ਕੌਮਾਂਤਰੀ ਏਅਰਪੋਰਟ ਬਣਾਉਣ ਦਾ ਵੀ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾ ਦੌਰੇ ’ਤੇ ਅੱਜ ਜਲੰਧਰ ਪਹੁੰਚੇ। ਇਸ ਮੌਕੇ ਕੇਜਰੀਵਾਲ ਵਾਲ ਨੇ ਜਲੰਧਰ ਵਾਸੀਆਂ ਨੂੰ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਗਰੰਟੀ ਦਿੱਤੀ ਅਤੇ ਜਲੰਧਰ ਵਿਚ ਹੀ ਕੌਮਾਂਤਰੀ ਹਵਾਈ ਅੱਡਾ ਬਣਾਉਣ …
Read More »Yearly Archives: 2021
News Update Today | 14 DEC 2021 | Episode 157 | Parvasi TV
ਖੇਤੀ ਮਾਹਿਰਾਂ, ਕਲਾਕਾਰਾਂ ਅਤੇ ਬੁੱਧੀਜੀਵੀਆਂ ਵੱਲੋਂ ‘ਜੂਝਦਾ ਪੰਜਾਬ’ ਮੰਚ ਦਾ ਗਠਨ
ਰਾਜਨੀਤਿਕ ਪਾਰਟੀਆਂ ਨੂੰ ਦਿੱਤਾ ਜਾਵੇਗਾ ਏਜੰਡਾ, ਜੋ ਸਹਿਮਤ ਨਹੀਂ ਹੋਵੇਗਾ ਉਸਦਾ ਕੀਤਾ ਜਾਵੇਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਲਾਕਾਰਾਂ, ਖੇਤੀ ਮਾਹਿਰਾਂ ਅਤੇ ਬੁੱਧੀਜੀਵੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿਚ ‘ਜੂਝਦਾ ਪੰਜਾਬ ਮੰਚ’ ਦਾ ਗਠਨ ਕੀਤਾ ਗਿਆ। ਇਸ ਮੰਚ ’ਚ ਪੰਜਾਬ ਦੇ ਕਲਾਕਾਰ, ਬੁੱਧੀਜੀਵੀ, ਪੱਤਰਕਾਰ, ਖੇਤੀ …
Read More »ਗਿਣੀ-ਮਿਥੀ ਸਾਜਿਸ਼ ਸੀ ਲਖੀਮਪੁਰ ਖੀਰੀ ਘਟਨਾ : ਐੱਸਆਈਟੀ
ਕੇਂਦਰੀ ਮੰਤਰੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਚੜ੍ਹਾ ਦਿੱਤੀ ਸੀ ਗੱਡੀ ਲਖੀਮਪੁਰ ਖੀਰੀ/ਬਿਊਰੋ ਨਿਊਜ਼ ਲੰਘੀ 3 ਅਕਤੂਬਰ ਨੂੰ ਯੂਪੀ ਵਿਚ ਪੈਂਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅੱਗੇ 13 ਮੁਲਜ਼ਮਾਂ ਖਿਲਾਫ ਹੱਤਿਆ ਦੀ ਕੋਸ਼ਿਸ਼ ਦੀ ਨਵੀਂ ਧਾਰਾ ਦਰਜ …
Read More »ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੋਗਾ ’ਚ ਚੋਣ ਰੈਲੀ
ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਕਾਬਲਾ ਤਿੰਨ ਸਰਕਾਰਾਂ ਨਾਲ ਹੋਵੇਗਾ : ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ’ਤੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਚੋਣ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ …
Read More »ਭਾਰਤ ’ਚ ਓਮੀਕਰੋਨ ਦੇ ਪੀੜਤਾਂ ਦੀ ਗਿਣਤੀ ਹੋਈ 45
ਬਿ੍ਰਟੇਨ ਵਿਚ ਓਮੀਕਰੋਨ ਨਾਲ ਹੋਈ ਪਹਿਲੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਓਮੀਕਰੋਨ ਦੇ ਕੇਸ ਹਰ ਰੋਜ਼ ਵੱਧ ਰਹੇ ਹਨ ਅਤੇ ਭਾਰਤ ਵਿਚ ਹੁਣ ਤੱਕ 45 ਕੇਸਾਂ ਦੀ ਪੁਸ਼ਟੀ ਵੀ ਹੋ ਚੁੱਕੀ ਹੈ ਅਤੇ ਦਿੱਲੀ ਵਿਚ ਓਮੀਕਰੋਨ ਤੋਂ ਪੀੜਤ ਇਕ ਮਰੀਜ਼ ਠੀਕ ਹੋ ਕੇ ਘਰ ਵੀ ਚਲਾ ਗਿਆ ਹੈ। ਦਿੱਲੀ ਦੇ ਸਿਹਤ …
Read More »ਖਹਿਰਾ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ
ਮਨੀ ਲਾਂਡਰਿੰਗ ਦੇ ਮਾਮਲੇ ’ਚ ਸੁਖਪਾਲ ਖਹਿਰਾ ਜੇਲ੍ਹ ’ਚ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਦੀ ਟਰਾਇਲ ਕੋਰਟ ਵੱਲੋਂ ਉਨ੍ਹਾਂ ਦੀ ਰੈਗੁਲਰ ਜ਼ਮਾਨਤ ਦੀ ਮੰਗ ਨੂੰ ਖ਼ਾਰਜ ਕੀਤੇ ਜਾਣ ਤੋਂ ਬਾਅਦ ਹੁਣ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕਰਕੇ ਰੈਗੁਲਰ ਜ਼ਮਾਨਤ ਦਿੱਤੇ …
Read More »ਕੈਪਟਨ ਅਮਰਿੰਦਰ ਦਾ ਕਾਫਲਾ ਵੀ ਹੋਣ ਲੱਗਾ ਵੱਡਾ
ਅਮਰੀਕ ਸਿੰਘ ਆਲੀਵਾਲ ਵੀ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੌਲੀ-ਹੌਲੀ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਕਾਫ਼ਲਾ ਵੱਡਾ ਕਰ ਰਹੇ ਹਨ। ਅੱਜ ਮੰਗਲਵਾਰ ਨੂੰ ਮਾਲੇਰਕੋਟਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਐਮਐਲਏ ਤੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਬੇਗਮ …
Read More »ਸੁਪਰੀਮ ਕੋਰਟ ਨੇ ਚਾਰਧਾਮ ਪ੍ਰੋਜੈਕਟ ਤਹਿਤ ਸੜਕ ਨੂੰ ਡਬਲ ਕਰਨ ਦੀ ਦਿੱਤੀ ਆਗਿਆ
ਚੀਨ ਨਾਲ ਲਗਦੀ ਸਰਹੱਦ ਤੱਕ ਪਹੁੰਚਣ ’ਚ ਭਾਰਤੀ ਫੌਜ ਨੂੰ ਹੋਵੇਗੀ ਅਸਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਮਹੱਤਵਪੂਰਨ ਚਾਰਧਾਮ ਪ੍ਰੋਜੈਕਟ ਨੂੰ ਸੁਪਰੀਮ ਕੋਰਟ ਨੇ ਆਗਿਆ ਦੇ ਦਿੱਤੀ ਹੈ। ਕੋਰਟ ਨੇ ਆਪਣੇ 8 ਸਤੰਬਰ 2020 ਦੇ ਹੁਕਮ ’ਚ ਸੋਧ ਕਰਦੇ ਹੋਏ ਅੱਜ ਆਲ ਵੈਦਰ ਰਾਜਮਾਰਗ ਪ੍ਰੋਜੈਕਟ ਤਹਿਤ ਸੜਕ ਦੀ ਚੌੜਾਈ …
Read More »ਭਾਜਪਾ ਨੇ ਲੁਧਿਆਣਾ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼
117 ਸੀਟਾਂ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਕਾਰਨ ਅਜੇ ਤੱਕ ਚੋਣ ਮੈਦਾਨ ਤੋਂ ਦੂਰ ਰਹੀ ਭਾਰਤੀ ਜਨਤਾ ਪਾਰਟੀ ਹੁਣ ਖੁੱਲ੍ਹ ਕੇ ਚੋਣ ਮੈਦਾਨ ਵਿਚ ਨਿੱਤਰ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੀ ਸਟੇਟ ਕਮੇਟੀ ਦੀ …
Read More »