ਕਲਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੇਜਰੀਵਾਲ ਨੂੰ ਸਲਾਹ ਦੇਣਗੇ ਬਾਲੀ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਜਾਗਿ੍ਰਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਹੂਲਤਾਂ ਵੀ ਮਿਲਣਗੀਆਂ। ਬਾਲੀ ਢਾਈ ਦਹਾਕਿਆਂ ਤੋਂ ਕਲਾ, ਸੰਗੀਤ ਤੇ ਸੱਭਿਆਚਾਰ ਤੋਂ ਇਲਾਵਾ …
Read More »Yearly Archives: 2021
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕਰੋਨਾ ਵੈਕਸੀਨ ਕੈਂਪ ਚੌਥੇ ਦਿਨ ਵੀ ਰਿਹਾ ਜਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਲਗਾਇਆ ਗਿਆ ਮੁਫ਼ਤ ਕਰੋਨਾ ਵੈਕਸੀਨ ਕੈਂਪ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਇਸ ਕੈਂਪ ਦੇ ਤਿੰਨ ਦਿਨਾਂ ਦੌਰਾਨ ਅੱਠ ਸੌ ਦੇ ਕਰੀਬ ਵਿਅਕਤੀ ਮੁਫ਼ਤ ਕਰੋਨਾ ਵੈਕਸੀਨ ਲਗਵਾ …
Read More »ਪੰਜਾਬ ’ਚ ਪੀਪੀਐਸ ਤੋਂ ਆਈਪੀਐਸ ਪ੍ਰਮੋਟ ਹੋਏ 24 ਅਧਿਕਾਰੀ
ਕੌਮੀ ਐੱਸਸੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੀਪੀਐੱਸ ਤੋਂ ਆਈਪੀਐੱਸ ਵਜੋਂ ਤਰੱਕੀਆਂ ਕਰਨ ਦੇ ਮਾਮਲੇ ’ਚ ਕੌਮੀ ਰਾਖਵਾਂਕਰਨ ਨੀਤੀ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। …
Read More »ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਕੀਮਤਾਂ ਵਿੱਚ ਵਾਧਾ ਬੇਰੋਕ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦਾ ਭਾਅ ਅੱਜ ਕ੍ਰਮਵਾਰ 26 ਪੈਸੇ ਤੇ 23 ਪੈਸੇ ਪ੍ਰਤੀ ਲਿਟਰ ਵਧ ਗਿਆ। ਇਸ ਨਵੇਂ ਇਜ਼ਾਫ਼ੇ ਨਾਲ ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 94 ਰੁਪਏ 49 ਪੈਸੇ ਅਤੇ ਡੀਜ਼ਲ 85 ਰੁਪਏ 38 ਪੈਸੇ ਪ੍ਰਤੀ ਲਿਟਰ ਦੇ ਪੱਧਰ ਨੂੰ …
Read More »ਦਿੱਲੀ ’ਚ ਸ਼ਰਾਬ ਦੀ ਹੋਮ ਡਲਿਵਰੀ
ਐਪ ਅਤੇ ਪੋਰਟਲ ਜ਼ਰੀਏ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੀ ਹੋਵੇਗੀ ਘਰ ਤੱਕ ਡਲਿਵਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਤੋਂ ਬਾਅਦ ਹੁਣ ਦਿੱਲੀ ਵਿਚ ਵੀ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਫੈਸਲਾ ਲਿਆ। ਨਵੇਂ ਆਬਕਾਰੀ ਨਿਯਮਾਂ ਦੇ ਮੁਤਾਬਕ ਐਲ 13 …
Read More »News Update Today | 31 May 2021 | Episode 21 | Parvasi TV
ਪੰਜਾਬ ’ਚ ਕਾਂਗਰਸ ਵਲੋਂ ਦੋ ਡਿਪਟੀ ਸੀਐਮ ਬਣਾਉਣ ਦੀ ਚਰਚਾ!
2022 ਦੀਆਂ ਚੋਣਾਂ ਦੌਰਾਨ ਪੰਜਾਬ ਵਿਚ ਦਲਿਤ ਚਿਹਰੇ ਨੂੰ ਮਿਲ ਸਕਦੀ ਹੈ ਵੱਡੀ ਪਦਵੀ : ਰਾਜ ਕੁਮਾਰ ਵੇਰਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ’ਚ ਚੱਲ ਰਹੀ ਸਿਆਸੀ ਖਿੱਚੋਤਾਣ ਹੁਣ ਦਿੱਲੀ ਹਾਈਕਮਾਨ ਕੋਲ ਪਹੁੰਚ ਚੁੱਕੀ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚਲ ਰਿਹਾ ਵਿਵਾਦ …
Read More »ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ’ਤੇ ਬੋਲਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਨਿਹੱਥੇ ਸਿੱਖਾਂ ਨੂੰ ਮਾਰਨ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਮਾਰਿਆ ਹੈ, ਅਜਿਹੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Read More »ਭਗੌੜੇ ਚੋਕਸੀ ਨੂੰ ਭਾਰਤ ਲਿਆਉਣ ਦੇ ਚਰਚੇ
ਪੀਐਨਬੀ ਦੇ 13,500 ਕਰੋੜ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ ਮੇਹੁਲ ਚੋਕਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਕਈ ਏਜੰਸੀਆਂ ਭਗੌੜੇ ਵਪਾਰੀ ਮੇਹੁਲ ਚੋਕਸੀ ਨੂੰ ਵਾਪਸ ਲਿਆਉਣ ਲਈ ਜੁਟ ਗਈਆਂ ਹਨ। ਦੂਜੇ ਪਾਸੇ ਐਂਟੀਗੁਆ ਦੇ ਪ੍ਰਧਾਨ ਮੰਤਰੀ ਗੈਸਟਨ ਬਰਾਊਨ ਨੇ ਦੱਸਿਆ ਕਿ ਚੋਕਸੀ ਆਪਣੀ ਮਿੱਤਰ ਨਾਲ ਡੌਮਿਨਿਕਾ ਗਿਆ ਹੋਇਆ ਸੀ। ਉਨ੍ਹਾਂ ਇਹ …
Read More »ਅਕਾਲੀ ਦਲ ਦੇ ਸਾਬਕਾ ਵਿਧਾਇਕ ਖੀਰਨੀਆਂ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਖੀਰਨੀਆਂ ਨੇ ਆਪਣੇ ਸਾਥੀਆਂ ਸਮੇਤ ‘ਆਪ’ ਦਾ ਝਾੜੂ ਫੜਿਆ। ਇਸ …
Read More »