More »ਫਾਈਜ਼ਰ ਤੇ ਮੋਡਰਨਾ ਦੇ ਕਰੋਨਾ ਟੀਕਿਆਂ ਦਾ ਭਾਰਤ ਆਉਣ ਦਾ ਰਸਤਾ ਸਾਫ
ਵਿਦੇਸ਼ੀ ਵੈਕਸੀਨ ਦੀ ਦੇਸ਼ ਦੀ ਲੈਬ ‘ਚ ਜਾਂਚ ਦੀ ਜ਼ਰੂਰਤ ਨਹੀਂ ਡੀਸੀਜੀਆਈ ਨੇ ਨਿਯਮਾਂ ‘ਚ ਦਿੱਤੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਵਿਦੇਸ਼ੀ ਕੰਪਨੀਆਂ ਦੀ ਵੈਕਸੀਨ ਲਈ ਸਰਕਾਰ ਨੇ ਨਿਯਮਾਂ ਵਿਚ ਛੋਟ ਦਿੱਤੀ ਹੈ। ਭਾਰਤ ਦੇ ਡਰੱਗ ਰੈਗੂਲੇਟਰ (ਡੀਸੀਜੀਆਈ) ਨੇ ਵਿਦੇਸ਼ ਵਿਚ ਬਣੀ ਕੋਵਿਡ ਵੈਕਸੀਨ ਦੀ ਹਰ ਖੇਪ ਨੂੰ …
Read More »ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਟੀਕਾ ਲਾਉਣ ਬਾਰੇ ਕੇਂਦਰ ਜਲਦੀ ਫੈਸਲਾ ਕਰੇ : ਹਾਈਕੋਰਟ
ਵਿਦਿਆਰਥੀਆਂ ਤੇ ਪਰਵਾਸੀ ਭਾਰਤੀਆਂ ਨੂੰ ਪਹਿਲ ਦੇ ਆਧਾਰ ‘ਤੇ ਕਰੋਨਾ ਟੀਕੇ ਲਾਉਣ ਦੀ ਕੀਤੀ ਗਈ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਪਰਵਾਸੀ ਭਾਰਤੀਆਂ ਨੂੰ ਪਹਿਲ ਦੇ ਆਧਾਰ ‘ਤੇ ਕਰੋਨਾ ਟੀਕਾ ਲਾਏ ਜਾਣ ਵਾਲੇ ਮਾਮਲੇ …
Read More »ਦਿੱਲੀ ‘ਚ ਸ਼ਰਾਬ ਦੀ ਹੋਮ ਡਲਿਵਰੀ
ਐਪ ਅਤੇ ਪੋਰਟਲ ਜ਼ਰੀਏ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੀ ਹੋਵੇਗੀ ਘਰ ਤੱਕ ਡਲਿਵਰੀ ਨਵੀਂ ਦਿੱਲੀ : ਮਹਾਰਾਸ਼ਟਰ ਅਤੇ ਛੱਤੀਸਗੜ੍ਹ ਤੋਂ ਬਾਅਦ ਹੁਣ ਦਿੱਲੀ ਵਿਚ ਵੀ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਫੈਸਲਾ ਲਿਆ। ਨਵੇਂ ਆਬਕਾਰੀ ਨਿਯਮਾਂ ਦੇ ਮੁਤਾਬਕ ਐਲ 13 …
Read More »ਪੰਜਾਬ ਅਤੇ ਯੂ.ਪੀ. ਸਮੇਤ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਕਰਵਾਉਣ ਲਈ ਚੋਣ ਕਮਿਸ਼ਨ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਲੇ ਸਾਲ ਦੇ ਸ਼ੁਰੂ ‘ਚ ਪੰਜਾਬ ਤੇ ਯੂ.ਪੀ. ਸਮੇਤ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਤੈਅ ਸਮੇਂ ‘ਤੇ ਹੋ ਸਕਦੀਆਂ ਹਨ। ਚੋਣ ਕਮਿਸ਼ਨ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਕਰਵਾਉਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਸਾਲ 2022 ‘ਚ ਯੂ.ਪੀ., ਪੰਜਾਬ, ਗੋਆ, ਮਨੀਪੁਰ ਤੇ …
Read More »ਸੀਬੀਐੱਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ
ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਫੈਸਲਾ: ਮੋਦੀ ਨਵੀਂ ਦਿੱਲੀ : ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਦੀ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ …
Read More »ਕਿਸਾਨਾਂ ਨੇ ਸਿਰਸਾ ‘ਚ ਬਿਜਲੀ ਮੰਤਰੀ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ
ਮਹਿਲਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਸੰਭਾਲੀ ਕਮਾਨ ਸਿਰਸਾ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਨ ਤੇ ਬਿਜਲੀ ਦੇ ਕੁਨੈਕਸ਼ਨ ਕਿਸਾਨਾਂ ਨੂੰ ਦਿੱਤੇ ਜਾਣ ਦੀ ਮੰਗ ਸਬੰਧੀ ਕਿਸਾਨਾਂ ਨੇ ਸਿਰਸਾ ‘ਚ ਹਰਿਆਣਾ ਦੇ ਬਿਜਲੀ ਮੰਤਰੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਬਾਬਾ ਭੂਮਣ ਸ਼ਾਹ ਚੌਕ ‘ਤੇ ਰੋਕਿਆ। ਕਿਸਾਨਾਂ …
Read More »ਚਾਰ ਦਹਾਕਿਆਂ ਤੋਂ ਬਾਅਦ ਪਹਿਲੀ ਵਾਰ ਅਰਥ ਵਿਵਸਥਾ ਪੁੱਠੇ ਪੈਰੀਂ ਚਲੀ
ਸੱਤਵੀਂ ਵਰ੍ਹੇਗੰਢ ਦੇ ਮੂੰਹ ਚਿੜਾਉਂਦੇ ਸੱਤ ਅੰਕੜੇ ਯੋਗੇਂਦਰ ਯਾਦਵ ਇੱਧਰ ਸਰਕਾਰ ਆਪਣੀ ਸੱਤਵੀਂ ਵਰ੍ਹੇਗੰਢ ਮਨਾਉਣ ਦੀ ਫੂਹੜ ਕੋਸ਼ਿਸ਼ ਕਰ ਰਹੀ ਸੀ, ਉਧਰ ਲੰਘੇ ਸਾਲ ਵਿਚ ਅਰਥ ਵਿਵਸਥਾ ਦੇ ਸੱਤ ਅੰਕੜੇ ਉਸਦਾ ਮੂੰਹ ਚਿੜ੍ਹਾ ਰਹੇ ਸਨ। ਇੱਧਰ ਦੇਸ਼ ਕਰੋਨਾ ਵਾਇਰਸ ਦੇ ਅੰਨ੍ਹੇ ਖੂਹ ਵਿਚੋਂ ਬਾਹਰ ਨਿਕਲਣ ਦੀ ਉਮੀਦ ਲਗਾ ਰਿਹਾ ਸੀ, …
Read More »